By G-Kamboj on
INDIAN NEWS, News, SPORTS NEWS

ਨਵੀਂ ਦਿੱਲੀ- ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਵਿਸ਼ਵਾਸਪਾਤਰ ਸੰਜੇ ਸਿੰਘ ਨੂੰ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊ.ਐੱਫ.ਆਈ.) ਦਾ ਪ੍ਰਧਾਨ ਬਣਾਏ ਜਾਣ ਦੇ ਵਿਰੋਧ ਵਿਚ ਡੈਫਲੰਪਿਕਸ ਦੇ ਸੋਨ ਤਮਗਾ ਜੇਤੂ ਵਰਿੰਦਰ ਸਿੰਘ ਯਾਦਵ ਨੇ ਦੇਸ਼ ਦੇ ਚੋਟੀ ਦੇ ਪਹਿਲਵਾਨਾਂ ਵਿਚ ਸ਼ਾਮਲ ਹੋ ਕੇ ਸਰਕਾਰ ਨਾਲ ਇਕਮੁੱਠਤਾ ਪ੍ਰਗਟਾਈ ਹੈ। ਸਰਕਾਰ ਨੂੰ ਉਨ੍ਹਾਂ ਦਾ ਪਦਮਸ਼੍ਰੀ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ। […]
By G-Kamboj on
INDIAN NEWS, News, World News

ਪੈਰਿਸ, 23 ਦਸੰਬਰ- ਭਾਰਤੀਆਂ ਸਮੇਤ 303 ਵਿਅਕਤੀਆਂ ਨੂੰ ਲੈ ਕੇ ਨਿਕਾਰਾਗੁਆ ਜਾ ਰਹੀ ਉਡਾਣ ਨੂੰ ‘ਮਨੁੱਖੀ ਤਸਕਰੀ’ ਦੇ ਸ਼ੱਕ ਵਿੱਚ ਫਰਾਂਸ ਵਿੱਚ ਉਤਾਰਨ ਤੋਂ ਬਾਅਦ ਫਰਾਂਸ ਵਿੱਚ ਭਾਰਤੀ ਸਫ਼ਾਰਤਖਾਨੇ ਨੂੰ ਆਪਣੇ ਨਾਗਰਿਕਾਂ ਨਾਲ ਸੰਪਰਕ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।। ਇਹ ਜਹਾਜ਼ 303 ਯਾਤਰੀਆਂ ਨੂੰ ਲੈ ਕੇ ਸੰਯੁਕਤ ਅਰਬ ਅਮੀਰਾਤ (ਯੂਏਈ) ਤੋਂ ਨਿਕਾਰਾਗੁਆ ਜਾ ਰਿਹਾ […]
By G-Kamboj on
FEATURED NEWS, News

ਮੁੰਬਈ, 23 ਦਸੰਬਰ- ਮਹਾਨ ਗਾਇਕ ਮੁਹੰਮਦ ਰਫ਼ੀ ਦੀ ਜਨਮ ਸ਼ਤਾਬਦੀ ਮੌਕੇ ਮੁੰਬਈ ‘ਚ ਸ਼ਾਨਦਾਰ ਸਮਾਰੋਹ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਪੰਜਾਬ ‘ਚ ਉਨ੍ਹਾਂ ਦੀ ਜਨਮ ਭੂਮੀ ‘ਤੇ 100 ਫੁੱਟ ਉੱਚਾ ‘ਰਫ਼ੀ ਮੀਨਾਰ’ ਬਣਾਇਆ ਜਾ ਰਿਹਾ ਹੈ। ਮੁਹੰਮਦ ਰਹੀ ਦਾ ਜਨਮ 24 ਦਸੰਬਰ 1924 ਨੂੰ ਅੰਮ੍ਰਿਤਸਰ ਦੇ ਪਿੰਡ ਕੋਟਲਾ ਸੁਲਤਾਨ ਸਿੰਘ ਵਿੱਚ […]
By G-Kamboj on
INDIAN NEWS, News

ਚੰਡੀਗੜ੍ਹ, 23 ਦਸੰਬਰ- ਫਿਰੋਜ਼ਪੁਰ ਜੇਲ੍ਹ ਤੋਂ 43 ਹਜ਼ਾਰ ਫੋਨ ਕਾਲਾਂ ਦੇ ਮਾਮਲੇ ’ਚ ਆਪਣੀ ਡਿਊਟੀ ਵਿੱਚ ਲਾਪ੍ਰਵਾਹੀ ਤੇ ਜਾਂਚ ਦੀ ਨਿਗਰਾਨੀ ਕਰਨ ’ਚ ਨਾਕਾਮ ਰਹਿਣ ’ਤੇ ਸਪੈਸ਼ਲ ਸਰਵਿਸਿਜ਼ ਅਪਰੇਸ਼ਨ ਸੈੱਲ ਦੇ ਏਆਈਜੀ ਲਖਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਕੇਸ ਦੇ ਜਾਂਚ ਅਧਿਕਾਰੀ ਇੰਸਪੈਕਟਰ ਬਲਦੇਵ ਸਿੰਘ ਨੂੰ ਵੀ ਮੁਅੱਤਲ ਕੀਤਾ ਗਿਆ ਹੈ। ਐੱਸਐੱਸਪੀ ਜੇ […]
By G-Kamboj on
INDIAN NEWS, News

ਨਵੀਂ ਦਿੱਲੀ, 22ਦਸੰਬਰ- ਭਾਰਤੀ ਕੁਸ਼ਤੀ ਸੰਘ ਦੀਆਂ ਚੋਣਾਂ ਦਾ ਨਤੀਜਾ ਆਉਣ ਬਾਅਦ ਸਾਕਸ਼ੀ ਮਲਿਕ ਨੇ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਬ੍ਰਿਜ ਭੂਸ਼ਨ ਦੇ ਵਿਸ਼ਵਾਸਪਾਤਰ ਦੀ ਅਗਵਾਈ ਵਿੱਚ ਨਹੀਂ ਖੇਡੇਗੀ। ਇਸ ਦੇ ਨਾਲ ਬਜਰੰਗ ਪੂਨੀਆ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਸਰਕਾਰ ਆਪਣੇ ਸਟੈਂਡ ‘ਤੇ ਕਾਇਮ ਨਹੀਂ ਰਹੀ ਕਿ […]