ਅਜੋਕੇ ਸਮਿਆਂ ਵਿਚ ਮੀਡੀਆ ਨੂੰ ਦਰਪੇਸ਼ ਚੁਣੌਤੀਆਂ

ਸ਼ੁਰੂ ਤੋਂ ਸੁਣਦੇ ਆ ਰਹੇ ਹਾਂ ਕਿ ਮੀਡੀਆ ਦੀ ਜ਼ਿੰਮੇਵਾਰੀ ਸਿੱਖਿਆ, ਸੂਚਨਾ ਤੇ ਮਨੋਰੰਜਨ ਮਹੱਈਆ ਕਰਨਾ ਹੈ। ਇਸ ਵਿਚ ਕੋਈ ਸ਼ੱਕ ਨਹੀ ਕਿ ਮੀਡੀਆ ਦਾ ਸਮਾਜ ʼਤੇ ਵੱਡਾ ਸਮਾਜਕ ਤੇ ਸਭਿਆਚਾਰਕ ਪ੍ਰਭਾਵ ਹੈ। ਪਰ ਸਮਾਂ ਤੇ ਸਮਾਜ, ਦੇਸ਼ ਤੇ ਦੁਨੀਆਂ ਬੜੀ ਤੇਜ਼ੀ ਨਾਲ ਬਦਲ ਰਹੇ ਹਨ। ਏਸ਼ੀਆ ਦੀ ਸਥਿਤੀ ਅੱਜ ਉਹ ਨਹੀਂ ਹੈ ਜੋ ਦੋ […]

ਪੰਜਾਬੀ ਸਣੇ 13 ਖੇਤਰੀ ਭਾਸ਼ਾਵਾਂ ਵਿੱਚ ਹੋਵੇਗੀ ਕੇਂਦਰੀ ਬਲਾਂ ਦੀ ਕਾਂਸਟੇਬਲ ਭਰਤੀ ਪ੍ਰੀਖਿਆ

ਪੰਜਾਬੀ ਸਣੇ 13 ਖੇਤਰੀ ਭਾਸ਼ਾਵਾਂ ਵਿੱਚ ਹੋਵੇਗੀ ਕੇਂਦਰੀ ਬਲਾਂ ਦੀ ਕਾਂਸਟੇਬਲ ਭਰਤੀ ਪ੍ਰੀਖਿਆ

ਨਵੀਂ ਦਿੱਲੀ, 11 ਫਰਵਰੀ- ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐੱਫ), ਬਾਰਡਰ ਸਕਿਉਰਿਟੀ ਫੋਰਸ (ਬੀਐੱਸਐੱਫ) ਅਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਵਰਗੇ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਵਿੱਚ ਪਹਿਲੀ ਵਾਰ ਕਾਂਸਟੇਬਲ ਭਰਤੀ ਪ੍ਰੀਖਿਆ ਹਿੰਦੀ ਤੇ ਅੰਗਰੇਜ਼ੀ ਤੋਂ ਇਲਾਵਾ ਪੰਜਾਬੀ ਸਮੇਤ 13 ਖੇਤਰੀ ਭਾਸ਼ਾਵਾਂ ਵਿੱਚ ਕਰਵਾਈ ਜਾਵੇਗੀ। ਇੱਕ ਅਧਿਕਾਰਿਤ ਬਿਆਨ ਮੁਤਾਬਕ ਇਹ ਪ੍ਰੀਖਿਆ 10 ਫਰਵਰੀ ਤੋਂ 7 ਮਾਰਚ ਤੱਕ […]

