ਆਸਟਰੇਲਿਆਈ ਮਿਸ਼ੇਲ ਸਟਾਰਕ ਆਈਪੀਐੱਲ ਇਤਿਹਾਸ ਦਾ ਸਭ ਤੋਂ ਮਹਿੰਗਾ ਖਿਡਾਰੀ

ਆਸਟਰੇਲਿਆਈ ਮਿਸ਼ੇਲ ਸਟਾਰਕ ਆਈਪੀਐੱਲ ਇਤਿਹਾਸ ਦਾ ਸਭ ਤੋਂ ਮਹਿੰਗਾ ਖਿਡਾਰੀ

ਦੁਬਈ, 19 ਦਸੰਬਰ- ਆਸਟਰੇਲੀਆ ਦਾ ਮਿਸ਼ੇਲ ਸਟਾਰਕ ਹਮਵਤਨ ਪੈਟ ਕਮਿੰਸ ਨੂੰ ਪਿੱਛੇ ਛੱਡ ਕੇ ਆਈਪੀਐੱਲ ਇਤਿਹਾਸ ਦਾ ਸਭ ਤੋਂ ਮਹਿੰਗਾ ਖਿਡਾਰੀ ਬਣ ਗਿਆ। ਉਸ ਨੂੰ ਕੋਲਕਾਤਾ ਨਾਈਟ ਰਾਈਡਰਜ਼ ਨੇ 24.75 ਕਰੋੜ ਰੁਪਏ ਵਿੱਚ ਖਰੀਦਿਆ। ਇਸ ਤੋਂ ਪਹਿਲਾਂ ਆਸਟਰੇਲਿਆਈ ਕਪਤਾਨ ਪੈਟ ਕਮਿੰਸ ਆਈਪੀਐੱਲ ਨਿਲਾਮੀ ਦੇ ਇਤਿਹਾਸ ਦੇ ਸਭ ਤੋਂ ਮਹਿੰਗੇ ਖਿਡਾਰੀ ਬਣ ਗਏ ਸਨ। ਉਨ੍ਹਾਂ ਨੂੰ […]

ਆਸਟ੍ਰੇਲੀਆ ‘ਚ ਹੜ੍ਹ ਨੇ ਮਚਾਈ ਤਬਾਹੀ

ਆਸਟ੍ਰੇਲੀਆ ‘ਚ ਹੜ੍ਹ ਨੇ ਮਚਾਈ ਤਬਾਹੀ

ਬ੍ਰਿਸਬੇਨ  – ਆਸਟ੍ਰੇਲੀਆ ਦੇ ਉੱਤਰ-ਪੂਰਬੀ ਹਿੱਸੇ ਵਿੱਚ ਭਾਰੀ ਮੀਂਹ ਮਗਰੋਂ ਹੜ੍ਹ ਆ ਗਿਆ। ਇਸ ਦੌਰਾਨ ਰਾਤੋ-ਰਾਤ 300 ਤੋਂ ਵਧੇਰੇ ਲੋਕਾਂ ਨੂੰ ਬਚਾਇਆ ਗਿਆ। ਇਨ੍ਹਾਂ ‘ਚੋਂ ਦਰਜਨਾਂ ਲੋਕ ਆਪਣੇ ਘਰਾਂ ਦੀਆਂ ਛੱਤਾਂ ‘ਤੇ ਫਸ ਗਏ ਸਨ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਹੜ੍ਹ ਦੇ ਪਾਣੀ ਕਾਰਨ ਕੇਰਨਜ਼ ਏਅਰਪੋਰਟ ਸੋਮਵਾਰ ਨੂੰ ਬੰਦ ਕਰ ਦਿੱਤਾ ਗਿਆ। ਅਧਿਕਾਰੀ […]

