By G-Kamboj on
INDIAN NEWS, News
ਨਵੀਂ ਦਿੱਲੀ, 28 ਦਸੰਬਰ- ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਅੱਜ ਪਟਿਆਲਾ ਹਾਊਸ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਸੰਸਦ ਸੁਰੱਖਿਆ ਸੰਨ੍ਹ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਸਾਰੇ ਮੁਲਜ਼ਮਾਂ ਦਾ ਪੋਲੀਗ੍ਰਾਫ ਟੈਸਟ ਕਰਵਾਉਣ ਦੀ ਇਜਾਜ਼ਤ ਮੰਗੀ। ਵਧੀਕ ਸੈਸ਼ਨ ਜੱਜ ਡਾ. ਹਰਦੀਪ ਕੌਰ ਨੇ ਮਾਮਲੇ ਦੀ ਸੁਣਵਾਈ 2 ਜਨਵਰੀ ਲਈ ਮੁਲਤਵੀ ਕਰ ਦਿੱਤੀ। ਪਟੀਸ਼ਨ ਦੀ ਸੁਣਵਾਈ ਦੌਰਾਨ ਗ੍ਰਿਫ਼ਤਾਰ […]
By G-Kamboj on
INDIAN NEWS, News

ਜੈਪੁਰ, 28 ਦਸੰਬਰ- ਦਿੱਲੀ ਅਤੇ ਜੈਪੁਰ ਸਮੇਤ ਅੱਧੀ ਦਰਜਨ ਤੋਂ ਵੱਧ ਹਵਾਈ ਅੱਡੇ ਦੇ ਡਾਇਰੈਕਟਰਾਂ ਨੂੰ ਹਵਾਈ ਅੱਡੇ ਅਤੇ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਵਾਲੀਆਂ ਈਮੇਲਾਂ ਪ੍ਰਾਪਤ ਹੋਈਆਂ ਹਨ। ਸੂਤਰਾਂ ਨੇ ਦੱਸਿਆ ਕਿ ਬੁੱਧਵਾਰ ਰਾਤ ਕਰੀਬ 10:23 ‘ਤੇ ਈਮੇਲ ਆਈ, ਜਿਸ ‘ਚ ਦਾਅਵਾ ਕੀਤਾ ਗਿਆ ਸੀ ਕਿ ਦਿੱਲੀ, ਜੈਪੁਰ, ਲਖਨਊ, ਚੰਡੀਗੜ੍ਹ, ਮੁੰਬਈ, ਚੇਨਈ […]
By G-Kamboj on
INDIAN NEWS, News
ਨਵੀਂ ਦਿੱਲੀ, 28 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਸਿੱਖ ਗੁਰੂਆਂ ਨੇ ਭਾਰਤੀਆਂ ਨੂੰ ਮਾਣ ਨਾਲ ਜਿਊਣਾ ਸਿਖਾਇਆ। ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ’ਚ ਕਰਵਾਏ ‘ਵੀਰ ਬਾਲ ਦਿਵਸ’ ਪ੍ਰੋਗਰਾਮ ’ਚ ਮੋਦੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੇ ਬਲਿਦਾਨ ਨੂੰ ਨਾ ਸਿਰਫ ਭਾਰਤ ’ਚ ਬਲਕਿ ਅਮਰੀਕਾ, ਆਸਟਰੇਲੀਆ ਅਤੇ […]
By G-Kamboj on
INDIAN NEWS, News
ਚੰਡੀਗੜ੍ਹ, 26 ਦਸੰਬਰ- ਪੰਜਾਬ, ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਅੱਜ ਪਈ ਸੰਘਣੀ ਧੁੰਦ ਤੇ ਸੀਤ ਲਹਿਰ ਕਾਰਨ ਜਨ-ਜੀਵਨ ਪ੍ਰਭਾਵਿਤ ਰਿਹਾ। ਸੰਘਣੀ ਧੁੰਦ ਕਰਕੇ ਜਿੱਥੇ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਸਮੇਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਸੜਕੀ ਹਾਦਸਿਆਂ ਦੀ ਗਿਣਤੀ ਵੀ ਵਧ ਗਈ ਹੈ। ਪੰਜਾਬ ਦਾ ਗੁਰਦਾਸਪੁਰ ਤੇ ਹਰਿਆਣਾ ਦਾ ਹਿਸਾਰ ਸ਼ਹਿਰ ਸਭ […]
By G-Kamboj on
INDIAN NEWS, News, World News
ਮੁੰਬਈ, 26 ਦਸੰਬਰ- ਮਨੁੱਖੀ ਤਸਕਰੀ ਦੇ ਸ਼ੱਕ ਹੇਠ ਜਾਂਚ ਲਈ ਫਰਾਂਸ ’ਚ ਚਾਰ ਦਿਨ ਰੋਕ ਕੇ ਰੱਖਿਆ ਗਿਆ ਜਹਾਜ਼ 276 ਯਾਤਰੀਆਂ ਨੂੰ ਲੈ ਕੇ ਮੰਗਲਵਾਰ ਨੂੰ ਮੁੰਬਈ ਪਹੁੰਚ ਗਿਆ ਹੈ। ਇਸ ਜਹਾਜ਼ ’ਚ ਜ਼ਿਆਦਾਤਰ ਭਾਰਤੀ ਯਾਤਰੀ ਸਵਾਰ ਸਨ। ਨਿਕਾਰਾਗੁਆ ਜਾ ਰਹੀ ਇਸ ਉਡਾਣ ਨੂੰ ਪੈਰਿਸ ਤੋਂ 150 ਕਿਲੋਮੀਟਰ ਪਹਿਲਾਂ ਹੀ ਵੈਟਰੀ ਹਵਾਈ ਅੱਡੇ ’ਚ ਚਾਰ […]