ਅਰਬ ਸਾਗਰ ’ਚ ਮਾਲਟਾ ਦਾ ਸਮੁੰਦਰੀ ਜਹਾਜ਼ ਅਗਵਾ, ਭਾਰਤੀ ਜਲ ਸੈਨਾ ਰੱਖ ਰਹੀ ਹੈ ਨਜ਼ਰ

ਅਰਬ ਸਾਗਰ ’ਚ ਮਾਲਟਾ ਦਾ ਸਮੁੰਦਰੀ ਜਹਾਜ਼ ਅਗਵਾ, ਭਾਰਤੀ ਜਲ ਸੈਨਾ ਰੱਖ ਰਹੀ ਹੈ ਨਜ਼ਰ

ਨਵੀਂ ਦਿੱਲੀ, 16 ਦਸੰਬਰ- ਭਾਰਤੀ ਜਲ ਸੈਨਾ ਨੇ ਅੱਜ ਕਿਹਾ ਹੈ ਕਿ ਉਸ ਨੇ ਅਰਬ ਸਾਗਰ ਵਿੱਚ ਮਾਲਟਾ ਦੇ ਜਹਾਜ਼ ਨੂੰ ਅਗਵਾ ਕਰਨ ਦੀ ਘਟਨਾ ਦਾ ’ਤੇ ਢੁਕਵਾਂ ਜਵਾਬ ਦਿੱਤਾ ਹੈ। ਇਸ ਜਹਾਜ਼ ‘ਤੇ ਚਾਲਕ ਦਲ ਦੇ 18 ਮੈਂਬਰ ਸਵਾਰ ਹਨ। ਜਲ ਸੈਨਾ ਨੇ ਐੱਮਵੀ ਰੂਏਨ ਜਹਾਜ਼ ਤੋਂ ਸਹਾਇਤਾ ਦੀ ਬੇਨਤੀ ਦੇ ਜਵਾਬ ਵਿੱਚ ਖੇਤਰ […]

ਦੱਖਣੀ ਗਾਜ਼ਾ ’ਚ ਸਕੂਲ ’ਤੇ ਹਮਲੇ ਕਾਰਨ ਅਲ ਜਜ਼ੀਰਾ ਦੇ ਕੈਮਰਾਮੈਨ ਦੀ ਮੌਤ ਤੇ ਪੱਤਰਕਾਰ ਜ਼ਖ਼ਮੀ, ਹੁਣ ਤੱਕ 64 ਪੱਤਰਕਾਰ ਮਰੇ

ਦੱਖਣੀ ਗਾਜ਼ਾ ’ਚ ਸਕੂਲ ’ਤੇ ਹਮਲੇ ਕਾਰਨ ਅਲ ਜਜ਼ੀਰਾ ਦੇ ਕੈਮਰਾਮੈਨ ਦੀ ਮੌਤ ਤੇ ਪੱਤਰਕਾਰ ਜ਼ਖ਼ਮੀ, ਹੁਣ ਤੱਕ 64 ਪੱਤਰਕਾਰ ਮਰੇ

ਕਾਹਿਰਾ 16 ਦਸੰਬਰ- ਦੱਖਣੀ ਗਾਜ਼ਾ ਵਿਚ ਸਕੂਲ ‘ਤੇ ਇਜ਼ਰਾਇਲੀ ਹਮਲੇ ਵਿਚ ਟੀਵੀ ਨੈੱਟਵਰਕ ‘ਅਲ ਜਜ਼ੀਰਾ’ ਦਾ ਫਲਸਤੀਨੀ ਕੈਮਰਾਮੈਨ ਮਾਰਿਆ ਗਿਆ ਅਤੇ ਗਾਜ਼ਾ ਵਿਚ ਕੰਮ ਕਰ ਰਿਹਾ ਉਸ ਦਾ ਮੁੱਖ ਪੱਤਰਕਾਰ ਜ਼ਖਮੀ ਹੋ ਗਿਆ। ਟੀਵੀ ਨੈੱਟਵਰਕ ਨੇ ਇਹ ਜਾਣਕਾਰੀ ਦਿੱਤੀ ਹੈ। ਨੈੱਟਵਰਕ ਨੇ ਦੱਸਿਆ ਕਿ ਕੈਮਰਾਮੈਨ ਸਮੀਰ ਅਬੂ ਦੱਕਾ ਅਤੇ ਪੱਤਰਕਾਰ ਵਾਇਲ ਦਹਦੌਹ ਹਮਲੇ ਤੋਂ ਬਾਅਦ […]

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤਾ ਜਾਣ ਵਾਲਾ ਰੋਸ ਮਾਰਚ ਮੁਲਤਵੀ ਕੀਤਾ

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤਾ ਜਾਣ ਵਾਲਾ ਰੋਸ ਮਾਰਚ ਮੁਲਤਵੀ ਕੀਤਾ

