By G-Kamboj on
INDIAN NEWS, News

ਚੰਡੀਗੜ੍ਹ, 5 ਅਗਸਤ : ਜੰਮੂ ਕਸ਼ਮੀਰ ਦੇ ਸਾਬਕਾ ਤੇ ਆਖਰੀ ਰਾਜਪਾਲ ਸੱਤਿਆ ਪਾਲ ਮਲਿਕ ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਹੋਣ ਕਰਕੇ ਹਸਪਤਾਲ ਵਿਚ ਜ਼ੇਰੇ ਇਲਾਜ ਸਨ। ਉਨ੍ਹਾਂ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿਚ ਦੁਪਹਿਰੇ ਇਕ ਵਜੇ ਆਖਰੀ ਸਾਹ ਲਏ। ਉਹ 79 ਸਾਲ ਦੇ ਸਨ। ਇਸ ਤੋਂ ਪਹਿਲਾਂ ਪਿਛਲੇ […]
By G-Kamboj on
News, SPORTS NEWS

ਦੁਬਈ, 4 ਅਗਸਤ : ਭਾਰਤ ਅਤੇ ਪਾਕਿਸਤਾਨ ਦਰਮਿਆਨ 9 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਏਸ਼ੀਆ ਕੱਪ ਦੇ ਦੋ ਅਹਿਮ ਮੈਚ ਦੁਬਈ ਵਿੱਚ ਖੇਡੇ ਜਾਣਗੇ। ਏਸ਼ੀਅਨ ਕ੍ਰਿਕਟ ਕੌਂਸਲ (ਏਸੀਸੀ) ਨੇ ਸ਼ਨਿਚਰਵਾਰ ਨੂੰ ਇਸਦਾ ਐਲਾਨ ਕੀਤਾ। ਭਾਰਤ ਅਤੇ ਪਾਕਿਸਤਾਨ ਵਿਚਕਾਰ ਲੀਗ ਗੇੜ ਦਾ ਮੈਚ 14 ਸਤੰਬਰ ਨੂੰ ਦੁਬਈ ਵਿੱਚ ਖੇਡਿਆ ਜਾਵੇਗਾ। ਦੋਵਾਂ ਟੀਮਾਂ ਵਿਚਕਾਰ ਸੁਪਰ ਸਿਕਸ ਗੇੜ […]
By G-Kamboj on
INDIAN NEWS, News, World News

ਵਾਸ਼ਿੰਗਟਨ, 4 ਅਗਸਤ : ਵ੍ਹਾਈਟ ਹਾਊਸ ਵਿਚ ਡਿਪਟੀ ਚੀਫ਼ ਆਫ ਸਟਾਫ਼ ਸਟੀਫਨ ਮਿੱਲਰ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਰੂਸ ਤੋਂ ਤੇਲ ਖਰੀਦੇ ਇਹ ਸਵੀਕਾਰਯੋਗ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਾਰਤ ਵੱਲੋਂ ਰੂਸ ਤੋਂ ਤੇਲ ਖਰੀਦੇ ਜਾਣ ਕਰਕੇ ਰੂਸ ਨੂੰ ਯੂਕਰੇਨ ਖਿਲਾਫ਼ ਜੰਗ ਵਿਚ ਵਿੱਤੀ ਮਦਦ ਮਿਲੀ।ਮਿਲਰ ਨੇ ਫੌਕਸ ਨਿਊਜ਼ ਨਾਲ ਇੱਕ ਇੰਟਰਵਿਊ ਵਿੱਚ […]
By G-Kamboj on
INDIAN NEWS, News

ਨਵੀਂ ਦਿੱਲੀ, 4 ਅਗਸਤ : ਏਅਰ ਇੰਡੀਆ ਦੇ ਯਾਤਰੀਆਂ ਨੂੰ ਸਾਂ ਫਰਾਂਸਿਸਕੋ ਤੋਂ ਮੁੰਬਈ ਜਾ ਰਹੀ ਉਡਾਣ ਵਿੱਚ ਛੋਟੇ ਕਾਕਰੋਚ ਮਿਲੇ ਹਨ। ਇਸ ਸਬੰਧੀ ਏਅਰਲਾਈਨ ਨੇ ਕਿਹਾ ਹੈ ਕਿ ਉਹ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਇੱਕ ਵਿਆਪਕ ਜਾਂਚ ਕਰੇਗੀ ਅਤੇ ਭਵਿੱਖ ਵਿੱਚ ਅਜਿਹਾ ਦੁਬਾਰਾ ਨਾ ਹੋਵੇ, ਇਸ ਲਈ ਉਪਾਅ ਕਰੇਗੀ।ਫਲਾਈਟ ਟ੍ਰੈਕਿੰਗ ਵੈੱਬਸਾਈਟ Flightradar24.com […]
By G-Kamboj on
INDIAN NEWS, News

ਬਠਿੰਡਾ, 4 ਅਗਸਤ : ਲੈਂਡ ਪੂਲਿੰਗ ਮਾਮਲੇ ਨੂੰ ਲੈ ਕੇ ਅਕਾਲੀ ਦਲ ਵੱਲੋਂ ਬਠਿੰਡਾ ਦੇ ਜਿਲ੍ਹਾ ਪ੍ਰਬੰਧਕੀ ਕਪਲੈਕਸ ਅੱਗੇ ਸੋਮਵਾਰ ਨੂੰ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤੀ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਸ਼੍ਰੋਮਣੀ ਅਕਾਲੀ ਦਲ ਨਾਲ ਹੈ। […]