By G-Kamboj on
INDIAN NEWS, News
ਚੰਡੀਗੜ੍ਹ, 25 ਜਨਵਰੀ- ਸਿੱਧੂ ਮੂਸੇਵਾਲਾ ਦੇ ਕਾਤਲਾਂ ਮੰਨੂ ਕੁੱਸਾ ਅਤੇ ਜਗਰੂਪ ਰੂਪਾ ਵਿਰੁੱਧ ਮੁਕਾਬਲੇ ਵਿੱਚ ਬਹਾਦਰੀ ਦਿਖਾਉਣ ਲਈ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਦੇ ਡੀਐੱਸਪੀ ਬਿਕਰਮ ਬਰਾੜ ਅਤੇ ਚਾਰ ਐੱਸਪੀਜੀ ਜਵਾਨਾਂ ਲਈ ਰਾਸ਼ਟਰਪਤੀ ਬਹਾਦਰੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਡੀਐੱਸਪੀ ਬਰਾੜ ਲਈ ਇਹ ਚੌਥਾ ਰਾਸ਼ਟਰਪਤੀ ਮੈਡਲ ਹੈ। ਏਜੀਟੀਐੱਫ ਦੇ ਮੁਖੀ ਏਡੀਜੀਪੀ ਪ੍ਰਮੋਦ ਬਾਨ ਨੂੰ […]
By G-Kamboj on
AUSTRALIAN NEWS, INDIAN NEWS, News
ਮੈਲਬਰਨ, 25 ਜਨਵਰੀ- ਆਸਟਰੇਲੀਆ ਦੇ ਵਿਕਟੋਰੀਆ ਸੂਬੇ ਵਿਚ ਬੀਚ ‘ਤੇ ਡੁੱਬਣ ਕਾਰਨ ਤਿੰਨ ਔਰਤਾਂ ਸਮੇਤ ਚਾਰ ਭਾਰਤੀਆਂ ਦੀ ਮੌਤ ਹੋ ਗਈ। ਚਾਰਾਂ ਦੀ ਪਛਾਣ 23 ਸਾਲਾ ਜਗਜੀਤ ਸਿੰਘ ਆਨੰਦ, ਵਿਦਿਆਰਥਣ ਸੁਹਾਨੀ ਆਨੰਦ ਅਤੇ ਕੀਰਤੀ ਬੇਦੀ (ਦੋਵੇਂ 20 ਸਾਲ) ਤੇ 43 ਸਾਲਾ ਰੀਮਾ ਸੋਂਧੀ ਵਜੋਂ ਹੋਈ ਹੈ। ਆਨੰਦ ਮੈਲਬਰਨ ’ਚ ਨਰਸ ਸੀ ਤੇ ਦੇਸ਼ ਦੀ ਸਥਾਈ […]
By G-Kamboj on
INDIAN NEWS, News, World News
ਵਾਸ਼ਿੰਗਟਨ, 24 ਜਨਵਰੀ- ਭਾਰਤੀ ਮੂਲ ਦੇ ਸਿੱਖ ਜੋੜੇ ਨੂੰ ਆਪਣੇ ਰਿਸ਼ਤੇਦਾਰ ਨੂੰ ਉਨ੍ਹਾਂ ਦੇ ਸਟੋਰ ਵਿੱਚ ਜ਼ਿਆਦਾ ਘੰਟੇ ਕੰਮ ਕਰਨ ਲਈ ਮਜਬੂਰ ਕਰਨ, ਸਰੀਰਕ ਸ਼ੋਸ਼ਣ, ਧਮਕੀਆਂ ਦੇਣ ਅਤੇ ਉਸ ਦੇ ਇਮੀਗ੍ਰੇਸ਼ਨ ਦਸਤਾਵੇਜ਼ ਜ਼ਬਤ ਕਰਨ ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ। ਦੋਸ਼ੀਆਂ ਦੀ ਪਛਾਣ ਹਰਮਨਪ੍ਰੀਤ ਸਿੰਘ (30) ਅਤੇ ਕੁਲਬੀਰ ਕੌਰ (43) ਵਜੋਂ ਹੋਈ ਹੈ। ਜਿਸ ਵੇਲੇ […]
By G-Kamboj on
INDIAN NEWS, News

ਬਾਰਪੇਟਾ (ਅਸਾਮ), 24 ਜਨਵਰੀ- ਗੁਹਾਟੀ ਪੁਲੀਸ ਵੱਲੋਂ ਰਾਹੁਲ ਗਾਂਧੀ ਅਤੇ ਹੋਰ ਕਾਂਗਰਸੀ ਆਗੂਆਂ ਖ਼ਿਲਾਫ਼ ਭੀੜ ਨੂੰ ਭੜਕਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਕਾਂਗਰਸੀ ਨੇਤਾ ਨੇ ਅੱਜ ਭਾਜਪਾ ਸ਼ਾਸਤ ਸੂਬੇ ਨੂੰ ਚੁਣੌਤੀ ਦਿੱਤੀ ਕਿ ਜਿੰਨਾ ਹੋ ਸਕੇ ਉਹ ਉੰਨੇ ਮਾਮਲੇ ਦਰਜ ਕਰੇ ਉਹ ਫੇਰ ਵੀ ਨਹੀਂ ਡਰਨਗੇ। ਬਾਰਪੇਟਾ ਜ਼ਿਲ੍ਹੇ ਵਿੱਚ […]
By G-Kamboj on
ENTERTAINMENT, News, Punjabi Movies

ਸਪਾਟੀਫਾਈ ’ਤੇ ਸਿੱਧੂ ਮੂਸੇ ਵਾਲਾ ਨੇ ਇਕ ਵੱਡਾ ਮੁਕਾਮ ਹਾਸਲ ਕੀਤਾ ਹੈ। ਸਪਾਟੀਫਾਈ ’ਤੇ ਸਭ ਤੋਂ ਵੱਧ ਫਾਲੋਅ ਕੀਤੇ ਜਾਣ ਵਾਲੇ ਕਲਾਕਾਰਾਂ ਦੀ ਲਿਸਟ ਸਾਹਮਣੇ ਆਈ ਹੈ, ਜਿਸ ’ਚ ਸਿੱਧੂ ਮੂਸੇ ਵਾਲਾ 50ਵੇਂ ਨੰਬਰ ’ਤੇ ਹਨ।ਅਜਿਹਾ ਕਰਨ ਵਾਲੇ ਸਿੱਧੂ ਮੂਸੇ ਵਾਲਾ ਇਕਲੌਤੇ ਪੰਜਾਬੀ ਕਲਾਕਾਰ ਬਣ ਗਏ ਹਨ। ਸਪਾਟੀਫਾਈ ਦੀ ਇਹ ਲਿਸਟ ‘ਚਾਰਟ ਮਾਸਟਰਸ’ ਵਲੋਂ ਸਾਂਝੀ […]