ਲੋਕ ਸਭਾ ਦੀ ਦਰਸ਼ਕ ਗੈਲਰੀ ’ਚੋਂ 2 ਨੌਜਵਾਨਾਂ ਨੇ ਸਦਨ ’ਚ ਛਾਲ ਮਾਰੀ

ਲੋਕ ਸਭਾ ਦੀ ਦਰਸ਼ਕ ਗੈਲਰੀ ’ਚੋਂ 2 ਨੌਜਵਾਨਾਂ ਨੇ ਸਦਨ ’ਚ ਛਾਲ ਮਾਰੀ

ਨਵੀਂ ਦਿੱਲੀ, 13 ਦਸੰਬਰ- ਸੰਸਦੀ ਸੁਰੱਖਿਆ ਵਿੱਚ ਅੱਜ ਉਸ ਵੇਲੇ ਵੱਡੀ ਖਾਮੀ ਸਾਹਮਣੇ ਆਈ ਜਦੋਂ ਲੋਕ ਸਭਾ ਦੀ ਕਾਰਵਾਈ ਦੌਰਾਨ ਨੌਜਵਾਨਾਂ ਨੇ ਦਰਸ਼ਕ ਗੈਲਰੀ ’ਚੋਂ ਸਦਨ ​​ਵਿੱਚ ਛਾਲ ਮਾਰ ਦਿੱਤੀ। ਇਕ ਨੌਜਵਾਨ ਸੰਸਦ ਮੈਂਬਰਾਂ ਦੇ ਬੈਂਚਾਂ ਤੋਂ ਛਾਲਾਂ ਮਾਰਦਾ ਰਿਹਾ। ਬਾਊਂਸਰਾਂ ਤੇ ਸੁਰੱਖਿਆ ਅਮਲੇ ਨੇ ਉਨ੍ਹਾਂ ਨੂੰ ਫੜ ਲਿਆ। ਇਸ ਤੋਂ ਬਾਅਦ ਸਦਨ ਦੀ ਕਾਰਵਾਈ […]

ਆਸਟਰੇਲੀਆ ’ਚ ਅੰਤਰਰਾਸ਼ਟਰੀ ਵਿਦਿਆਰਥੀਆਂ ਤੇ ਘੱਟ ਹੁਨਰਮੰਦ ਕਾਮਿਆਂ ਲਈ ਸਖਤ ਹੋਣਗੇ ਵੀਜ਼ਾ ਨਿਯਮ

ਆਸਟਰੇਲੀਆ ’ਚ ਅੰਤਰਰਾਸ਼ਟਰੀ ਵਿਦਿਆਰਥੀਆਂ ਤੇ ਘੱਟ ਹੁਨਰਮੰਦ ਕਾਮਿਆਂ ਲਈ ਸਖਤ ਹੋਣਗੇ ਵੀਜ਼ਾ ਨਿਯਮ

ਸਰਕਾਰ ਇਮੀਗ੍ਰੇਸ਼ਨ ਨੂੰ ਘਟਾਉਣ ਲਈ ਅਗਲੇ ਹਫਤੇ ਇੱਕ ਯੋਜਨਾ ਦੀ ਰੂਪਰੇਖਾ ਤਿਆਰ ਕਰੇਗੀ- ਐਂਥਨੀ ਸਿਡਨੀ- ਆਸਟਰੇਲੀਆ ਜਾਣ ਦੇ ਚਾਹਵਾਨਾਂ ਖਾਸ ਕਰਕੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਅਹਿਮ ਖ਼ਬਰ ਹੈ। ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਕਿਹਾ ਹੈ ਕਿ ਸਰਕਾਰ ਇਮੀਗ੍ਰੇਸ਼ਨ ਨੂੰ ਘਟਾਉਣ ਲਈ ਅਗਲੇ ਹਫਤੇ ਇੱਕ ਯੋਜਨਾ ਦੀ ਰੂਪਰੇਖਾ ਤਿਆਰ ਕਰੇਗੀ। ਉਹਨਾਂ ਨੇ ਸਿਡਨੀ ਵਿੱਚ ਸ਼ਨੀਵਾਰ […]

