ਇਕੋ ਵੇਲੇ ਸਾਰੀਆਂ ਚੋਣਾਂ ਕਰਾਉਣ ਬਾਰੇ ਜਨਤਾ ਤੋਂ ਸੁਝਾਅ ਮੰਗੇ

ਨਵੀਂ ਦਿੱਲੀ, 6 ਜਨਵਰੀ- ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਿਚ ਇਕ ਦੇਸ਼, ਇਕ ਚੋਣ ਵਿਸ਼ੇ ’ਤੇ ਬਣੀ ਕਮੇਟੀ ਨੇ ਦੇਸ਼ ਵਿਚ ਇੱਕੋ ਸਮੇਂ ਚੋਣਾਂ ਕਰਵਾਉਣ ਲਈ ਮੌਜੂਦਾ ਕਾਨੂੰਨੀ ਪ੍ਰਸ਼ਾਸਨਿਕ ਢਾਂਚੇ ਵਿਚ ਢੁਕਵੇਂ ਬਦਲਾਅ ਕਰਨ ਲਈ ਜਨਤਾ ਤੋਂ ਸੁਝਾਅ ਮੰਗੇ ਹਨ। ਉੱਚ ਪੱਧਰੀ ਕਮੇਟੀ ਨੇ ਜਨਤਕ ਨੋਟਿਸ ਜਾਰੀ ਕਰਕੇ ਕਿਹਾ ਹੈ ਕਿ 15 ਜਨਵਰੀ ਤੱਕ […]

ਪੰਜਾਬ ਸਣੇ ਉੱਤਰੀ ਭਾਰਤ ’ਚ ਅਗਲੇ ਦੋ ਦਿਨਾਂ ਤੱਕ ਠੰਢ ਤੇ ਸੰਘਣੀ ਧੁੰਦ ਦਾ ਰਹੇਗਾ ਜ਼ੋਰ

ਨਵੀਂ ਦਿੱਲੀ, 6 ਜਨਵਰੀ- ਭਾਰਤੀ ਮੌਸਮ ਵਿਭਾਗ ਨੇ ਅੱਜ ਕਿਹਾ ਹੈ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਤੇ ਰਾਜਸਥਾਨ ਵਿੱਚ ਸੀਤ ਲਹਿਰ ਦਾ ਜ਼ੋਰ ਅਗਲੇ ਦੋ ਦਿਨਾਂ ਤੱਕ ਜਾਰੀ ਰਹੇਗੀ ਤੇ ਅਗਲੇ ਦੋ ਦਿਨਾਂ ਬਾਅਦ ਇਸ ਦਾ ਜ਼ੋਰ ਘੱਟ ਜਾਵੇਗਾ। ਵਿਭਾਗ ਨੇ ਕਿਹਾ ਹੈ ਅਗਲੇ ਦੋ ਦਿਨਾਂ ਦੌਰਾਨ ਉੱਤਰੀ ਪੱਛਮੀ ਭਾਰਤ ਵਿੱਚ ਸੰਘਣੀ ਤੋਂ ਬਹੁਤ ਸੰਘਣੀ […]

ਅਪਰੇਟਰਾਂ ਤੇ ਡਰਾਈਵਰਾਂ ਨੇ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਟੌਲ ਪਲਾਜ਼ਾ ਕਾਲਾਝਾੜ ਵਿਖੇ ਦਿੱਤਾ ਸੂਬਾਈ ਧਰਨਾ

ਅਪਰੇਟਰਾਂ ਤੇ ਡਰਾਈਵਰਾਂ ਨੇ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਟੌਲ ਪਲਾਜ਼ਾ ਕਾਲਾਝਾੜ ਵਿਖੇ ਦਿੱਤਾ ਸੂਬਾਈ ਧਰਨਾ

ਭਵਾਨੀਗੜ੍ਹ, 6 ਜਨਵਰੀ- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ਼ ਅਵਾਜ਼ ਬੁਲੰਦ ਕਰਨ ਲਈ ਅੱਜ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਟੌਲ ਪਲਾਜ਼ਾ ਕਾਲਾਝਾੜ ਵਿਖੇ ਸੂਬਾ ਭਰ ਵਿੱਚੋਂ ਇਕੱਤਰ ਹੋਏ ਟਰੱਕ ਅਪਰੇਟਰਾਂ ਤੇ ਡਰਾਈਵਰਾਂ ਵੱਲੋਂ ਧਰਨਾ ਦਿੱਤਾ ਗਿਆ। ਇਸ ਮੌਕੇ ਅਜੈ ਸਿੰਗਲਾ ਸੂਬਾ ਪ੍ਰਧਾਨ ਆਲ ਇੰਡੀਆ ਟਰੱਕ ਏਕਤਾ ਪੰਜਾਬ, ਸ਼ਰਨਜੀਤ ਸਿੰਘ ਕਲਸੀ […]

ਮੰਗਾਂ ਦੀ ਪੂਰਤੀ ਲਈ ਕਿਸਾਨ ਜਥੇਬੰਦੀਆਂ ਦੀ ਬਰਨਾਲਾ ’ਚ ਵੱਡੀ ਰੈਲੀ

ਟੱਲੇਵਾਲ (ਬਰਨਾਲਾ), 6 ਜਨਵਰੀ- ਬਰਨਾਲਾ ਦੀ ਅਨਾਜ ਮੰਡੀ ਵਿੱਚ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਵਲੋਂ ਵਿਸ਼ਾਲ ਮਹਾ ਕਿਸਾਨ ਰੈਲੀ ਕੀਤੀ ਗਈ। ਇਸ ਰੈਲੀ ਦੌਰਾਨ ਜਿੱਥੇ ਕੇਂਦਰ ਸਰਕਾਰ ਉਪਰ ਵਾਅਦਾ ਖ਼ਿਲਾਫੀ਼ ਦੇ ਦੋਸ਼ ਲਗਾਏ ਗਏ, ਉਥੇ ਨਾਲ ਹੀ ਦਿੱਲੀ ਵਿਖੇ ਮੁੜ ਮੋਰਚਾ ਲਗਾਉਣ ਦੀ ਐਲਾਨ ਵੀ ਕੀਤਾ ਗਿਆ। ਇਸ ਕਿਸਾਨ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਪੁੱਜੇ।

ਆਸਟ੍ਰੇਲੀਆ ‘ਚ 62 ਸਾਲਾ ਔਰਤ ਬਣੇਗੀ ਮਾਂ

ਆਸਟ੍ਰੇਲੀਆ ‘ਚ 62 ਸਾਲਾ ਔਰਤ ਬਣੇਗੀ ਮਾਂ

ਸਿਡਨੀ: ਆਸਟ੍ਰੇਲੀਆ ਦੀ ਸੁਪਰੀਮ ਕੋਰਟ ਨੇ ਇਕ ਔਰਤ ਨੂੰ ਆਪਣੇ ਮ੍ਰਿਤਕ ਪਤੀ ਦੇ ਸ਼ੁਕਰਾਣੂ ਪ੍ਰਾਪਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ 62 ਸਾਲਾ ਪਤਨੀ ਦੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਨੇ ਸਪੱਸ਼ਟ ਕੀਤਾ ਕਿ ਫਿਲਹਾਲ ਸ਼ੁਕਰਾਣੂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ। ਅਦਾਲਤ ਨੇ ਕਿਹਾ ਕਿ ਪੱਛਮੀ ਆਸਟ੍ਰੇਲੀਆ ਵਿਚ ਮਰਦ ਦੀ […]