By G-Kamboj on
AUSTRALIAN NEWS, FEATURED NEWS, News

ਬ੍ਰਿਸਬੇਨ – ਮਲੇਸ਼ੀਆ ਏਅਰਲਾਈਨਜ਼ ਵਲੋਂ ਅੰਮ੍ਰਿਤਸਰ ਉਡਾਣਾਂ ਦੀ ਗਿਣਤੀ ਵਧਾ ਦਿਤੀ ਹੈ। ਮਲੇਸ਼ੀਆ ਏਅਰਲਾਈਨਜ਼, ਪੰਜਾਬ ਦੇ ਸਭ ਤੋਂ ਵੱਡੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਅਤੇ ਪੰਜਾਬੀ ਭਾਈਚਾਰੇ ਖ਼ਾਸਕਰ ਪ੍ਰਵਾਸੀ ਪੰਜਾਬੀਆਂ ਨੂੰ ਹੋਰ ਵਧੇਰੇ ਉਡਾਣਾਂ ਨਾਲ ਨਵੇਂ ਸਾਲ 2024 ਦਾ ਤੋਹਫਾ ਦੇਣ ਜਾ ਰਹੀ ਹੈ। ਨਵੰਬਰ 8 ਤੋਂ ਏਅਰਲਾਈਨ ਵਲੋਂ ਸ਼ੁਰੂ ਕੀਤੀ ਗਈ […]
By G-Kamboj on
INDIAN NEWS, News, SPORTS NEWS

ਚੇਨਈ, 15 ਦਸੰਬਰ- ਮਦਰਾਸ ਹਾਈ ਕੋਰਟ ਨੇ ਅੱਜ ਸਾਬਕਾ ਭਾਰਤੀ ਕ੍ਰਿਕਟ ਕਪਤਾਨ ਮਹਿੰਦਰ ਸਿੰਘ ਧੋਨੀ ਵੱਲੋਂ ਦਾਇਰ ਅਦਾਲਤੀ ਮਾਣਹਾਨੀ ਦੇ ਮਾਮਲੇ ਵਿੱਚ ਤਾਮਿਲ ਨਾਡੂ ਦੇ ਭਾਰਤੀ ਪੁਲੀਸ ਸੇਵਾ (ਆਈਪੀਐੱਸ) ਅਧਿਕਾਰੀ ਜੀ. ਸੰਪਤ ਕੁਮਾਰ ਨੂੰ 15 ਦਿਨਾਂ ਦੀ ਕੈਦ ਦੀ ਸਜ਼ਾ ਸੁਣਾਈ ਹੈ। ਜਸਟਿਸ ਐੱਸਐੱਸ ਸੁੰਦਰ ਅਤੇ ਜਸਟਿਸ ਸੁੰਦਰ ਮੋਹਨ ਦੇ ਡਿਵੀਜ਼ਨ ਬੈਂਚ ਨੇ ਸੰਪਤ ਕੁਮਾਰ […]
By G-Kamboj on
INDIAN NEWS, News

ਨਵੀਂ ਦਿੱਲੀ, 15 ਦਸੰਬਰ- ਇਥੋਂ ਦੀ ਅਦਾਲਤ ਨੇ ਸੰਸਦ ਦੀ ਸੁਰੱਖਿਆ ਵਿੱਚ ਸੰਨ੍ਹ ਲਾਉਣ ਦੇ ਮੁੱਖ ਸਾਜ਼ਿਸ਼ਘਾੜੇ ਲਲਿਤ ਝਾਅ ਨੂੰ ਸੱਤ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਦਿੱਲੀ ਪੁਲੀਸ ਨੇ ਝਾਅ ਨੂੰ ਅਦਾਲਤ ’ਚ ਪੇਸ਼ ਕੀਤਾ ਤੇ ਕਿਹਾ ਕਿ ਸੰਨ੍ਹ ਲਾਉਣ ਦੀ ਘਟਨਾ ਪਿੱਛੇ ਉਸ ਦਾ ਹੱਥ ਹੈ। ਉਸ ਨੇ […]
By G-Kamboj on
INDIAN NEWS, News

ਜਲੰਧਰ, 15 ਦਸੰਬਰ- ਅੱਜ ਬਾਅਦ ਦੁਪਹਿਰ ਇੱਥੇ ਬੱਸ ਸਟੈਂਡ ਨੇੜੇ ਤਿੰਨ ਮੋਟਰਸਾਈਕਲ ਸਵਾਰਾਂ ਨੇ ਕਾਰ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ‘ਚ ਕੋਈ ਜ਼ਖਮੀ ਨਹੀਂ ਹੋਇਆ ਪਰ ਇਸ ਕਾਰਨ ਇਲਾਕੇ ‘ਚ ਦਹਿਸ਼ਤ ਫੈਲ ਗਈ। ਹਮਲਾਵਰਾਂ ਨੇ ਕਾਰ ‘ਤੇ ਪੰਜ ਗੋਲੀਆਂ ਚਲਾਈਆਂ। ਹੋਰ ਵੇਰਵਿਆਂ ਦੀ ਉਡੀਕ ਹੈ।
By G-Kamboj on
INDIAN NEWS, News

ਅੰਮ੍ਰਿਤਸਰ, 14 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਜਥੇਬੰਦੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਸਰਕਾਰ ਵੇਲੇ 2015 ਵਿੱਚ ਹੋਈ ਬੇਅਦਬੀ ਦੀ ਘਟਨਾ ਅਤੇ ਘਟਨਾ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਅਸਫਲ ਰਹਿਣ ਲਈ ਸਿੱਖ ਪੰਥ ਕੋਲੋਂ ਮੁਆਫੀ ਮੰਗੀ ਹੈ। ਉਹ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ […]