ਹੁਨਰਮੰਦ ਪ੍ਰਵਾਸੀਆਂ ਨੂੰ ਆਸਟ੍ਰੇਲੀਆ ਨੇ ਦਿੱਤਾ ਵੱਡਾ ਝਟਕਾ

ਹੁਨਰਮੰਦ ਪ੍ਰਵਾਸੀਆਂ ਨੂੰ ਆਸਟ੍ਰੇਲੀਆ ਨੇ ਦਿੱਤਾ ਵੱਡਾ ਝਟਕਾ

ਸਿਡਨੀ: ਆਸਟ੍ਰੇਲੀਆ ਸਰਕਾਰ ਨੇ ਹੁਨਰਮੰਦ ਪ੍ਰਵਾਸੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਸਰਕਾਰ ਨੇ ਵਧੇਰੇ ਹੁਨਰਮੰਦ ਪ੍ਰਵਾਸੀਆਂ ਨੂੰ ਆਕਰਸ਼ਿਤ ਕਰਨ ਲਈ ਤਿਆਰ ਕੀਤੀ ਗਈ ਇੱਕ ਵਿਆਪਕ ਇਮੀਗ੍ਰੇਸ਼ਨ ਨੀਤੀ ਵਿਚ ਤਬਦੀਲੀ ਕੀਤੀ ਹੈ। ਇਸ ਤਬਦੀਲੀ ਦੇ ਹਿੱਸੇ ਵਜੋਂ ਦੇਸ਼ ਵਿੱਚ 5 ਮਿਲੀਅਨ ਆਸਟ੍ਰੇਲੀਅਨ ਡਾਲਰ (3.3 ਮਿਲੀਅਨ ਡਾਲਰ) ਤੋਂ ਵੱਧ ਦਾ ਨਿਵੇਸ਼ ਕਰਨ ਵਾਲੇ ਵਿਅਕਤੀਆਂ ਲਈ ਅਰਜ਼ੀਆਂ ਨੂੰ […]

ਭਾਰਤ ਤੇ ਅਮਰੀਕਾ ਦਾ ਰਿਸ਼ਤਾ ਬੇਹੱਦ ਮਹੱਤਵਪੂਰਨ: ਸੰਧੂ

ਵਾਸ਼ਿੰਗਟਨ, 22 ਜਨਵਰੀ- ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਅੱਜ ਕਿਹਾ ਕਿ ਭਾਰਤ ਤੇ ਅਮਰੀਕਾ ਦੇ ਰਿਸ਼ਤੇ ਨਾ ਸਿਰਫ਼ ਦੋਵਾਂ ਮੁਲਕਾਂ ਲਈ ਬਲਕਿ ਆਲਮੀ ਬਿਹਤਰੀ ਲਈ ਵੀ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਦੁਵੱਲੇ ਰਿਸ਼ਤੇ ਭਵਿੱਖ ਵਿਚ ਹੋਰ ਉਚਾਈਆਂ ਛੂਹਣਗੇ। ਪੂਰੇ ਅਮਰੀਕਾ ਦੇ ਕਰੀਬ 200 ਪ੍ਰਮੁੱਖ ਭਾਰਤੀ-ਅਮਰੀਕੀਆਂ ਨੂੰ ਸੰਬੋਧਨ ਕਰਦਿਆਂ ਸੰਧੂ ਨੇ […]