ਕੁੱਝ ਆਗੂਆਂ ਦੇ ਪਾਲਾ ਬਦਲਣ ਕਾਰਨ ‘ਇੰਡੀਆ’ ’ਤੇ ਅਸਰ ਨਹੀਂ ਪਵੇਗਾ: ਪਾਇਲਟ

ਰਾਏਗੜ੍ਹ, 11 ਫਰਵਰੀ- ‘ਇੰਡੀਆ’ ਦੇ ਕੁੱਝ ਮੈਂਬਰ ਪਾਰਟੀਆਂ ਦੇ ਪਾਲਾ ਬਦਲ ਕੇ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਵਿੱਚ ਸ਼ਾਮਲ ਹੋਣ ਦੇ ਮੱਦੇਨਜ਼ਰ ਕਾਂਗਰਸ ਨੇਤਾ ਸਚਿਨ ਪਾਇਲਟ ਨੇ ਅੱਜ ਕਿਹਾ ਕਿ ਵਿਰੋਧੀ ਗੱਠਜੋੜ ‘ਮਜ਼ਬੂਤ’ ਹੈ ਅਤੇ ਇਸ ਦੀ ਸਮੂਹਿਕ ਤਾਕਤ ਤੋਂ ਫ਼ਿਕਰਮੰਦ ਭਾਜਪਾ ਸਿਆਸੀ ਨਜ਼ਰੀਏ ਤੋਂ ‘ਤੇਜ਼ੀ ਨਾਲ ਬਦਲਾਅ’ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਪਾਇਲਟ ਨੇ […]

ਹਲਦਵਾਨੀ ਹਿੰਸਾ: ਉਤਰਾਖੰਡ ਸਰਕਾਰ ਵੱਲੋਂ ਹੋਰ ਕੇਂਦਰੀ ਬਲਾਂ ਦੀ ਮੰਗ

ਹਲਦਵਾਨੀ ਹਿੰਸਾ: ਉਤਰਾਖੰਡ ਸਰਕਾਰ ਵੱਲੋਂ ਹੋਰ ਕੇਂਦਰੀ ਬਲਾਂ ਦੀ ਮੰਗ

ਹਲਦਵਾਨੀ, 11 ਫਰਵਰੀ- ਉੱਤਰਾਖੰਡ ਸਰਕਾਰ ਨੇ ਤਿੰਨ ਦਿਨ ਪਹਿਲਾਂ ਇੱਥੋਂ ਦੇ ਬਨਭੂਲਪੁਰਾ ਵਿੱਚ ਗ਼ੈਰਕਾਨੂੰਨੀ ਮਦਰੱਸਾ ਤੋੜੇ ਜਾਣ ਮਗਰੋਂ ਭੜਕੀ ਹਿੰਸਾ ਦੇ ਮੱਦੇਨਜ਼ਰ ਸਥਿਤੀ ਨਾਲ ਨਜਿੱਠਣ ਲਈ ਹੋਰ ਕੇਂਦਰੀ ਬਲਾਂ ਦੀ ਮੰਗ ਕੀਤੀ ਹੈ। ਅਧਿਕਾਰੀਆਂ ਨੇ ਇੱਥੇ ਦੱਸਿਆ ਕਿ ਗ੍ਰਹਿ ਮੰਤਰਾਲੇ ਤੋਂ ਕੇਂਦਰੀ ਅਰਧ ਸੈਨਿਕ ਬਲਾਂ ਦੀਆਂ 100-100 ਜਵਾਨਾਂ ਵਾਲੀਆਂ ਚਾਰ ਕੰਪਨੀਆਂ ਦੀ ਮੰਗ ਕੀਤੀ ਗਈ […]

ਦਿੱਲੀ ਚੱਲੋ ਮਾਰਚ: ਕਿਸਾਨਾਂ ਨੂੰ ਰੋਕਣ ਲਈ ਕੌਮੀ ਮਾਰਗਾਂ ’ਤੇ ਅੜਿੱਕੇ ਲਾਏ

ਦਿੱਲੀ ਚੱਲੋ ਮਾਰਚ: ਕਿਸਾਨਾਂ ਨੂੰ ਰੋਕਣ ਲਈ ਕੌਮੀ ਮਾਰਗਾਂ ’ਤੇ ਅੜਿੱਕੇ ਲਾਏ

ਸਿਰਸਾ, 11 ਫਰਵਰੀ- ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦੇ ਦਿੱਤੇ ਸੱਦੇ ਮਗਰੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਜਿਥੇ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ਨੂੰ ਸੀਲ ਕੀਤਾ ਗਿਆ ਹੈ ਉਥੇ ਹੀ ਕੌਮੀ ਮਾਰਗਾਂ ’ਤੇ ਕਈ ਗੇੜ ਦੀਆਂ ਰੁਕਾਵਟਾਂ ਖੜ੍ਹੀਆਂ ਕੀਤੀਆਂ ਗਈਆਂ ਹਨ। ਘੱਗਰ ਦਰਿਆ ਦੇ ਪੁਲ ਨੂੰ ਪੂਰੀ ਤਰ੍ਹਾਂ […]