By G-Kamboj on
INDIAN NEWS, News
ਚੰਡੀਗੜ੍ਹ , 17 ਜਨਵਰੀ ਤਖ਼ਤ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਹੋਰ ਹਸਤੀਆਂ ਨੇ ਤਖ਼ਤ ਵਿਖੇ ਮੱਥਾ ਟੇਕਿਆ। ਪ੍ਰਕਾਸ਼ ਪੁਰਬ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਪੁੱਜੀ ਹੋਈ ਹੈ।
By G-Kamboj on
INDIAN NEWS, News
ਨਵੀਂ ਦਿੱਲੀ, 17 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 10ਵੇਂ ਗੁਰੂ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ‘ਤੇ ਸ਼ਰਧਾਂਜਲੀ ਭੇਟ ਕੀਤੀ। ‘ਐਕਸ’ ‘ਤੇ ਪੋਸਟ ਵਿਚ ਸ੍ਰੀ ਮੋਦੀ ਨੇ ਕਿਹਾ, ‘ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਉਤਸਵ ‘ਤੇ ਸ਼ਰਧਾਂਜਲੀ ਭੇਟ ਕਰਦਾ ਹਾਂ ਅਤੇ ਉਨ੍ਹਾਂ ਦੀ ਹਿੰਮਤ ਦੇ ਨਾਲ-ਨਾਲ […]
By G-Kamboj on
AUSTRALIAN NEWS, INDIAN NEWS, News, World News

ਜਲੰਧਰ : ਪੰਜਾਬ ਦੇ ਲੋਕਾਂ ਵਿਚ ਵਿਦੇਸ਼ ਜਾਣ ਦਾ ਜਨੂੰਨ ਅਜਿਹਾ ਹੈ ਕਿ ਮੌਜੂਦਾ ਸਮੇਂ ਸੂਬੇ ਦੇ 13.34 ਫੀਸਦੀ ਦਿਹਾਤੀ ਪਰਿਵਾਰਾਂ ’ਚੋਂ ਘੱਟੋ-ਘੱਟ ਇਕ ਮੈਂਬਰ ਵਿਦੇਸ਼ ਵਿਚ ਜਾ ਕੇ ਵੱਸਿਆ ਹੋਇਆ ਹੈ। ਇਕ ਅਧਿਐਨ ਮੁਤਾਬਕ ਲਗਭਗ 56 ਫੀਸਦੀ ਪਰਿਵਾਰਾਂ ਨੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ 14 ਹਜ਼ਾਰ ਕਰੋੜ ਰੁਪਏ ਤੋਂ ਵੱਧ ਰਕਮ ਉਧਾਰ ਲਈ […]
By G-Kamboj on
AUSTRALIAN NEWS, News

ਸਿਡਨੀ- ਆਸਟ੍ਰੇਲੀਆ ਵਿਖੇ ਪਰਥ ਦੇ ਉੱਤਰ ਵਿੱਚ ਬੁਸ਼ਫਾਇਰ ਬੇਕਾਬੂ ਹੁੰਦੀ ਜਾ ਰਹੀ ਹੈ। ਸੁਰੱਖਿਆ ਦੇ ਮੱਦੇਨਜ਼ਰ ਵਸਨੀਕਾਂ ਲਈ ਚਿਤਾਵਨੀ ਜਾਰੀ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਤੁਰੰਤ ਸੁਰੱਖਿਅਤ ਸਥਾਨਾਂ ‘ਤੇ ਜਾਣ ਲਈ ਕਿਹਾ ਗਿਆ ਹੈ। ਪਰਥ ਦੇ ਉੱਤਰ ਵਿੱਚ ਇੱਕ ਘੰਟੇ ਤੋਂ ਵੀ ਘੱਟ ਸਮੇਂ ਵਿੱਚ ਚਿਟਰਿੰਗ ਖੇਤਰ ਦੇ ਕੁਝ ਹਿੱਸਿਆਂ ਵਿੱਚ 200 ਤੋਂ ਵੱਧ ਫਾਇਰਫਾਈਟਰਜ਼ ਤਿੰਨ […]
By G-Kamboj on
INDIAN NEWS, News
ਸੰਗਰੂਰ, 15 ਜਨਵਰੀ- ਜ਼ਿਲ੍ਹੇ ਦੀ ਪੁਲੀਸ ਵੱਲੋਂ 3 ਦਿਨ ਪਹਿਲਾਂ ਇਥੇ ਗੰਨ ਹਾਊਸ ਤੋਂ ਚੋਰੀ ਕੀਤੇ ਹਥਿਆਰਾਂ ਦੇ ਮਾਮਲੇ ਦਾ ਪਰਦਾਫ਼ਾਸ਼ ਕਰਦਿਆਂ 5 ਮੁਲਜ਼ਮਾਂ ਨੂੰ ਕਾਬੂ ਕਰਕੇ ਚੋਰੀ 14 ਹਥਿਆਰ ਬਰਾਮਦ ਕਰ ਲਏ ਹਨ। ਇਨ੍ਹਾਂ ’ਚ 5 ਪਿਸਟਲ, 5 ਰਿਵਾਲਵਰ, 3 ਬੰਦੂਕਾਂ ਤੇ ਰਾਈਫ਼ਲ ਸ਼ਾਮਲ ਹੈ। ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐੱਸਐੱਸਪੀ ਸਰਤਾਜ […]