By G-Kamboj on
INDIAN NEWS, News, World News
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਨਵੇਂ ਸਾਲ ਦੀ ਆਮਦ ‘ਤੇ ਗੁਰੂ ਨਾਨਕ ਸਿੱਖ ਗੁਰਦੁਆਰਾ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਇਹਨਾਂ ਧਾਰਮਿਕ ਸਮਾਗਮਾਂ ਵਿੱਚ ਸਕਾਟਲੈਂਡ ਭਰ ਵਿੱਚੋਂ ਸੰਗਤਾਂ ਨੇ ਸ਼ਿਰਕਤ ਕੀਤੀ। ਸਮਾਗਮਾਂ ਦੌਰਾਨ ਭਾਈ ਅਮਰੀਕ ਸਿੰਘ ਰਾਠੌਰ ਜੀ ਦੇ ਜੱਥੇ ਵੱਲੋ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰੂਘਰ ਵਿਖੇ ਪੰਜ ਦਰਿਆ ਯੂਕੇ ਅਤੇ […]
By G-Kamboj on
INDIAN NEWS, News

ਨਵੀਂ ਦਿੱਲੀ, 4 ਜਨਵਰੀ- ਐਨਫੋਰਸਮੈਂਟ ਡਾਇਰੈਕਟੋਰੇਟ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਏਜੰਸੀ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰਨ ਸਬੰਧੀ ਭੇਜੇ ਗਏ ਜਵਾਬ ਦੀ ਸਮੀਖਿਆ ਕਰ ਰਿਹਾ ਹੈ ਅਤੇ ਕਥਿਤ ਆਬਕਾਰੀ ਨੀਤੀ ਮਾਮਲੇ ਵਿੱਚ ਜਾਂਚ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਨੂੰ ਚੌਥਾ ਸੰਮਨ ਜਾਰੀ ਕਰ ਸਕਦਾ ਹੈ। ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ […]
By G-Kamboj on
INDIAN NEWS, News
ਨਾਭਾ, 4 ਜਨਵਰੀ- ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਐੱਨਡੀਪੀਐੱਸ ਕੇਸ ਵਿੱਚ ਜ਼ਮਾਨਤ ਮਿਲਦੇ ਸਾਰ ਕਪੂਰਥਲਾ ਪੁਲੀਸ ਵਿਧਾਇਕ ਸੁਖਪਾਲ ਖਹਿਰਾ ਨੂੰ ਨਾਭਾ ਜੇਲ੍ਹ ਵਿੱਚੋਂ ਲੈ ਗਈ। ਨਾਭਾ ਜੇਲ੍ਹ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ। ਖਹਿਰਾ ਦੇ ਪੀਏ ਜਸਮੀਤ ਸਿੰਘ ਫੁੱਲ ਨੇ ਦੱਸਿਆ ਕਿ ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿੱਚ ਉਨ੍ਹਾਂ ਖ਼ਿਲਾਫ਼ 195 ਏ ਧਾਰਾ ਤਹਿਤ […]
By G-Kamboj on
INDIAN NEWS, News, SPORTS NEWS

ਕੇਪਟਾਊਨ, 4 ਜਨਵਰੀ-ਭਾਰਤ ਨੇ ਇੱਥੇ ਦੂਜੇ ਅਤੇ ਆਖਰੀ ਟੈਸਟ ਦੇ ਦੂਜੇ ਦਿਨ ਅੱਜ ਦੱਖਣੀ ਅਫਰੀਕਾ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਦੋ ਮੈਚਾਂ ਦੀ ਲੜੀ 1-1 ਨਾਲ ਬਰਾਬਰ ਕਰ ਲਈ। ਦੱਖਣੀ ਅਫਰੀਕਾ ਨੇ ਪਹਿਲੇ ਟੈਸਟ ਦੇ ਤੀਜੇ ਦਿਨ ਭਾਰਤ ਨੂੰ ਪਾਰੀ ਅਤੇ 32 ਦੌੜਾਂ ਨਾਲ ਹਰਾਇਆ ਸੀ। ਦੂਜੇ ਟੈਸਟ ਦੀ ਪਹਿਲੀ ਪਾਰੀ ‘ਚ 55 ਦੌੜਾਂ […]
By G-Kamboj on
INDIAN NEWS, News
ਨਵੀਂ ਦਿੱਲੀ, 4 ਜਨਵਰੀ- ਸੁਪਰੀਮ ਕੋਰਟ ਨੇ ਅਮਰੀਕਾ ਵਿੱਚ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਹੱਤਿਆ ਦੀ ਸਾਜ਼ਿਸ਼ ਰਚਣ ਦੇ ਮੁਲਜ਼ਮ ਭਾਰਤੀ ਨਾਗਰਿਕ ਨਿਖਿਲ ਗੁਪਤਾ ਦੇ ਪਰਿਵਾਰ ਦੀ ‘ਕੌਂਸਲਰ ਐਕਸੈਸ’ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ।ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਦੇ ਮੁਲਜ਼ਮ ਨਿਖਿਲ ਗੁਪਤਾ ਦੀ ਕੂਟਨੀਤਕ ਪਹੁੰਚ ਦੀ ਅਪੀਲ ਬਾਰੇ ਸੁਪਰੀਮ ਕੋਰਟ ਨੇ ਕਿਹਾ ਕਿ […]