By G-Kamboj on
INDIAN NEWS, News
ਸੰਯੁਕਤ ਰਾਸ਼ਟਰ, 10 ਜਨਵਰੀ- ਮੁੰਬਈ ਅਤਿਵਾਦੀ ਹਮਲੇ ਦਾ ਮਾਸਟਰਮਾਈਂਡ ਅਤੇ ਲਸ਼ਕਰ-ਏ-ਤੋਇਬਾ ਦਾ ਨੇਤਾ ਹਾਫ਼ਿਜ਼ ਸਈਦ ਪਾਕਿਸਤਾਨ ਸਰਕਾਰ ਦੀ ਹਿਰਾਸਤ ਵਿਚ ਹੈ ਅਤੇ ਅਤਿਵਾਦੀ ਫੰਡਿੰਗ ਦੇ ਮਾਮਲਿਆਂ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ 78 ਸਾਲ ਦੀ ਸਜ਼ਾ ਕੱਟ ਰਿਹਾ ਹੈ। ਸੰਯੁਕਤ ਰਾਸ਼ਟਰ ਨੇ ਆਪਣੀ ਤਾਜ਼ਾ ਜਾਣਕਾਰੀ ‘ਚ ਇਸ ਦੀ ਪੁਸ਼ਟੀ ਕੀਤੀ ਹੈ। ਦਸੰਬਰ 2008 ਵਿੱਚ ਸੰਯੁਕਤ […]
By G-Kamboj on
INDIAN NEWS, News
ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਯਾਤਰੀਆਂ ਅਤੇ ਉਡਾਣਾਂ ਦੀ ਆਵਾਜਾਈ ਸੰਬੰਧੀ ਵਿਸ਼ਲੇਸ਼ਣ ਅਤੇ ਇਸ ਦੇ ਵਾਧੇ ਸੰਬੰਧੀ ਮੀਡੀਆ ਰਿਲੀਜ਼ ਭੇਜ ਰਿਹਾ ਹਾਂ। ਜੇਕਰ ਤੁਹਾਨੂੰ ਕਿਸੇ ਹੋਰ ਜਾਣਕਾਰੀ ਦੀ ਲੋੜ ਹੈ, ਤਾਂ ਕਿਰਪਾ ਕਰਕੇ ਹੇਠਾਂ ਦਿੱਤੀ ਜਾਣਕਾਰੀ ‘ਤੇ ਸਾਡੇ ਨਾਲ ਸੰਪਰਕ ਕਰੋ। ਮੈਂ ਵਰਤਮਾਨ ਵਿੱਚ 15 ਜਨਵਰੀ, 2023 ਤੱਕ ਅੰਮ੍ਰਿਤਸਰ ਦਾ […]
By G-Kamboj on
INDIAN NEWS, News
ਨਵੀਂ ਦਿੱਲੀ, 8 ਜਨਵਰੀ- ਕਾਂਗਰਸ ਨੇਤਾ ਮੁਕੁਲ ਵਾਸਨਿਕ ਨੇ ਅੱਜ ਇਥੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਨਾਲ ਗੱਲਬਾਤ ਬਾਅਦ ਕਿਹਾ ਕਿ ਦੋਵੇਂ ਪਾਰਟੀਆਂ ਸੀਟਾਂ ਦੀ ਵੰਡ ’ਤੇ ਆਖਰੀ ਫੈਸਲਾ ਕਰਨ ਲਈ ਇਕ ਵਾਰ ਫੇਰ ਮੀਟਿੰਗ ਕਰਨਗੀਆਂ। ਉਨ੍ਹਾਂ ਨਾਲ ਹੀ ਸਪਸ਼ਟ ਕੀਤਾ ਕਿ ਦੋਵੇਂ ਪਾਰਟੀਆਂ ਲੋਕ ਸਭਾ ਚੋਣਾਂ ਰਲ ਕੇ ਲੜਨਗੀਆਂ। ਕਾਂਗਰਸ ਨੇਤਾ ਨੇ ਕਿਹਾ,‘ਅਸੀਂ ਆਉਣ […]
By G-Kamboj on
INDIAN NEWS, News

ਨਵੀਂ ਦਿੱਲੀ, 8 ਜਨਵਰੀ- ਸੁਪਰੀਮ ਕੋਰਟ ਨੇ ਗੁਜਰਾਤ ਵਿੱਚ 2002 ਵਿੱਚ ਹੋਏ ਦੰਗਿਆਂ ਦੌਰਾਨ ਬਿਲਕੀਸ ਬਾਨੋ ਨਾਲ ਸਮੂਹਿਕ ਬਲਾਤਕਾਰ ਅਤੇ ਉਸ ਦੇ ਪਰਿਵਾਰ ਦੇ ਸੱਤ ਮੈਂਬਰਾਂ ਦੀ ਹੱਤਿਆ ਦੇ ਮਾਮਲੇ ਵਿੱਚ 11 ਦੋਸ਼ੀਆਂ ਨੂੰ ਛੋਟ ਦੇਣ ਦੇ ਗੁਜਰਾਤ ਸਰਕਾਰ ਦੇ ਫੈਸਲੇ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਹੁਕਮ ਬੜਾ ਬੇਕਾਰ ਜਿਹਾ ਸੀ। ਅਤੇ ਬਿਨਾਂ ਸੋਚੇ […]
By G-Kamboj on
INDIAN NEWS, News
ਮੁਹਾਲੀ, 8 ਜਨਵਰੀ- ਇਥੋਂ ਲੰਘਦੀ ਰੇਲਵੇ ਲਾਈਨ ਉੱਤੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਹਨ। ਦੋਵੇਂ ਨੌਜਵਾਨਾਂ ਦੇ ਸਿਰ ਧੜ ਤੋਂ ਵੱਖ ਸਨ। ਮੁਹਾਲੀ ਦੇ ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ, ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਅਤੇ ਰੇਲਵੇ ਪੁਲੀਸ ਦੇ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਇਹ ਵੀ ਸ਼ੱਕ ਜ਼ਾਹਰ ਕੀਤਾ ਜਾ ਰਿਹਾ […]