ਅੰਮ੍ਰਿਤਸਰ, 16 ਦਸੰਬਰ- ਸ਼੍ਰੋਮਣੀ ਕਮੇਟੀ ਨੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਲਈ 20 ਦਸੰਬਰ ਨੂੰ ਦਿੱਲੀ ਵਿੱਚ ਰਾਸ਼ਟਰਪਤੀ ਭਵਨ ਤੱਕ ਕੀਤੇ ਜਾਣ ਵਾਲੇ ਰੋਸ ਮਾਰਚ ਨੂੰ ਅਚਨਚੇਤੀ ਅੱਜ ਮੁਲਤਵੀ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਸਬੰਧੀ […]

ਆਸਟ੍ਰੇਲੀਆ ‘ਚ ਪ੍ਰਵਾਸੀਆਂ ਦੀ ਗਿਣਤੀ ਰਿਕਾਰਡ ਉੱਚ ਪੱਧਰ ‘ਤੇ, ਵੱਡੀ ਗਿਣਤੀ ‘ਚ ਵਿਦਿਆਰਥੀ

ਆਸਟ੍ਰੇਲੀਆ ‘ਚ ਪ੍ਰਵਾਸੀਆਂ ਦੀ ਗਿਣਤੀ ਰਿਕਾਰਡ ਉੱਚ ਪੱਧਰ ‘ਤੇ, ਵੱਡੀ ਗਿਣਤੀ ‘ਚ ਵਿਦਿਆਰਥੀ

ਕੈਨਬਰਾ : ਆਸਟ੍ਰੇਲੀਆ ਵਿਚ ਪ੍ਰਵਾਸੀਆਂ ਦੀ ਗਿਣਤੀ ਰਿਕਾਰਡ ਉੱਚ ਪੱਧਰ ‘ਤੇ ਪਹੁੰਚ ਗਈ ਹੈ। ਵਿੱਤੀ ਸਾਲ 2022-23 ਵਿਚ ਦੇਸ਼ ਵਿਚ ਅਸਥਾਈ ਵੀਜ਼ਾ ਧਾਰਕਾਂ ਦੇ ਦਾਖਲੇ ਦੀ ਗਿਣਤੀ ਵਿਚ ਵਾਧੇ ਕਾਰਨ ਆਸਟ੍ਰੇਲੀਆ ਵਿਚ ਵਿਦੇਸ਼ੀ ਪ੍ਰਵਾਸ ਰਿਕਾਰਡ ਉੱਚ ਪੱਧਰ ‘ਤੇ ਪਹੁੰਚ ਗਿਆ। ਅਧਿਕਾਰਤ ਅੰਕੜਿਆਂ ਨੇ ਸ਼ੁੱਕਰਵਾਰ ਨੂੰ ਇਸ ਸਬੰਧੀ ਖੁਲਾਸਾ ਕੀਤਾ। ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ […]

ਨਵੀਂ ਇਮੀਗ੍ਰੇਸ਼ਨ ਨੀਤੀ ਨੇ ਵਿਦੇਸ਼ੀ ਵਿਦਿਆਰਥੀਆਂ ਸਮੇਤ ਭਾਰਤੀ ਵਿਦਿਆਰਥੀਆਂ ਨੂੰ ਉਲਝਣ ਵਿਚ ਪਾਇਆ

ਨਵੀਂ ਇਮੀਗ੍ਰੇਸ਼ਨ ਨੀਤੀ ਨੇ ਵਿਦੇਸ਼ੀ ਵਿਦਿਆਰਥੀਆਂ ਸਮੇਤ ਭਾਰਤੀ ਵਿਦਿਆਰਥੀਆਂ ਨੂੰ ਉਲਝਣ ਵਿਚ ਪਾਇਆ

ਮੈਲਬੌਰਨ – ਆਸਟ੍ਰੇਲੀਆ ਵਿਚ ਵੱਡੀ ਗਿਣਤੀ ਵਿਚ ਭਾਰਤੀ ਵਿਦਿਆਰਥੀ ਪੜ੍ਹ ਰਹੇ ਹਨ। ਹਾਲ ਹੀ ਵਿਚ ਆਸਟ੍ਰੇਲੀਆਈ ਸਰਕਾਰ ਵੱਲੋਂ ਐਲਾਨੀ ਗਈ ਨਵੀਂ ਇਮੀਗ੍ਰੇਸ਼ਨ ਨੀਤੀ ਨੇ ਬਹੁਤ ਸਾਰੇ ਵਿਦੇਸ਼ੀ ਵਿਦਿਆਰਥੀਆਂ ਸਮੇਤ ਭਾਰਤੀ ਵਿਦਿਆਰਥੀਆਂ ਨੂੰ ਉਲਝਣ ਵਿਚ ਪਾ ਦਿੱਤਾ ਹੈ। ਇਹ ਉਹੀ ਭਾਰਤੀ ਵਿਦਿਆਰਥੀ ਹਨ, ਜੋ ਟਾਪੂ ਦੇਸ਼ ਵਿੱਚ ਉੱਚ ਸਿੱਖਿਆ ਹਾਸਲ ਕਰਨ ਲਈ ਗਏ ਹਨ। ਨਵੀਂ ਨੀਤੀ […]