ਸੁਪਰੀਮ ਕੋਰਟ ਨੇ ਰਾਜਾਂ ਵੱਲੋਂ ਰਾਖਵਾਂਕਰਨ ਲਈ ਐੱਸਸੀ ਤੇ ਐੱਸਟੀ ਵਰਗਾਂ ’ਚ ਉਪ-ਸ਼੍ਰੇਣੀਆਂ ਬਣਾਉਣ ਦੇ ਸਵਾਲ ’ਤੇ ਸੁਣਵਾਈ ਸ਼ੁਰੂ ਕੀਤੀ

ਨਵੀਂ ਦਿੱਲੀ, 6 ਫਰਵਰੀ- ਸੁਪਰੀਮ ਕੋਰਟ ਨੇ ਅੱਜ ਇਸ ਕਾਨੂੰਨੀ ਸਵਾਲ ਦੀ ਸਮੀਖਿਆ ਸ਼ੁਰੂ ਕੀਤੀ ਕੀ ਰਾਜ ਸਰਕਾਰ ਨੂੰ ਦਾਖ਼ਲਿਆਂ ਅਤੇ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਪ੍ਰਦਾਨ ਕਰਨ ਲਈ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਵਿੱਚ ਉਪ-ਸ਼੍ਰੇਣੀਬੱਧ ਕਰਨ ਦਾ ਅਧਿਕਾਰ ਹੈ ਜਾਂ ਨਹੀਂ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਸੱਤ ਮੈਂਬਰੀ ਸੰਵਿਧਾਨਕ ਬੈਂਚ ਪੰਜਾਬ ਅਨੁਸੂਚਿਤ ਜਾਤੀਆਂ […]

ਪੰਜਾਬੀ ਵਿਦਿਆਰਥੀ ਪਰਮਿੰਦਰ ਸਿੰਘ ਦੀ ਪੈਰਾਮਾਟਾ ਵਿਖੇ ਮੌਤ

ਪੰਜਾਬੀ ਵਿਦਿਆਰਥੀ ਪਰਮਿੰਦਰ ਸਿੰਘ ਦੀ ਪੈਰਾਮਾਟਾ ਵਿਖੇ ਮੌਤ

ਗੋਰੇ ਵਲੋਂ ਚਲਦੇ ਸਾਈਕਲ ਤੋਂ ਦਿੱਤਾ ਧੱਕਾ, ਪੁਲਿਸ ਵਲੋਂ ਹਾਲੇ ਤੱਕ ਕੋਈ ਕਾਰਵਾਈ ਨਹੀਂ ਪੈਰਾਮਾਟਾ, 5 ਫਰਵਰੀ (ਪੰਜਾਬ ਐਕਸ. ਬਿਊਰੋ)— ਬੀਤੀ 21 ਜਨਵਰੀ ਨੂੰ ਪੰਜਾਬੀ ਵਿਦਿਆਰਥੀ ਪਰਮਿੰਦਰ ਸਿੰਘ ਆਪਣੇ ਗੋਰੇ ਮਿੱਤਰ ਦੀ ਸਾਈਕਲ ’ਤੇ ਰਾਈਡ ਕਰ ਰਿਹਾ ਸੀ ਅਤੇ ਇਕ ਹੋਰ ਗੋਰਾ ਜੋ ਕਿ ਉਥੇ ਸਾਇਕਲ ’ਤੇ ਖੜਾ ਸੀ, ਨੇ ਪਰਮਿੰਦਰ ਸਿੰਘ ਨੂੰ ਮੋਢਾ ਮਾਰਿਆ, […]

ਨਿਊਜ਼ੀਲੈਂਡ ‘ਚ ਘੱਟੋ-ਘੱਟ ‘ਉਜਰਤ’ ਅਪ੍ਰੈਲ ਤੋਂ ਹੋਵੇਗੀ 14 ਡਾਲਰ ਪ੍ਰਤੀ ਘੰਟਾ

ਵੈਲਿੰਗਟਨ  : ਨਿਊਜ਼ੀਲੈਂਡ ਦੀ ਸਰਕਾਰ ਨੇ ਇਕ ਅਹਿਮ ਐਲਾਨ ਕੀਤਾ ਹੈ। ਸਰਕਾਰ ਨੇ ਕਿਹਾ ਹੈ ਕਿ 1 ਅਪ੍ਰੈਲ ਤੋਂ ਘੱਟੋ-ਘੱਟ ਉਜਰਤ ਦਰ ਵਧ ਕੇ 14.12 ਡਾਲਰ ਪ੍ਰਤੀ ਘੰਟਾ ਹੋ ਜਾਵੇਗੀ।  ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ ਵਰਕਪਲੇਸ ਰਿਲੇਸ਼ਨਜ਼ ਐਂਡ ਸੇਫਟੀ ਮੰਤਰੀ ਬਰੂਕ ਵੈਨ ਵੇਲਡਨ ਨੇ ਕਿਹਾ ਕਿ ਸਰਕਾਰ ਸਭ ਤੋਂ ਘੱਟ ਤਨਖਾਹ ਵਾਲੇ ਕਾਮਿਆਂ ਦੀ […]

ਵਿਦੇਸ਼ਾਂ ‘ਚ 2018 ਤੋਂ ਹੁਣ ਤੱਕ 403 ਭਾਰਤੀ ਵਿਦਿਆਰਥੀਆਂ ਦੀ ਮੌਤ

ਵਿਦੇਸ਼ਾਂ ‘ਚ 2018 ਤੋਂ ਹੁਣ ਤੱਕ 403 ਭਾਰਤੀ ਵਿਦਿਆਰਥੀਆਂ ਦੀ ਮੌਤ

ਨਵੀਂ ਦਿੱਲੀ – ਸਰਕਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹਾਦਸਿਆਂ ਅਤੇ ਮੈਡੀਕਲ ਕਾਰਨਾਂ ਸਮੇਤ ਵੱਖ-ਵੱਖ ਕਾਰਨਾਂ ਕਰਕੇ 2018 ਤੋਂ ਹੁਣ ਤੱਕ ਵਿਦੇਸ਼ਾਂ ਵਿੱਚ 403 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਲੋਕ ਸਭਾ ਵਿੱਚ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਵੱਲੋਂ ਸਦਨ ਦੇ ਸਾਹਮਣੇ ਪੇਸ਼ ਕੀਤੇ […]

ਸੁਖਪਾਲ ਖਹਿਰਾ ਮਾਮਲੇ ਨੂੰ ਲੈ ਕੇ ਹਾਈਕੋਰਟ ‘ਚ ਸੁਣਵਾਈ

ਚੰਡੀਗੜ੍ਹ : ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਗੈਂਗਸਟਰਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਜਾਣਕਾਰੀ ਮੁਤਾਬਕ ਸੁਖਪਾਲ ਸਿੰਘ ਖਹਿਰਾ ‘ਤੇ ਦਰਜ ਐੱਫ. ਆਈ. ਆਰ. ਸਬੰਧੀ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਸੁਖਪਾਲ ਖਹਿਰਾ ਨੇ ਆਪਣੇ ਜ਼ਮਾਨਤ ਦੇ ਹੁਕਮਾਂ ‘ਚ ਸੋਧ ਦੀ ਮੰਗ ਕਰਦਿਆਂ ਕਿਹਾ ਕਿ ਜ਼ਮਾਨਤ […]