By G-Kamboj on
INDIAN NEWS, News

ਮੁਹਾਲੀ, 2 ਅਗਸਤ : ਰੀਅਲ ਅਸਟੇਟ ਕਾਰੋਬਾਰੀ ਤੋਂ ਸਿਆਸਤਦਾਨ ਬਣੇ ਰਣਜੀਤ ਸਿੰਘ ਗਿੱਲ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਤੋਂ ਕੁਝ ਘੰਟਿਆਂ ਬਾਅਦ, ਪੰਜਾਬ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਸ਼ਨਿਚਰਵਾਰ ਸਵੇਰੇ ਮੁਹਾਲੀ ਅਤੇ ਖਰੜ ਵਿੱਚ ਉਨ੍ਹਾਂ ਦੇ ਘਰ ਅਤੇ ਦਫ਼ਤਰਾਂ ’ਤੇ ਛਾਪਾ ਮਾਰਿਆ ਹੈ। ਇਸ ਸਬੰਧੀ ਗਿੱਲ ਟਿੱਪਣੀ ਲਈ ਉਪਲਬਧ ਨਹੀਂ ਸਨ, […]
By G-Kamboj on
FEATURED NEWS, INDIAN NEWS, News

ਕਰਨਲ ਬਾਠ ਮਾਮਲੇ ਵਿਚ ਕਾਰਵਾਈ ਕਰਦਿਆਂ ਪਟਿਆਲਾ ਪੁਲੀਸ ਨੇ ਚਾਰ ਦੋਸ਼ੀ ਇੰਸਪੈਕਟਰਾਂ ਅਤੇ ਦੋ ਹੋਰ ਅਧਿਕਾਰੀਆਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈਆਂ ਦੀ ਸਿਫ਼ਾਰਸ਼ ਕੀਤੀ ਹੈ, ਜਿਸ ਵਿੱਚ ਸੇਵਾ ਵਿੱਚ ਕਟੌਤੀ ਅਤੇ ਤਰੱਕੀਆਂ ’ਤੇ ਰੋਕ ਸ਼ਾਮਲ ਹੈ।ਅਧਿਕਾਰੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਅਧਿਕਾਰੀਆਂ ਲਈ ਤਿੰਨ ਸਾਲ ਦੀ ਸੇਵਾ ਕਟੌਤੀ ਅਤੇ ਇਸ ਮਿਆਦ ਲਈ ਕੋਈ ਤਨਖਾਹ ਵਾਧਾ ਨਾ […]
By G-Kamboj on
INDIAN NEWS, News

ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨਾਂ ਨੇ ਸੂਬਾ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਤਹਿਤ ਜ਼ਮੀਨ ਐਕੁਆਇਰ ਕਰਨ ਦੇ ਤਜਵੀਜ਼ ਦਾ ਵਿਰੋਧ ਕਰਨ ਲਈ ਪੰਜਾਬ ਦੇ 116 ਪਿੰਡਾਂ ਵਿੱਚ ਟਰੈਕਟਰ ਮਾਰਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਸ ਸਬੰਧੀ ਲੁਧਿਆਣਾ ਜ਼ਿਲ੍ਹਾ ਟਰੈਕਟਰ ਮਾਰਚ ਦਾ ਮੁੱਖ ਕੇਂਦਰ ਬਿੰਦੂ ਰਿਹਾ, ਜਿੱਥੇ 45,861 ਏਕੜ ਜ਼ਮੀਨ ਐਕੁਆਇਰ […]
By G-Kamboj on
ENTERTAINMENT, INDIAN NEWS, News

ਪਿਸ਼ਾਵਰ, 30 ਜੁਲਾਈ : ਪਾਕਿਸਤਾਨ ਦੇ ਪਿਸ਼ਾਵਰ ਸਥਿਤ ਭਾਰਤੀ ਅਦਾਕਾਰਾਂ ਦਿਲੀਪ ਕੁਮਾਰ ਅਤੇ ਰਾਜ ਕਪੂਰ ਦੇ ਜੱਦੀ ਘਰਾਂ ਦੇ ਪੁਨਰਨਿਰਮਾਣ ਦਾ ਕੰਮ ਅਧਿਕਾਰਤ ਤੌਰ ’ਤੇ ਅੱਜ ਸ਼ੁਰੂ ਹੋ ਗਿਆ ਹੈ। ਪੁਰਾਤੱਤ ਵਿਭਾਗ ਦੇ ਡਾਇਰੈਕਟਰ ਡਾ. ਅਬਦੁਸ ਸਮਦ ਨੇ ਦੱਸਿਆ ਕਿ ਇਹ ਪ੍ਰਾਜੈਕਟ ਦੋ ਸਾਲਾਂ ਵਿੱਚ ਪੂਰਾ ਹੋ ਜਾਵੇਗਾ ਅਤੇ ਇਸ ਦੀ ਅਨੁਮਾਨਿਤ ਲਾਗਤ ਸੱਤ ਕਰੋੜ […]
By G-Kamboj on
AUSTRALIAN NEWS, News, World News

ਸਿਡਨੀ, 30 ਜੁਲਾਈ : ਨਾਬਾਲਗਾਂ ਲਈ ਸੋਸ਼ਲ ਮੀਡੀਆ ’ਤੇ ਪਾਬੰਦੀ ਦਾ ਦਾਇਰਾ ਵਧਾਉਂਦਿਆਂ ਹੁਣ ਯੂਟਿਊਬ ਨੂੰ ਵੀ ਇਸ ਵਿੱਚ ਸ਼ਾਮਲ ਕਰ ਲਿਆ ਹੈ। ਇਹ ਵੱਡਾ ਫੈਸਲਾ ਆਸਟਲੇਰੀਆ ਸਰਕਾਰ ਵੱਲੋਂ ਲਿਆ ਗਿਆ ਹੈ, ਜਿਸ ਨਾਲ ਸਰਕਾਰ ਵੱਲੋਂ ਪਹਿਲਾਂ ਦਿੱਤੀ ਗਈ ਛੋਟ ਖ਼ਤਮ ਹੋ ਗਈ ਹੈ। ਪ੍ਰਧਾਨ ਮੰਤਰੀ ਐਨਥਨੀ ਅਲਬਾਨੀਜ਼ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਹ […]