ਆਸਟ੍ਰੇਲੀਆ ‘ਚ ਭਿਆਨਕ ਗਰਮੀ ਦਾ ਕਹਿਰ

ਆਸਟ੍ਰੇਲੀਆ ‘ਚ ਭਿਆਨਕ ਗਰਮੀ ਦਾ ਕਹਿਰ

ਸਿਡਨੀ: ਆਸਟ੍ਰੇਲੀਆ ਦਾ ਵੱਡਾ ਹਿੱਸਾ ਐਤਵਾਰ ਨੂੰ ਭਿਆਨਕ ਗਰਮੀ ਦੀ ਚਪੇਟ ਵਿਚ ਆ ਗਿਆ। ਇਸ ਬਾਰੇ ਰਾਸ਼ਟਰੀ ਮੌਸਮ ਭਵਿੱਖਬਾਣੀ ਨੇ ਕਿਹਾ ਹੈ ਕਿ ਪਹਿਲਾਂ ਹੀ ਉੱਚ ਜੋਖਮ ਵਾਲੇ ਅੱਗ ਦੇ ਮੌਸਮ ਨੇ ਝਾੜੀਆਂ ਵਿੱਚ ਅੱਗ ਲੱਗਣ ਦੇ ਜੋਖਮ ਨੂੰ ਵਧਾਇਆ ਹੈ। ਇਸ ਦੌਰਾਨ ਲੋਕਾਂ ਲਈ ਸਿਹਤ ਸਬੰਧੀ ਚਿਤਾਵਨੀ ਜਾਰੀ ਕੀਤੀ ਗਈ ਹੈ। ਉਨ੍ਹਾਂ ਨੂੰ ਘਰਾਂ […]

ਇੰਗਲੈਂਡ ਖ਼ਿਲਾਫ਼ ਟੈਸਟ ਲੜੀ ਦੇ ਪਹਿਲੇ ਦੋ ਮੈਚ ਨਹੀਂ ਖੇਡੇਗਾ ਕੋਹਲੀ

ਨਵੀਂ ਦਿੱਲੀ: ਭਾਰਤ ਦਾ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨਿੱਜੀ ਕਾਰਨਾਂ ਕਰਕੇ ਇੰਗਲੈਂਡ ਖ਼ਿਲਾਫ਼ ਪਹਿਲੇ ਦੋ ਟੈਸਟ ਮੈਚਾਂ ਲਈ ਭਾਰਤੀ ਟੀਮ ਦਾ ਹਿੱਸਾ ਨਹੀਂ ਹੋਵੇਗਾ। ਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ) ਨੇ ਅੱਜ ਇਹ ਜਾਣਕਾਰੀ ਦਿੱਤੀ। ਬੀਸੀਸੀਆਈ ਨੇ ਪ੍ਰਸ਼ੰਸਕਾਂ ਅਤੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਵਿਰਾਟ ਦੇ ਬਰੇਕ ਲੈਣ ਦੇ ਕਾਰਨਾਂ ’ਤੇ ਅਟਕਲਾਂ ਲਾਉਣੀਆਂ ਬੰਦ ਕਰਨ। ਪੰਜ […]

ਬਾਇਡਨ ਪ੍ਰਸ਼ਾਸਨ ਨੇ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਤਰਨਜੀਤ ਸਿੰਘ ਸੰਧੂ ਦੀ ਪ੍ਰਸ਼ੰਸਾ ਕੀਤੀ

ਵਾਸ਼ਿੰਗਟਨ, 23 ਜਨਵਰੀ- ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ​​ਕਰਨ ’ਚ ਅਹਿਮ ਭੂਮਿਕਾ ਨਿਭਾਉਣ ਲਈ ਇਥੇ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਦੀ ਸ਼ਲਾਘਾ ਕਰਦੇ ਹੋਏ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੇ ਅੱਜ ਕਿਹਾ ਕਿ ਇਥੋਂ ਜਾ ਰਹੇ ਭਾਰਤੀ ਰਾਜਦੂਤ ਨੇ ਕਈ ਵਿਕਾਸ ਕਾਰਜਾਂ ਦਾ ਆਧਾਰ ਤਿਆਰ ਕੀਤਾ ਹੈ। ਵਾਈਟ ਹਾਊਸ ਵਿਖੇ ਨੈਸ਼ਨਲ […]

ਭਾਰਤ ਜੋੜੋ ਨਿਆਏ ਯਾਤਰਾ: ਗੁਹਾਟੀ ’ਚ ਦਾਖਲ ਹੋਣ ਤੋਂ ਰੋਕ ਦਿੱਤਾ

ਗੁਹਾਟੀ, 23 ਜਨਵਰੀ- ਰਾਹੁਲ ਗਾਂਧੀ ਦੀ ਅਗਵਾਈ ਵਾਲੀ ‘ਭਾਰਤ ਜੋੜੋ ਨਿਆਏ ਯਾਤਰਾ’ ਨੂੰ ਅੱਜ ਗੁਹਾਟੀ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ, ਜਿਸ ਤੋਂ ਬਾਅਦ ਕਾਂਗਰਸੀ ਵਰਕਰਾਂ ਨੇ ਪ੍ਰਦਰਸ਼ਨ ਕੀਤਾ ਅਤੇ ਬੈਰੀਕੇਡ ਤੋੜ ਦਿੱਤੇ। ਧਰਨੇ ਦੌਰਾਨ ਕਾਂਗਰਸੀ ਵਰਕਰਾਂ ਨੇ ਨਾਅਰੇਬਾਜ਼ੀ ਵੀ ਕੀਤੀ। ਕਾਂਗਰਸੀ ਸਮਰਥਕਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲੀਸ ਨੂੰ ਤਾਕਤ ਦੀ ਵਰਤੋਂ […]

ਹਿਮਾਚਲ ਪ੍ਰਦੇਸ਼ ’ਚ 25 ਤੋਂ ਬਰਫ਼ਬਾਰੀ ਤੇ ਮੀਂਹ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ’ਚ 25 ਤੋਂ ਬਰਫ਼ਬਾਰੀ ਤੇ ਮੀਂਹ ਦੀ ਸੰਭਾਵਨਾ

ਸ਼ਿਮਲਾ, 23 ਜਨਵਰੀ- ਜਨਵਰੀ ਵਿਚ ਲੰਬੇ ਸੁੱਕੇ ਮੌਸਮ ਤੋਂ ਬਾਅਦ ਹਿਮਾਚਲ ਪ੍ਰਦੇਸ਼ ਵਿਚ ਵੀਰਵਾਰ ਤੋਂ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਸੂਬੇ ਦੇ ਪਹਾੜੀ ਇਲਾਕਿਆਂ ‘ਚ ਕੁਝ ਥਾਵਾਂ ‘ਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਸ਼ੁੱਕਰਵਾਰ ਅਤੇ ਸ਼ਨਿਚਰਵਾਰ ਨੂੰ ਪਹਾੜੀਆਂ ਦੇ ਕੁਝ ਉੱਚੇ ਅਤੇ ਹੇਠਲੇ ਖੇਤਰਾਂ ਵਿੱਚ ਬਰਫਬਾਰੀ ਅਤੇ ਬਾਰਸ਼ ਹੋਣ ਦੀ ਸੰਭਾਵਨਾ ਹੈ। ਐਤਵਾਰ […]