By G-Kamboj on
INDIAN NEWS, News, World News

ਵਾਸ਼ਿੰਗਟਨ, 30 ਜਨਵਰੀ- ਅਮਰੀਕਾ ਦੇ ਇੰਡੀਆਨਾ ਸੂਬੇ ਵਿਚ ਸਥਿਤ ਵੱਕਾਰੀ ਪਰਡਿਊ ਯੂਨੀਵਰਸਿਟੀ ਦੇ ਲਾਪਤਾ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਯੂਨੀਵਰਸਿਟੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਭਾਰਤੀ ਵਿਦਿਆਰਥੀ ਨੀਲ ਆਚਾਰੀਆ ਐਤਵਾਰ ਨੂੰ ਲਾਪਤਾ ਹੋ ਗਿਆ ਸੀ। ਪ੍ਰਯੋਗਸ਼ਾਲਾ ਦੇ ਨੇੜੇ ਨੀਲ ਦੀ ਲਾਸ਼ ਮਿਲੀ ਹੈ। ਉਸ ਨੇ ਕੰਪਿਊਟਰ ਵਿਗਿਆਨ ਅਤੇ ਡਾਟਾ ਵਿਗਿਆਨ ਵਿੱਚ ਡਿਗਰੀ […]
By G-Kamboj on
INDIAN NEWS, News, World News

ਓਟਾਵਾ, 29 ਜਨਵਰੀ- ਕੈਨੇਡਾ ਦੀ ਸਾਬਕਾ ਸੁਰੱਖਿਆ ਸਲਾਹਕਾਰ ਜੋਡੀ ਥੌਮਸ ਨੇ ਇਕ ਇੰਟਰਵਿਊ ਵਿਚ ਖੁਲਾਸਾ ਕੀਤਾ ਹੈ ਕਿ ‘ਬ੍ਰਿਟਿਸ਼ ਕੋਲੰਬੀਆ ’ਚ ਸਿੱਖ ਵੱਖਵਾਦੀ ਦੀ ਹੱਤਿਆ ਦੀ ਜਾਰੀ ਜਾਂਚ ਵਿਚ ਭਾਰਤ ਹੁਣ ਕੈਨੇਡਾ ਨਾਲ ਸਹਿਯੋਗ ਕਰ ਰਿਹਾ ਹੈ।’ ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਮਹੀਨਿਆਂ ਤੋਂ ਬਣੇ ਤਣਾਅ ਮਗਰੋਂ ਦੁਵੱਲੇ ਸਬੰਧਾਂ ਵਿਚ ਹੁਣ ਸੁਧਾਰ ਹੋ ਰਿਹਾ […]
By G-Kamboj on
INDIAN NEWS, News

ਕੋਲਕਾਤਾ, 29 ਜਨਵਰੀ- ਕੇਂਦਰੀ ਮੰਤਰੀ ਸ਼ਾਂਤਨੂ ਠਾਕੁਰ ਨੇ ਅੱਜ ਕਿਹਾ ਹੈ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਹਫ਼ਤੇ ਦੇ ਅੰਦਰ ਦੇਸ਼ ਵਿੱਚ ਲਾਗੂ ਹੋ ਜਾਵੇਗਾ। ਸਮਾਚਾਰ ਚੈਨਲ ਨਾਲ ਗੱਲਬਾਤ ਦੌਰਾਨ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਮਟੁਆ ਭਾਈਚਾਰੇ ਦੇ ਪ੍ਰਭਾਵ ਵਾਲੇ ਖੇਤਰ ਬੋਂਗਾਂਵ ਤੋਂ ਭਾਜਪਾ ਦੇ ਸੰਸਦ ਠਾਕੁਰ ਨੇ ਕਿਹਾ ਕਿ ਵਿਵਾਦਿਤ ਕਾਨੂੰਨ ਨੂੰ […]
By G-Kamboj on
INDIAN NEWS, News

ਕੋਟਾ (ਰਾਜਸਥਾਨ), 29 ਜਨਵਰੀ- ਇਥੇ ਜੇਈਈ ਦੀ ਤਿਆਰੀ ਕਰ ਰਹੀ 18 ਸਾਲਾ ਵਿਦਿਆਰਥਣ ਨੇ ਅੱਜ ਆਪਣੇ ਘਰ ਵਿੱਚ ਕਥਿਤ ਤੌਰ ‘ਤੇ ਫਾਹਾ ਲੈ ਲਿਆ। ਉਸ ਨੇ ਆਪਣੇ ਮਾਤਾ-ਪਿਤਾ ਤੋਂ ਮੁਆਫੀ ਮੰਗਣ ਅਤੇ ਆਪਣੇ ਆਪ ਨੂੰ ਹਾਰਨ ਵਾਲੀ ਕਰਾਰ ਦਿੰਦਾ ਖੁ਼ਦਕੁਸ਼ੀ ਨੋਟ ਵੀ ਛੱਡਿਆ ਹੈ। ਨਿਹਾਰਿਕਾ ਸਿੰਘ ਦੀ ਮੌਤ ਇਸ ਸਾਲ ਖੁ਼ਦਕੁਸ਼ੀ ਕਰਨ ਦਾ ਦੂਜਾ ਮਾਮਲਾ […]
By G-Kamboj on
FEATURED NEWS, News

ਨਵੀਂ ਦਿੱਲੀ, 29 ਜਨਵਰੀ- ਚੋਣ ਕਮਿਸ਼ਨ ਨੇ ਅੱਜ ਕਿਹਾ ਹੈ ਕਿ ਰਾਜ ਸਭਾ ਦੀਆਂ 15 ਰਾਜਾਂ ਦੀਆਂ 56 ਸੀਟਾਂ ਭਰਨ ਲਈ ਚੋਣਾਂ 27 ਫਰਵਰੀ ਨੂੰ ਹੋਣਗੀਆਂ। ਚੋਣ ਕਮਿਸ਼ਨ ਨੇ ਕਿਹਾ ਕਿ 50 ਮੈਂਬਰ 2 ਅਪਰੈਲ ਨੂੰ ਤੇ ਛੇ 3 ਅਪਰੈਲ ਨੂੰ ਸੇਵਾਮੁਕਤ ਹੋ ਰਹੇ ਹਨ, ਜਿਨ੍ਹਾਂ ਰਾਜਾਂ ਤੋਂ ਮੈਂਬਰ ਸੇਵਾਮੁਕਤ ਹੋ ਰਹੇ ਹਨ ਉਨ੍ਹਾਂ ਵਿੱਚ […]