ਉੱਤਰ ਪ੍ਰਦੇਸ਼: ਨੂੰਹ ਤੋਂ ਬੇਇਜ਼ੱਤੀ ਦਾ ਬਦਲਾ ਲੈਣ ਲਈ ਸੱਸ ਨੇ ਪੋਤੀ ਖੂਹ ’ਚ ਸੁੱਟ ਕੇ ਮਾਰੀ

ਸੁਲਤਾਨਪੁਰ, 22 ਜਨਵਰੀ- ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿੱਚ 65 ਸਾਲਾ ਔਰਤ ਨੂੰ ਆਪਣੀ ਛੇ ਸਾਲਾ ਪੋਤੀ ਦੀ ਕਥਿਤ ਤੌਰ ’ਤੇ ਹੱਤਿਆ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਮੁਤਾਬਕ ਸੁਦਾਮਾ ਦੇਵੀ ਆਪਣੀ ਨੂੰਹ ਪੂਜਾ ਦੇ ਹੱਥੋਂ ਲੋਕਾਂ ਸਾਹਮਣੇ ਹੋਈ ਬੇਇੱਜ਼ਤੀ ਤੋਂ ਨਾਰਾਜ਼ ਸੀ। ਸੁਦਾਮਾ ਦੇਵੀ ਸ਼ਨਿਚਰਵਾਰ ਸ਼ਾਮ ਲੜਕੀ ਨੂੰ ਸੈਰ ਕਰਨ ਲਈ ਲੈ […]

ਦੇਸ਼ ਭਰ ’ਚ ਰਾਮ ਮੰਦਰ ਦਾ ਪ੍ਰਚਾਰ ਕਰਨ ਵਾਲੇ ਐੱਲਕੇ ਅਡਵਾਨੀ ਅੱਜ ਪ੍ਰਾਣ ਪ੍ਰਤਿਸ਼ਠਾ ਸਮਾਗਮ ’ਚ ਨਹੀਂ ਹੋਏ ਸ਼ਾਮਲ

ਅਯੁੱਧਿਆ, 22 ਜਨਵਰੀ- ਅਯੁੱਧਿਆ ‘ਚ ਰਾਮ ਮੰਦਰ ਲਈ ਦੇਸ਼ ਭਰ ‘ਚ ਪ੍ਰਚਾਰ ਕਰਨ ਵਾਲੇ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਪ੍ਰਾਣ ਪ੍ਰਤਿਸ਼ਠਾ ਸਮਾਰੋਹ ‘ਚ ਸ਼ਾਮਲ ਨਹੀਂ ਹੋਏ। ਦੱਸਿਆ ਜਾ ਰਿਹਾ ਹੈ ਕਿ ਇਹ ਫੈਸਲਾ 96 ਸਾਲਾ ਅਡਵਾਨੀ ਦੀ ਸਿਹਤ ਅਤੇ ਅਤਿ ਦੀ ਠੰਢ ਕਾਰਨ ਕੀਤਾ ਗਿਆ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ ਵਿਸ਼ਵ ਹਿੰਦੂ […]

ਪੱਛਮੀ ਆਸਟ੍ਰੇਲੀਆ ‘ਚ ਤੂਫ਼ਾਨ ਨੇ ਮਚਾਈ ਤਬਾਹੀ

ਪਰਥ- ਪੱਛਮੀ ਆਸਟਰੇਲੀਆ ਵਿਚ ਬੁੱਧਵਾਰ ਨੂੰ ਆਏ ਤੂਫ਼ਾਨ ਅਤੇ ਮੌਸਮ ਦੀਆਂ ਸਥਿਤੀਆਂ ਨੇ ਪਾਵਰ ਗਰਿੱਡ ਨੂੰ ਪਰੇਸ਼ਾਨੀ ਵਿੱਚ ਪਾਇਆ ਹੋਇਆ ਹੈ। ਸ਼ਨੀਵਾਰ ਨੂੰ ਵੀ ਕਈ ਹਜ਼ਾਰ ਘਰਾਂ ਵਿੱਚ ਬਿਜਲੀ ਸਪਲਾਈ ਠੱਪ ਰਹੀ। ਬਿਜਲੀ ਡਿੱਗਣ, ਮੋਹਲੇਧਾਰ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਬਿਜਲੀ ਸਪਲਾਈ ਵਿਚ ਵਿਘਨ ਪਿਆ ਹੈ। ਵੈਸਟਰਨ ਪਾਵਰ ਅਨੁਸਾਰ, ਤੂਫ਼ਾਨ ਕਾਰਨ ਲੱਗਭਗ 33,000 ਲੋਕਾਂ ਦੇ […]