By G-Kamboj on
INDIAN NEWS, News

ਪਟਿਆਲਾ, 10 ਫਰਵਰੀ- ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 13 ਫਰਵਰੀ ਨੂੰ ਦਿੱਲੀ ਮਾਰਚ ਕਰਨ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਹਰਿਆਣਾ ਪੁਲੀਸ ਨੇ ਸ਼ੰਭੂ ਟੌਲ ਪਲਾਜ਼ਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਨੂੰ 10 ਫਰਵਰੀ ਦੀ ਸਵੇਰ ਤੋਂ ਬਦਲਵੇਂ ਰਸਤੇ ਤੋਂ ਆਉਣ ਲਈ ਕਿਹਾ ਹੈ। ਅੰਬਾਲਾ ਦੇ […]
By G-Kamboj on
INDIAN NEWS, News, World News

ਵਾਸ਼ਿੰਗਟਨ, 10 ਫਰਵਰੀ- ਵਾਸ਼ਿੰਗਟਨ ਦੇ ਰੈਸਟੋਰੈਂਟ ਦੇ ਬਾਹਰ ਲੜਾਈ ਦੌਰਾਨ ਕੁੱਟਮਾਰ ਦਾ ਸ਼ਿਕਾਰ ਹੋਏ ਭਾਰਤੀ ਮੂਲ ਦੇ 41 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਹਾਲ ਹੀ ‘ਚ ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ‘ਤੇ ਹਮਲਿਆਂ ਦੀਆਂ ਕਈ ਚਿੰਤਾਜਨਕ ਘਟਨਾਵਾਂ ਸਾਹਮਣੇ ਆਈਆਂ ਹਨ। ਜਾਂਚਕਰਤਾਵਾਂ ਨੇ ਕਿਹਾ ਕਿ ਅਧਿਕਾਰੀਆਂ ਨੇ 2 ਫਰਵਰੀ ਨੂੰ ਤੜਕੇ 2 ਵਜੇ […]
By G-Kamboj on
INDIAN NEWS, News

ਹਲਦਵਾਨੀ (ਉੱਤਰਾਖੰਡ), 9 ਫਰਵਰੀ- ਉੱਤਰਾਖੰਡ ਦੇ ਹਲਦਵਾਨੀ ਕਸਬੇ ਵਿੱਚ ਗੈਰਕਾਨੂੰਨੀ ਤੌਰ ’ਤੇ ਉਸਾਰੇ ਮਦਰੱਸੇ ਨੂੰ ਢਾਹੁਣ ਮਗਰੋਂ ਵੀਰਵਾਰ ਨੂੰ ਭੜਕੀ ਹਿੰਸਾ ਵਿੱਚ ਹੁਣ ਤੱਕ ਛੇ ਦੰਗਾਕਾਰੀ ਮਾਰੇ ਗਏ ਹਨ। ਇਹਤਿਆਤ ਵਜੋਂ ਕਸਬੇ ਵਿਚ ਕਰਫਿਊ ਲਾ ਦਿੱਤਾ ਗਿਆ ਹੈ ਤੇ ਪੁਲੀਸ ਨੂੰ ਦੰਗਾਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ ਦਿੱਤੇ ਗਏ ਹਨ। ਦੰਗਾਕਾਰੀ ਤੇ ਪੱਥਰਬਾਜ਼ਾਂ […]
By G-Kamboj on
COMMUNITY, INDIAN NEWS, News

ਅੰਮ੍ਰਿਤਸਰ, 9 ਫਰਵਰੀ- ਮਹਾਰਾਸ਼ਟਰ ਸਰਕਾਰ ਵੱਲੋਂ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਐਕਟ 1956 ਵਿੱਚ ਕੀਤੀ ਗਈ ਸੋਧ ਖ਼ਿਲਾਫ਼ ਅੱਜ ਨਾਂਦੇੜ ਵਿੱਚ ਸਿੱਖ ਭਾਈਚਾਰੇ ਨੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਕੇ ਸੋਧ ਵਾਪਸ ਲੈਣ ਦੀ ਮੰਗ ਕੀਤੀ। ਪ੍ਰਦਰਸ਼ਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਤਖ਼ਤ ਸਾਹਿਬਾਨ ਵੱਲੋਂ ਪ੍ਰਤੀਨਿਧ ਸ਼ਾਮਲ ਹੋਏ। ਰੋਸ ਵਜੋਂ […]
By G-Kamboj on
FEATURED NEWS, INDIAN NEWS, News, World News

ਮੈਡਰਿਡ, 9 ਫਰਵਰੀ- ਸਪੇਨ ਵਿੱਚ ਹਜ਼ਾਰਾਂ ਕਿਸਾਨਾਂ ਨੇ ਬੁੱਧਵਾਰ ਨੂੰ ਦੇਸ਼ ਭਰ ਵਿੱਚ ਟਰੈਕਟਰ ਪ੍ਰਦਰਸ਼ਨਾਂ ਦੇ ਦੂਜੇ ਦਿਨ ਹਾਈਵੇਅ ਜਾਮ ਕੀਤੇ। ਇਨ੍ਹਾਂ ਪ੍ਰਦਰਸ਼ਨਾਂ ਦਾ ਮੁੱਖ ਮਕਸਦ ਯੂਰਪੀਅਨ ਯੂਨੀਅਨ ਦੀਆਂ ਖੇਤੀ ਨੀਤੀਆਂ ਵਿੱਚ ਬਦਲਾਅ ਦੀ ਮੰਗ ਅਤੇ ਉਤਪਾਦਨ ਲਾਗਤ ਵਿੱਚ ਵਾਧੇ ਅਤੇ ਗੰਭੀਰ ਸੋਕੇ ਦੇ ਟਾਕਰੇ ਲਈ ਸਰਕਾਰ ਨੂੰ ਜਗਾਉਣਾ ਸੀ। ਪ੍ਰਦਰਸ਼ਨਾਂ ਕਾਰਨ ਕਈ ਮੁੱਖ ਰਾਸ਼ਟਰੀ […]