By G-Kamboj on
INDIAN NEWS, News
ਪਟਿਆਲਾ, 14 ਮਾਰਚ- ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਭਾਜਪਾ ਦਾ ਪੱਲਾ ਫੜ ਲਿਆ। ਉਹ ਅੱਜ ਬਾਅਦ ਦੁਪਹਿਰ 2 ਵਜੇ ਭਾਜਪਾ ਦੇ ਦਿੱਲੀ ਸਥਿਤ ਮੁੱਖ ਦਫਤਰ ਵਿਖੇ ਭਾਜਪਾ ਵਿੱਚ ਸ਼ਾਮਲ ਹੋਏ। ਭਾਜਪਾ ਵਿੱਚ ਸ਼ਾਮਲ ਹੋਣ ਵਾਲੀ 79 ਸਾਲਾ ਪ੍ਰਨੀਤ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ […]
By G-Kamboj on
INDIAN NEWS, News
ਵਾਸ਼ਿੰਗਟਨ, 14 ਮਾਰਚ- ਕੈਨੇਡਾ ਤੋਂ ਅਮਰੀਕਾ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਘੱਟੋ-ਘੱਟ ਤਿੰਨ ਭਾਰਤੀਆਂ ਸਮੇਤ ਚਾਰ ਵਿਅਕਤੀਆਂ ਨੂੰ ਕੈਨੇਡੀਅਨ ਸਰਹੱਦ ਨੇੜੇ ਗ੍ਰਿਫ਼ਤਾਰ ਕੀਤਾ ਗਿਆ ਹੈ। ਯੂਐੱਸ ਬਾਰਡਰ ਪੈਟਰੋਲ ਨੇ ਉਸ ਸਮੇਂ ਔਰਤ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਉਨ੍ਹਾਂ ਬੈਫਲੋ ਸ਼ਹਿਰ ਦੇ ਅੰਤਰਰਾਸ਼ਟਰੀ ਰੇਲਮਾਰਗ ਪੁਲ ‘ਤੇ ਚੱਲਦੀ ਮਾਲ […]
By G-Kamboj on
INDIAN NEWS, News
ਨਵੀਂ ਦਿੱਲੀ, 14 ਮਾਰਚ- ਸੰਯੁਕਤ ਕਿਸਾਨ ਮੋਰਚੇ ਦੀ ਕਿਸਾਨਾਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਤੋਂ ਮਨਵਾਉਣ ਲਈ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਸ਼ੁਰੂ ਹੋ ਗਈ ਹੈ ਤੇ ਦੇਸ਼ ਦੇ ਵੱਖ ਵੱਖ ਇਲਾਕਿਆਂ ਤੋਂ ਕਿਸਾਨ ਇਕੱਠੇ ਹੋਏ ਹਨ। ਦਿੱਲੀ ਪੁਲੀਸ ਵੱਲੋਂ ਰਾਮ ਲੀਲਾ ਮੈਦਾਨ ਨੂੰ ਜਾਂਦੇ ਰਾਹਾਂ ਦੀ ਆਵਾਜਾਈ ਦਾ ਰੁਖ਼ ਮੋੜਨ ਕਾਰਨ ਦਿੱਲੀ ਦੇ […]
By G-Kamboj on
INDIAN NEWS, News
ਨਵੀਂ ਦਿੱਲੀ, 14 ਮਾਰਚ- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਇਥੋਂ ਦੇ ਰਾਮਲੀਲਾ ਮੈਦਾਨ ਵਿੱਚ ਰੱਖੀ ਮਹਾਪੰਚਾਇਤ ਨੂੰ ਭਾਵੇਂ ਦਿੱਲੀ ਪ੍ਰਸ਼ਾਸਨ ਨੇ ਇਜ਼ਾਜ਼ਤ ਦੇ ਦਿੱਤੀ ਪਰ ਦਿੱਲੀ ਪਹੁੰਚਣ ਵਾਲੇ ਕਿਸਾਨਾਂ ਨੂੰ ਕਾਫ਼ੀ ਪ੍ਰੇਸ਼ਾਨ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਆਪਣੇ ਸਾਥੀਆਂ ਨਾਲ ਅੰਬਾਲਾ ਤੋਂ ਦਿੱਲੀ ਆਏ ਤਾਂ ਰਸਤੇ […]
By G-Kamboj on
INDIAN NEWS, News
ਚੰਡੀਗੜ੍ਹ, 14 ਮਾਰਚ- ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਦੀਆਂ ਅੱਠ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਮੌਜੂਦਾ ਪੰਜ ਕੈਬਿਨਟ ਮੰਤਰੀਆਂ ਨੂੰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। ਆਪ ਵੱਲੋਂ ਜਾਰੀ ਲਿਸਟ ਅਨੁਸਾਰ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ […]