By G-Kamboj on
INDIAN NEWS, News

ਸਾਂਤੀਪੁਰ (ਪੱਛਮੀ ਬੰਗਾਲ), 1 ਫਰਵਰੀ- ਝਾਰਖੰਡ ਦੇ ਆਪਣੇ ਹਮਰੁਤਬਾ ਹੇਮੰਤ ਸੋਰੇਨ ਨੂੰ ਮਨੀ ਲਾਂਡਰਿੰਗ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਜਪਾ ’ਤੇ ਤਿੱਖੇ ਨਿਸ਼ਾਨੇ ਸੇਧੇ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਆਉਣ ਵਾਲੀਆਂ ਆਮ ਚੋਣਾਂ ਜਿੱਤਣ ਲਈ ਵਿਰੋਧੀ ਆਗੂਆਂ ਨੂੰ ਕੈਦ ਕਰ […]
By G-Kamboj on
ENTERTAINMENT, INDIAN NEWS, News, Punjabi Movies

ਜਲੰਧਰ – ਅੱਜ ਦੀ ਚਕਾਚੌਂਧ ਭਰੀ ਦੁਨੀਆ ’ਚ ਸੰਗੀਤ ਨੇ ਵੀ ਸ਼ੋਰ-ਸ਼ਰਾਬੇ ਦਾ ਰੂਪ ਧਾਰਨ ਕੀਤਾ ਹੋਇਆ ਹੈ, ਪਰ ਅਜਿਹੇ ਸਮੇਂ ਵਿਚ ਬਿੱਟੂ ਖੰਨੇ ਵਾਲੇ ਦਾ ਲਿਖਿਆ ਤੇ ਗਾਇਆ ਗੀਤ ‘ਤਵਾਰੀਖ-ਏ-ਪੰਜਾਬ’ 6 ਕੁ ਮਿੰਟ ਵਿਚ ਪੰਜਾਬ ਦਾ ਇਤਿਹਾਸ ਬਿਆਨ ਕਰ ਗਿਆ ਜਿਸ ਨੇ ਹਰ ਪੰਜਾਬੀ ਦਾ ਧਿਆਨ ਖਿੱਚਿਆ ਹੈ। ਬਿੱਟੂ ਨੇ ਦੱਸਿਆ ਕਿ ਦੁਨੀਆ ਭਰ […]
By G-Kamboj on
INDIAN NEWS, News
ਵੈਨਕੂਵਰ, 31 ਜਨਵਰੀ- ਕੈਨੇਡਾ ਦੀ ਫੈਡਰਲ ਸਰਕਾਰ ਵੱਲੋਂ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਸੀਮਤ ਕੀਤੇ ਜਾਣ ਮਗਰੋਂ ਸੂਬਾ ਸਰਕਾਰਾਂ ਵੀ ਹਰਕਤ ’ਚ ਆ ਗਈਆਂ ਹਨ। ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ ਉੱਚ ਸਿੱਖਿਆ ਮੰਤਰੀ ਸੈਲੀਨਾ ਰੌਬਿਨਸਨ ਨੇ ਕਿਹਾ ਹੈ ਕਿ ਹਰੇਕ ਵਿੱਦਿਅਕ ਸੰਸਥਾ ਦੀ ਅਚਾਨਕ ਜਾਂਚ ਯਕੀਨੀ ਬਣਾਈ ਜਾ ਰਹੀ ਹੈ ਜਦ ਕਿ ਪਹਿਲਾਂ ਇਹ ਜਾਂਚ ਸ਼ਿਕਾਇਤ ਮਿਲਣ […]
By G-Kamboj on
INDIAN NEWS, News

ਨਵੀਂ ਦਿੱਲੀ, 31 ਜਨਵਰੀ- ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਵਾਂ ਸੰਮਨ ਜਾਰੀ ਕੀਤਾ ਹੈ। ਕੇਜਰੀਵਾਲ ਪਹਿਲਾਂ ਹੀ ਇਨ੍ਹਾਂ ਸੰਮਨ ਨੂੰ ਗੈਰਕਾਨੂੰਨੀ ਤੇ ਗਲਤ ਕਰਾਰ ਦੇ ਚੁੱਕੇ ਹਨ।ਕੇਜਰੀਵਾਲ, ਜੋ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਵੀ ਹਨ, ਨੇ […]
By G-Kamboj on
INDIAN NEWS, News
ਚੰਡੀਗੜ੍ਹ, 31 ਜਨਵਰੀ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਵਿਚ ਮੇਅਰ ਦੀਆਂ ਨਵੀਆਂ ਚੋਣਾਂ ਕਰਵਾਉਣ ਦੀ ਆਮ ਆਦਮੀ ਪਾਰਟੀ ਦੀ ਪਟੀਸ਼ਨ ‘ਤੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਨਗਰ ਨਿਗਮ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਇਸ ਮਾਮਲੇ ‘ਚ ਪ੍ਰਤੀਵਾਦੀਆਂ ਨੂੰ ਜਵਾਬ ਦੇਣ ਲਈ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ […]