ਜਦੋਂ ਵੀ ਲੋਕਤੰਤਰ ਦੀ ਗੱਲ ਛਿੜੇਗੀ ਤਾਂ ਮਨਮੋਹਨ ਸਿੰਘ ਦੇ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ: ਮੋਦੀ

ਜਦੋਂ ਵੀ ਲੋਕਤੰਤਰ ਦੀ ਗੱਲ ਛਿੜੇਗੀ ਤਾਂ ਮਨਮੋਹਨ ਸਿੰਘ ਦੇ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ: ਮੋਦੀ

ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਸ਼ ਲਈ ਯੋਗਦਾਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਜਦੋਂ ਵੀ ਲੋਕਤੰਤਰ ਦੀ ਗੱਲ ਕੀਤੀ ਜਾਵੇਗੀ ਤਾਂ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ। ਰਾਜ ਸਭਾ ਦੇ ਸੇਵਾਮੁਕਤ ਹੋ ਰਹੇ ਮੈਂਬਰਾਂ ਦੀ ਵਿਦਾਇਗੀ ਮੌਕੇ ਉਪਰਲੇ ਸਦਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ […]

ਕਿਸਾਨ ਪ੍ਰਦਰਸ਼ਨ ਕਾਰਨ ਦਿੱਲੀ ’ਚ ਸੁਰੱਖਿਆ ਪ੍ਰਬੰਧ ਮਜ਼ਬੂ

ਕਿਸਾਨ ਪ੍ਰਦਰਸ਼ਨ ਕਾਰਨ ਦਿੱਲੀ ’ਚ ਸੁਰੱਖਿਆ ਪ੍ਰਬੰਧ ਮਜ਼ਬੂ

ਨਵੀਂ ਦਿੱਲੀ, 8 ਫਰਵਰੀ- ਕਿਸਾਨਾਂ ਦੇ ਵਿਆਪਕ ਪ੍ਰਦਰਸ਼ਨ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਖਾਸ ਕਰਕੇ ਦਿੱਲੀ-ਉੱਤਰ ਪ੍ਰਦੇਸ਼ ਸਰਹੱਦ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਲਈ ਟ੍ਰੈਫਿਕ ਵਿਵਸਥਾ ‘ਚ ਕੁਝ ਬਦਲਾਅ ਵੀ ਕੀਤੇ ਗਏ ਹਨ ਅਤੇ ਲੋਕਾਂ ਨੂੰ ਕੁਝ ਖਾਸ ਰੂਟਾਂ ‘ਤੇ ਸਫਰ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਇਸ ਕਰਨ ਕਈ ਥਾਵਾਂ ’ਤੇ […]

ਜਰਖੜ ਖੇਡਾਂ 10 ਅਤੇ 11 ਫਰਵਰੀ ਨੂੰ

ਜਰਖੜ ਖੇਡਾਂ 10 ਅਤੇ 11 ਫਰਵਰੀ ਨੂੰ

ਲੁਧਿਆਣਾ 8 ਫਰਵਰੀ -ਪੰਜਾਬ ਦੀਆਂ 36ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ  ਖੇਡਾਂ 10 ਅਤੇ 11 ਫਰਵਰੀ ਨੂੰ  ਹੋ ਰਹੀਆਂ ਹਨ ਉਹਨਾਂ ਦਾ ਅੱਜ ਜਰਖੜ ਖੇਡ ਸਟੇਡੀਅਮ ਵਿਖੇ ਪੋਸਟਰ ਜਾਰੀ ਕੀਤਾ ਅਤੇ ਖੇਡਾਂ ਦੀਆਂ ਤਿਆਰੀਆਂ ਮੁਕੰਮਲ ਕੀਤੀਆ ਗਈਆ।ਜਰਖੜ ਖੇਡਾਂ ਸਬੰਧੀ ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਜਰਖੜ ਦੀ ਜਰੂਰੀ ਮੀਟਿੰਗ ਚੇਅਰਮੈਨ ਨਰਿੰਦਰ ਪਾਲ ਸਿੰਘ ਸਿੱਧੂ ਦੀ […]

ਕੈਨੇਡਾ ਦੇ ਜੂਨੋ ਐਵਾਰਡਸ 2024 ਲਈ ਨਾਮੀਨੇਟ ਹੋਏ ਕਰਨ ਔਜਲਾ ਤੇ ਸ਼ੁੱਭ

ਕੈਨੇਡਾ ਦੇ ਜੂਨੋ ਐਵਾਰਡਸ 2024 ਲਈ ਨਾਮੀਨੇਟ ਹੋਏ ਕਰਨ ਔਜਲਾ ਤੇ ਸ਼ੁੱਭ

ਪੰਜਾਬੀ ਗਾਇਕ ਕਰਨ ਔਜਲਾ ਤੇ ਸ਼ੁੱਭ ਨੇ ਆਪਣੇ ਗੀਤਾਂ ਨਾਲ ਮੌਜੂਦਾ ਸਮੇਂ ’ਚ ਹਰ ਕਿਸੇ ’ਤੇ ਆਪਣੀ ਛਾਪ ਛੱਡੀ ਹੈ। ਦੋਵਾਂ ਹੀ ਕਲਾਕਾਰਾਂ ਦੇ ਗੀਤਾਂ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਸਰਾਹਿਆ ਜਾਂਦਾ ਹੈ। ਉਥੇ ਕੈਨੇਡਾ ਦੇ ਮਸ਼ਹੂਰ ਜੂਨੋ ਐਵਾਰਡਸ 2024 ’ਚ ਕਰਨ ਔਜਲਾ ਤੇ ਸ਼ੁੱਭ ਨਾਮੀਨੇਟ ਹੋਏ ਹਨ।ਕਰਨ ਔਜਲਾ ਤੇ ਸ਼ੁੱਭ ਨੂੰ ਇਸ ਐਵਾਰਡ ਦੀ […]