ਅਮਰੀਕਾ: ਘਰ ਨੂੰ ਅੱਗ ਲੱਗਣ ਕਾਰਨ 5 ਬੱਚੇ ਜ਼ਿੰਦਾ ਸੜੇ

ਅਮਰੀਕਾ: ਘਰ ਨੂੰ ਅੱਗ ਲੱਗਣ ਕਾਰਨ 5 ਬੱਚੇ ਜ਼ਿੰਦਾ ਸੜੇ

ਬੁੱਲਹੈੱਡ ਸਿਟੀ (ਅਮਰੀਕਾ), 18 ਦਸੰਬਰ- ਅਮਰੀਕਾ ਦੇ ਐਰੀਜ਼ੋਨਾ ਸੂਬੇ ਵਿੱਚ ਘਰ ਵਿੱਚ ਅੱਗ ਲੱਗਣ ਕਾਰਨ ਪੰਜ ਬੱਚਿਆਂ ਦੀ ਮੌਤ ਹੋ ਗਈ। ਅਜਿਹਾ ਲੱਗਦਾ ਹੈ ਕਿ ਘਟਨਾ ਦੇ ਸਮੇਂ ਘਰ ਵਿੱਚ ਕੋਈ ਵੀ ਬਾਲਗ ਮੌਜੂਦ ਨਹੀਂ ਸੀ। ਬੁੱਲਹੈੱਡ ਸਿਟੀ ਪੁਲੀਸ ਨੇ ਕਿਹਾ ਕਿ ਅੱਗ ਬੀਤੀ ਰਾਤ ਸ਼ਾਮ 5 ਵਜੇ ਦੇ ਕਰੀਬ ਲੱਗੀ ਅਤੇ ਘਟਨਾ ਦੇ ਸਮੇਂ […]

ਭਾਰਤੀ ਪੁਰਾਤੱਤਵ ਸਰਵੇਖਣ ਨੇ ਗਿਆਨਵਾਪੀ ਮਸਜਿਦ ਕੰਪਲੈਕਸ ਬਾਰੇ ਆਪਣੀ ਸਰਵੇਖਣ ਰਿਪੋਰਟ ਅਦਾਲਤ ’ਚ ਪੇਸ਼ ਕੀਤੀ

ਭਾਰਤੀ ਪੁਰਾਤੱਤਵ ਸਰਵੇਖਣ ਨੇ ਗਿਆਨਵਾਪੀ ਮਸਜਿਦ ਕੰਪਲੈਕਸ ਬਾਰੇ ਆਪਣੀ ਸਰਵੇਖਣ ਰਿਪੋਰਟ ਅਦਾਲਤ ’ਚ ਪੇਸ਼ ਕੀਤੀ

ਵਾਰਾਣਸੀ, 18 ਦਸੰਬਰ- ਭਾਰਤੀ ਪੁਰਾਤੱਤਵ ਸਰਵੇਖਣ (ਏਐੱਸਆਈ) ਨੇ ਅੱਜ ਜ਼ਿਲ੍ਹਾ ਅਦਾਲਤ ਵਿੱਚ ਗਿਆਨਵਾਪੀ ਮਸਜਿਦ ਕੰਪਲੈਕਸ ਬਾਰੇ ਆਪਣੀ ਸਰਵੇਖਣ ਰਿਪੋਰਟ ਪੇਸ਼ ਕੀਤੀ, ਜਿਸ ਦੀ ਅਗਲੀ ਸੁਣਵਾਈ 21 ਦਸੰਬਰ ਨੂੰ ਤੈਅ ਕੀਤੀ ਗਈ ਹੈ। ਹਿੰਦੂ ਪਟੀਸ਼ਨਰਾਂ ਦੀ ਨੁਮਾਇੰਦਗੀ ਕਰ ਰਹੇ ਵਕੀਲ ਮਦਨ ਮੋਹਨ ਯਾਦਵ ਨੇ ਕਿਹਾ, ‘ਸੀਲਬੰਦ ਰਿਪੋਰਟ ਏਐੱਸਆਈ ਦੇ ਵਕੀਲ ਅਮਿਤ ਸ੍ਰੀਵਾਸਤਵ ਵੱਲੋਂ ਅਦਾਲਤ ਦੇ ਸਾਹਮਣੇ […]

ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ 4% ਵਾਧਾ ਕੀਤਾ

ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ 4% ਵਾਧਾ ਕੀਤਾ

ਚੰਡੀਗੜ੍ਹ, 18 ਦਸੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੜਤਾਲੀ ਮਨਿਸਟੀਰੀਅਲ ਕਰਮਚਾਰੀ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧਾ ਕਰੇਗੀ। ਮੁੱਖ ਮੰਤਰੀ ਨੇ ਕਿਹਾ, ‘ਸੋਮਵਾਰ ਨੂੰ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੇ ਮੁੱਦਿਆਂ ‘ਤੇ […]