By G-Kamboj on
INDIAN NEWS, News
ਅੰਮ੍ਰਿਤਸਰ, 25 ਦਸੰਬਰ – ਅਕਾਲ ਤਖ਼ਤ ਦੇ ਸਾਬਕਾ ਕਾਰਜਕਾਰੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਜਾਂ ਲਾਪਤਾ ਹੋਣ ਦੀ ਪੁਲੀਸ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਅੱਜ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਇਹ ਰਿਪੋਰਟ ਭੇਜ ਕੇ ਇਸ ਦੀ ਕਾਨੂੰਨੀ ਪੱਖਾਂ ਤੋਂ ਘੋਖ ਕਰਦਿਆਂ ਢੁਕਵੀਂ ਕਾਰਵਾਈ ਕਰਨ ਅਤੇ ਕਾਤਲਾਂ ਵਿਰੁੱਧ […]
By G-Kamboj on
INDIAN NEWS, News
ਚੰਡੀਗੜ੍ਹ, 25 ਦਸੰਬਰ- ਪੰਜਾਬ ਅਤੇ ਹਰਿਆਣਾ ਵਿੱਚ ਸੰਘਣੀ ਧੁੰਦ ਨੇ ਜਨ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚੱਲ ਰਹੀ ਸੀਤ ਲਹਿਰ ਨਾਲ ਦੋਵਾਂ ਸੂਬਿਆਂ ਤੇ ਚੰਡੀਗੜ੍ਹ ’ਚ ਠੰਢ ਜ਼ੋਰ ਫੜ ਗਈ ਹੈ। ਅੱਜ ਪੰਜਾਬ ਦਾ ਗੁਰਦਾਸਪੁਰ ਅਤੇ ਹਰਿਆਣਾ ਦਾ ਮਹਿੰਦਰਗੜ੍ਹ ਸਭ ਤੋਂ ਠੰਢੇ ਰਹੇ ਹਨ। ਮੌਸਮ ਵਿਗਿਆਨੀਆਂ ਨੇ 26 ਦਸੰਬਰ ਨੂੰ ਵੀ […]
By G-Kamboj on
INDIAN NEWS, News

ਪੈਰਿਸ, 25 ਦਸੰਬਰ- ਫਰਾਂਸ ਦੇ ਅਧਿਕਾਰੀਆਂ ਵੱਲੋਂ ਮਨੁੱਖੀ ਤਸਕਰੀ ਦੇ ਸ਼ੱਕ ਵਿੱਚ ਪੈਰਿਸ ਨੇੜੇ ਹਵਾਈ ਅੱਡੇ ’ਤੇ ਰੋਕਿਆ ਜਹਾਜ਼ ਮੰਗਲਵਾਰ ਤੜਕੇ ਮੁੰਬਈ ਹਵਾਈ ਅੱਡੇ ’ਤੇ ਉਤਰੇਗਾ। ਸਥਾਨਕ ਮੀਡੀਆ ਦੀ ਖਬਰ ‘ਚ ਇਹ ਗੱਲ ਕਹੀ ਗਈ ਹੈ। ਜਹਾਜ਼ ਨੂੰ ਜਦੋਂ ਰੋਕਿਆ ਗਿਆ ਤਾਂ ਇਸ ਵਿਚ 303 ਯਾਤਰੀ ਸਵਾਰ ਸਨ, ਜਿਨ੍ਹਾਂ ਵਿਚ ਜ਼ਿਆਦਾਤਰ ਭਾਰਤੀ ਸਨ, ਜਿਨ੍ਹਾਂ ਨੂੰ […]
By G-Kamboj on
AUSTRALIAN NEWS, News

ਕੁਈਨਜ਼ਲੈਂਡ – ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਕੁਈਨਜ਼ਲੈਂਡ ਸੂਬੇ ਵਿਚ ਆਏ ਵਿਨਾਸ਼ਕਾਰੀ ਹੜ੍ਹ ਮਗਰੋਂ ਸਹਾਇਤਾ ਲਈ ਫੰਡ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਇਸ ਹਫ਼ਤੇ ਦੇ ਵਿਨਾਸ਼ਕਾਰੀ ਹੜ੍ਹ ਤੋਂ ਬਾਅਦ ਮੁੜ ਨਿਰਮਾਣ ਵਿੱਚ ਸਹਾਇਤਾ ਲਈ ਉੱਤਰੀ ਕੁਈਨਜ਼ਲੈਂਡ ਦੇ ਨਿਵਾਸੀਆਂ ਨੂੰ 50 ਮਿਲੀਅਨ ਡਾਲਰ ਤੋਂ ਵੱਧ ਸਰਕਾਰੀ ਫੰਡ ਪ੍ਰਾਪਤ ਹੋਣਗੇ।ਅਲਬਾਨੀਜ਼ ਮੁਤਾਬਕ […]
By G-Kamboj on
ARTICLES, COMMUNITY, FEATURED NEWS, INDIAN NEWS, News, World News

ਮਾਛੀਵਾੜਾ ਸਾਹਿਬ (ਟੱਕਰ, ਸਚਦੇਵਾ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਦਾ ਹਾਲ ਪੰਜਾਬ ਦੀ ਸਮੁੱਚੀ ਧਰਤੀ ਆਪਣੇ ਅੰਦਰ ਸਮੋਈ ਬੈਠੀ ਹੈ ਪਰ ਮਾਛੀਵਾੜਾ ਦੀ ਧਰਤੀ ਹਿੱਕ ਵਿਚ ਪੋਹ ਦੀਆਂ ਤਿੰਨ ਰਾਤਾਂ ਦੀ ‘ਮਾਣਮੱਤੀ-ਪੀੜ’ ਸਾਂਭੀ ਪਈ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਚਮਕੌਰ ਵਿਖੇ ਕੁਝ ਲਾਡਲਿਆਂ ਨੂੰ ਪੰਥ ਤੋਂ ਵਾਰ ਕੇ ਅਤੇ ਕੁਝ ਨੂੰ ਜੂਝਦਾ […]