By G-Kamboj on
INDIAN NEWS, News

ਨਵੀਂ ਦਿੱਲੀ, 14 ਦਸੰਬਰ- ਲੋਕ ਸਭਾ ਸਕੱਤਰੇਤ ਨੇ ਸੰਸਦ ਦੀ ਸੁਰੱਖਿਆ ਵਿਚ ਕੁਤਾਹੀ ਮਾਮਲੇ ਵਿਚ ਅੱਠ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਸੂਤਰਾਂ ਨੇ ਅੱਜ ਦੱਸਿਆ ਕਿ ਮੁਅੱਤਲ ਕੀਤੇ ਵਿਅਕਤੀਆਂ ਦੀ ਪਛਾਣ ਰਾਮਪਾਲ, ਅਰਵਿੰਦ, ਵੀਰ ਦਾਸ, ਗਣੇਸ਼, ਅਨਿਲ, ਪ੍ਰਦੀਪ, ਵਿਮਿਤ ਅਤੇ ਨਰਿੰਦਰ ਵਜੋਂ ਹੋਈ ਹੈ।
By G-Kamboj on
INDIAN NEWS, News

ਨਵੀਂ ਦਿੱਲੀ, 14 ਦਸੰਬਰ- ਦਿੱਲੀ ਪੁਲੀਸ ਨੇ ਸੰਸਦ ਦੀ ਸੁਰੱਖਿਆ ਵਿੱਚ ਸੰਨ੍ਹ ਮਾਮਲੇ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਤਹਿਤ ਕੇਸ ਦਰਜ ਕੀਤਾ ਹੈ। ਬੁੱਧਵਾਰ ਨੂੰ ਸੰਸਦ ‘ਤੇ 2001 ਦੇ ਅਤਿਵਾਦੀ ਹਮਲੇ ਦੀ ਬਰਸੀ ਮੌਕੇ ਜਦੋਂ ਲੋਕ ਸਭਾ ਦੀ ਕਾਰਵਾਈ ਦੌਰਾਨ ਦੋ ਨੌਜਵਾਨ ਸਾਗਰ ਸ਼ਰਮਾ ਅਤੇ ਮਨੋਰੰਜਨ ਡੀ ਨੇ ਦਰਸ਼ਕਾਂ ਦੀ ਗੈਲਰੀ ਤੋਂ ਸਦਨ ਵਿੱਚ […]
By G-Kamboj on
INDIAN NEWS, News

ਚੰਡੀਗੜ੍ਹ, 14 ਦਸੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਇਥੇ ਦੱਸਿਆ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮਾਮਲੇ ‘ਤੇ ਚਰਚਾ ਕਰਨ ਲਈ 28 ਦਸੰਬਰ ਨੂੰ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾਈ ਹੈ। ਸ੍ਰੀ ਖੱਟਰ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਹੋਣ ਵਾਲੀ ਮੀਟਿੰਗ […]
By G-Kamboj on
INDIAN NEWS, News

ਜ਼ੀਰਕਪੁਰ, 13 ਦਸੰਬਰ- ਅੱਜ ਸਵੇਰੇ ਜ਼ੀਰਕਪੁਰ ਦੇ ਪੀਰਮੁੱਛਲਾ ਖੇਤਰ ਵਿੱਚ ਪੁਲੀਸ ਗ੍ਰਿਫ਼ਤ ’ਚੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕਰ ਰਹੇ ਗੈਂਗਸਟਰ ਕਰਨਜੀਤ ਸਿੰਘ ਉਰਫ ਜੱਸਾ ਹੈਪੋਵਾਲ ਨੂੰ ਪੁਲੀਸ ਨੇ ਗੋਲੀ ਮਾਰ ਕੇ ਜ਼ਖ਼ਮੀ ਕਰਨ ਬਾਅਦ ਮੁੜ ਕਾਬੂ ਕਰ ਲਿਆ। ਪੁਲੀਸ ਟੀਮ ਜੱਸੇ ਨੂੰ ਇਰਾਦਾ ਕਤਲ ਦੇ ਕੇਸ ਵਿੱਚ ਅਸਲਾ ਅਤੇ ਪਿਸਤੌਲ ਬਰਾਮਦ ਕਰਨ ਇਥੇ ਲੈ ਕੇ […]
By G-Kamboj on
INDIAN NEWS, News

ਪਟਿਆਲਾ, 14 ਦਸੰਬਰ (ਪੱਤਰ ਪ੍ਰੇਰਕ)- ਸੂਲਰ ਰੋਡ ’ਤੇ ਪਾਰਕ ਦੇ ਸਾਹਮਣੇ ਸਥਿਤ ਸ਼ਰਮਾ ਬੈਕਰੀ ਵਲੋਂ ਨਵੇਂ ਸਾਲ ਦੀ ਸ਼ੁਰੂਆਤ ਮੌਕੇ 31 ਦਸੰਬਰ 2023 ਅਤੇ 1 ਜਨਵਰੀ 2024 ਨੂੰ ਲਾਈਵ ਕੇਕ ਸ਼ੋਅ ਕੀਤਾ ਜਾ ਰਿਹਾ ਹੈ, ਜਿਸ ਵਿਚ ਗਾਹਕਾਂ ਨੂੰ ਲਾਈਵ ਕੇਕ ਤਿਆਰ ਕਰਕੇ ਦਿਖਾਇਆ ਜਾਵੇਗਾ। ਇਸ ਸਬੰਧੀ ਸਤੀਸ਼ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਬੈਕਰੀ […]