By G-Kamboj on
FEATURED NEWS, INDIAN NEWS, News

ਘਨੌਲੀ, 22 ਦਸੰਬਰ- ਮਾਤਾ ਗੁਜਰੀ ਅਤੇ ਛੋਟੇ ਸਾਹਬਜ਼ਾਦਿਆਂ ਦੇ ਆਪਣੇ ਪਰਿਵਾਰ ਤੋਂ ਵਿਛੜਨ ਦੀ ਯਾਦ ਨੂੰ ਤਾਜ਼ਾ ਕਰਨ ਲਈ ਪਿੰਡ ਕੋਟਬਾਲਾ ਅਤੇ ਨੇੜਲੇ ਪਿੰਡਾਂ ਦੀਆਂ ਸੰਗਤਾਂ ਦੁਆਰਾ ਗੁਰਦੁਆਰਾ ਪਰਿਵਾਰ ਵਿਛੋੜਾ ਤੋਂ ਯਾਦਗਾਰ ਛੰਨ ਕੁੰਮਾ ਮਾਸ਼ਕੀ ਜੀ ਚੱਕ ਢੇਰਾ ਤੱਕ ਪੈਦਲ ਸਫਰ-ਏ-ਸ਼ਹਾਦਤ ਮਾਰਚ ਕੱਢਿਆ ਗਿਆ। ਗੁਰੂ ਗਰੰਥ ਸਾਹਿਬ ਦੀ ਛਤਰ ਛਾਇਆ, ਪੰਜ ਪਿਆਰਿਆਂ ਦੀ ਅਗਵਾਈ ਤੇ […]
By G-Kamboj on
INDIAN NEWS, News

ਨਵੀਂ ਦਿੱਲੀ, 22 ਦਸੰਬਰ- ਪੰਜਾਬ ਵਿਚ ਰਾਮਬਾਗ ਗੇਟ ਅਤੇ ਰਾਮਪਾਰਟਸ ਦੇ ਮਜ਼ਬੂਤ ਸ਼ਹਿਰੀ ਪੁਨਰ ਨਿਰਮਾਣ, ਹਰਿਆਣਾ ਵਿਚ ‘ਚਰਚ ਆਫ ਏਪੀਫੇਨੀ’ ਨਾਲ ਸਬੰਧਤ ਵਿਰਾਸਤੀ ਸੰਭਾਲ ਪ੍ਰਾਜੈਕਟ ਅਤੇ ਦਿੱਲੀ ਵਿਚ ਬੀਕਾਨੇਰ ਹਾਊਸ ਨੂੰ ਯੂਨੈਸਕੋ ਦੀਆਂ ਵੱਖ-ਵੱਖ ਸ਼੍ਰੇਣੀਆਂ ਦੇ ਤਹਿਤ ਸਨਮਾਨਿਤ ਕੀਤਾ ਗਿਆ। ਸੱਭਿਆਚਾਰਕ ਵਿਰਾਸਤ ਸੰਭਾਲ ਲਈ ਇਸ ਸਾਲ ਦੇ ਯੂਨੈਸਕੋ ਏਸ਼ੀਆ-ਪ੍ਰਸ਼ਾਂਤ ਪੁਰਸਕਾਰ ਲਈ ਚੀਨ, ਭਾਰਤ ਅਤੇ ਨੇਪਾਲ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 22 ਦਸੰਬਰ- ਓਲੰਪਿਕਸ ਤਮਗਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਨੇ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਵਿਸ਼ਵਾਸਪਾਤਰ ਸੰਜੈ ਸਿੰਘ ਦੇ ਭਾਰਤੀ ਕੁਸ਼ਤੀ ਮਹਾਸੰਘ ਦਾ ਪ੍ਰਧਾਨ ਬਣਨ ਤੋਂ ਇਕ ਦਿਨ ਅੱਜ ਪਦਮਸ੍ਰੀ ਵਾਪਸ ਕਰਨ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕਿ ਉਹ ਪ੍ਰਧਾਨ ਮੰਤਰੀ ਨੂੰ ਆਪਣਾ ਪਦਮਸ੍ਰੀ ਪੁਰਸਕਾਰ ਵਾਪਸ ਕਰ ਰਿਹਾ ਹਾਂ। ਉਧਰ ਖੇਡ ਮੰਤਰਾਲੇ […]
By G-Kamboj on
News, World News

ਡੇਨਵਰ (ਅਮਰੀਕਾ), 20 ਦਸੰਬਰ- ਅਮਰੀਕਾ ਦੇ ਕੋਲੋਰਾਡੋ ਸੂਬੇ ਦੀ ਸੁਪਰੀਮ ਕੋਰਟ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਅਮਰੀਕੀ ਸੰਵਿਧਾਨ ਦੀ ਬਗਾਵਤ ਧਾਰਾ ਤਹਿਤ ਵ੍ਹਾਈਟ ਹਾਊਸ ਲਈ ਅਯੋਗ ਕਰਾਰ ਦਿੱਤਾ ਹੈ। ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਨੂੰ ਅਯੋਗ ਠਹਿਰਾਉਣ ਲਈ 14ਵੀਂ ਸੋਧ ਦੀ ਧਾਰਾ 3 ਦੀ ਵਰਤੋਂ ਕੀਤੀ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 20 ਦਸੰਬਰ- ਸਟਾਰ ਬੈਡਮਿੰਟਨ ਪੁਰਸ਼ ਡਬਲਜ਼ ਜੋੜੀ ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਨੂੰ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਲਈ ਚੁਣਿਆ ਗਿਆ ਹੈ। ਕ੍ਰਿਕਟਰ ਮੁਹੰਮਦ ਸ਼ਮੀ ਅਤੇ ਪੈਰਾ ਤੀਰਅੰਦਾਜ਼ ਸ਼ੀਤਲ ਦੇਵੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਪੁਰਸਕਾਰ ਦਿੱਤਾ ਜਾਵੇਗਾ। ਇਹ ਪੁਰਸਕਾਰ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ 9 ਜਨਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ ਵਿਸ਼ੇਸ਼ ਸਮਾਰੋਹ ਵਿੱਚ ਪ੍ਰਦਾਨ […]