By G-Kamboj on
INDIAN NEWS, News

ਨਵੀਂ ਦਿੱਲੀ, 18 ਦਸੰਬਰ- ਇਥੋਂ ਦੀ ਅਦਾਲਤ ਨੇ ਅੱਜ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਵਕੀਲ ਨੂੰ 1984 ’ਚ ਪੁਲ ਬੰਗਸ਼ ਸਿੱਖ ਦੰਗਿਆਂ ਵਿੱਚ ਦਿੱਲੀ ਪੁਲੀਸ ਅਤੇ ਸੀਬੀਆਈ ਵੱਲੋਂ ਦਰਜ ਐੱਫਆਈਆਰਜ਼ ਦੀ ਸੂਚੀ ਅਤੇ ਇਸ ਦੀ ਜਾਂਚ ਤੇ ਮੁਕੱਦਮਿਆਂ ਦੇ ਨਤੀਜਿਆਂ ਦੀ ਸੂਚੀ ਦੇਣ ਲਈ ਕਿਹਾ ਹੈ। ਇਸ ਮਾਮਲੇ ਦਾ ਮੁਲਜ਼ਮ ਟਾਈਟਲਰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ […]
By G-Kamboj on
INDIAN NEWS, News

ਨਵੀਂ ਦਿੱਲੀ, 17 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਿੱਖ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਏਕਤਾ ਅਤੇ ਸਚਾਈ ’ਤੇ ਜ਼ੋਰ ਦਿੰਦੀਆਂ ਹਨ ਅਤੇ ਭਾਈਚਾਰਕ ਸਾਂਝ ਤੇ ਸ਼ਾਂਤੀ ਦੀ ਪ੍ਰਾਪਤੀ ਲਈ ‘‘ਸਾਡਾ ਰਾਹ ਰੁਸਨਾਉਂਦੀਆਂ ਹਨ। ਨੌਵੇਂ ਸਿੱਖ ਗੁਰੂ, ਗੁਰੂ […]
By G-Kamboj on
INDIAN NEWS, News
ਚੰਡੀਗੜ੍ਹ, 17 ਦਸੰਬਰ- ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਅੱਜ ਤੜਕੇ ਮੋਗਾ ਪੁਲੀਸ ਨਾਲ ਮੁਕਾਬਲੇ ਮਗਰੋਂ ਕਥਿਤ ਤੌਰ ’ਤੇ ਬੰਬੀਹਾ ਗੈਂਗ ਨਾਲ ਸਬੰਧਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੋਗਾ ਵਿੱਚ ਬੱਧਨੀ-ਮਲਿਆਣਾ ਰੋਡ ’ਤੇ ਚੈਕਿੰਗ ਦੌਰਾਨ ਪੁਲੀਸ ਟੀਮ ਨੇ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਨੂੰ ਰੁਕਣ ਲਈ ਇਸ਼ਾਰਾ […]
By G-Kamboj on
AUSTRALIAN NEWS, FEATURED NEWS, INDIAN NEWS, News, World News

ਅੰਮ੍ਰਿਤਸਰ : ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਸਾਹਿਬ ਨਾਂਦੇੜ ਦੇ ਪੰਜ ਪਿਆਰੇ ਸਾਹਿਬਾਨ ਨੇ ਆਨੰਦ ਕਾਰਜਾਂ ਲਈ ਸਿੱਖ ਸੰਗਤ ਲਈ ਗੁਰਮਤਾ ਜਾਰੀ ਕੀਤਾ ਹੈ। ਜਥੇਦਾਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਹੋਈ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਆਨੰਦ ਕਾਰਜ ਦੌਰਾਨ ਬੱਚੀ ਭਾਰੀ ਲਹਿੰਗਾ ਨਾ ਪਹਿਨਾ ਕੇ ਸਗੋਂ ਸਿਰਫ ਸਲਵਾਰ […]
By G-Kamboj on
INDIAN NEWS, News, World News

ਨਵੀਂ ਦਿੱਲੀ, 15 ਦਸੰਬਰ- ਅਮਰੀਕਾ ਦੀ ਸੰਸਦ ਦੇ ਭਾਰਤੀ ਮੂਲ ਦੇ ਪੰਜ ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ ਸਰਕਾਰ ਨੂੰ ਇਹ ਭਰੋਸਾ ਦੇਣ ਲਈ ਕਿਹਾ ਹੈ ਕਿ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਨੂੰ ਕਥਿਤ ਮਾਰਨ ਦੀ ਸਾਜ਼ਿਸ਼ ‘ਮੁੜ ਨਹੀਂ ਵਾਪਰੇਗੀ’। ਉਂਜ ਉਨ੍ਹਾਂ ਨੇ ਕਥਿਤ ਹੱਤਿਆ ਦੀ ਸਾਜ਼ਿਸ਼ ਦੀ ਜਾਂਚ ਲਈ ਭਾਰਤ ਵੱਲੋਂ ਜਾਂਚ ਕਮੇਟੀ ਬਣਾਏ ਜਾਣ […]