ਆਸਟਰੇਲੀਆ ਸਰਕਾਰ ਵਲੋਂ ਨਵੀਂ ਮਾਈਗ੍ਰੇਸ਼ਨ ਨੀਤੀ

ਆਸਟਰੇਲੀਆ ਸਰਕਾਰ ਵਲੋਂ ਨਵੀਂ ਮਾਈਗ੍ਰੇਸ਼ਨ ਨੀਤੀ

ਅਰਜ਼ੀਆਂ ਦੀ ਸਖਤੀ ਨਾਲ ਹੋਵੇਗੀ ਜਾਂਚ, ਅੰਗਰੇਜ਼ੀ ਭਾਸ਼ਾ ’ਚ ਵਧੇਰੇ ਮੁਹਾਰਤ ਕਰਨੀ ਹੋਵੇਗੀ ਮੈਲਬਰਨ, 12 ਦਸੰਬਰ (ਪੰ. ਐ. ਬਿਊਰੋ)- ਆਸਟਰੇਲੀਆ ਦੀ ਸਰਕਾਰ ਪ੍ਰਵਾਸੀਆਂ ਲਈ ਨਵੇਂ ਨਿਯਮ ਬਣਾਉਣ ਜਾ ਰਹੀ ਹੈ। ਇਸ ਦੇ ਤਹਿਤ ਆਸਟਰੇਲੀਆ ਜਾਣ ਲਈ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਦੀ ਅੰਗਰੇਜ਼ੀ ਭਾਸ਼ਾ ਵਿੱਚ ਮੁਹਾਰਤ ਦੀ ਜਾਂਚ ਸ਼ਾਮਲ ਹੋਵੇਗੀ ਅਤੇ ਆਈਲੈਟਸ ਵਰਗੇ ਟੈਸਟਾਂ ਵਿੱਚ ਪਹਿਲਾਂ […]

ਪਿੰਡ ਲੰਡੇ ਦੇ ਨੌਜਵਾਨ ਦੀ ਮਨੀਲਾ ’ਚ ਗੋਲੀਆਂ ਮਾਰ ਕੇ ਹੱਤਿਆ

ਪਿੰਡ ਲੰਡੇ ਦੇ ਨੌਜਵਾਨ ਦੀ ਮਨੀਲਾ ’ਚ ਗੋਲੀਆਂ ਮਾਰ ਕੇ ਹੱਤਿਆ

ਸਮਾਲਸਰ, 12 ਦਸੰਬਰ- ਇਥੋਂ ਦੇ ਪਿੰਡ ਲੰਡੇ ਦੇ ਨੌਜਵਾਨ ਦੀ ਬੀਤੀ ਦੇਰ ਰਾਤ ਮਨੀਲਾ ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪਿੰਡ ਪੁੱਜਣ ’ਤੇ ਲਾਸ਼ ਦਾ ਸਸਕਾਰ ਕੀਤਾ ਜਾਵੇਗਾ। ਨੇੜਲੇ ਪਿੰਡ ਲੰਡੇ ਦੇ ਸਾਬਕਾ ਪੰਚ ਨੇ ਦੱਸਿਆ ਕਿ ਹਾਕਮ ਸਿੰਘ ਸਰਾ ਦੇ ਦੋ ਲੜਕੇ ਲੱਖਾ ਅਤੇ ਸੁਖਚੈਨ ਸਿੰਘ ਉਰਫ਼ ਚੈਨਾ ਫਿਲਪੀਨਜ਼ ਵਿਚ ਰੋਜ਼ੀ […]

ਮਜੀਠੀਆ ਤੋਂ ਬਾਅਦ ਪੰਜਾਬ ਪੁਲੀਸ ਨੇ ਡਰੱਗਜ਼ ਮਾਮਲੇ ’ਚ ਭਾਜਪਾ ਨੇਤਾ ਬੋਨੀ ਅਜਨਾਲਾ ਨੂੰ ਤਲਬ ਕੀਤਾ

ਮਜੀਠੀਆ ਤੋਂ ਬਾਅਦ ਪੰਜਾਬ ਪੁਲੀਸ ਨੇ ਡਰੱਗਜ਼ ਮਾਮਲੇ ’ਚ ਭਾਜਪਾ ਨੇਤਾ ਬੋਨੀ ਅਜਨਾਲਾ ਨੂੰ ਤਲਬ ਕੀਤਾ

ਅੰਮ੍ਰਿਤਸਰ, 12 ਦਸੰਬਰ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਬਾਅਦ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੇ ਦਸੰਬਰ 2021 ਵਿੱਚ ਦਰਜ ਹੋਏ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਤਲਬ ਕੀਤਾ ਹੈ। ਏਡੀਜੀਪੀ, ਪਟਿਆਲਾ ਰੇਂਜ-ਕਮ-ਇੰਚਾਰਜ ਐੱਸਆਈਟੀ ਨੇ ਪੁਲੀਸ ਕਮਿਸ਼ਨਰ ਨੂੰ ਰਣਜੀਤ ਐਵੀਨਿਊ ਪੁਲੀਸ ਨੂੰ ਨਿਰਦੇਸ਼ ਦੇਣ ਲਈ ਕਿਹਾ ਹੈ ਕਿ […]