By G-Kamboj on
INDIAN NEWS, News

ਚੰਡੀਗੜ੍ਹ, 12 ਦਸੰਬਰ- ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਹੈ ਕਿ ਪਾਰਟੀ ਹਾਈਕਮਾਂਡ ਨੇ ਸੂਬਾ ਇਕਾਈ ਨੂੰ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਹਾਈਕਮਾਂਡ ਵੱਲੋਂ 2024 ਦੀਆਂ ਚੋਣਾਂ ਕਿਸੇ ਹੋਰ ਪਾਰਟੀ ਨਾਲ […]
By G-Kamboj on
AUSTRALIAN NEWS, INDIAN NEWS, News

ਮੈਲਬੌਰਨ : ਆਸਟ੍ਰੇਲੀਆ ਦੇ ਮੈਲਬੌਰਨ ਵਿਚ ਪਿਛਲੇ ਮਹੀਨੇ ਇਕ ਪੱਬ ਦੇ ਬਾਹਰ ਭਾਰਤੀ ਮੂਲ ਦੇ ਦੋ ਪਰਿਵਾਰਾਂ ਦੇ ਪੰਜ ਮੈਂਬਰਾਂ ਨੂੰ ਵਾਹਨ ਨਾਲ ਦਰੜ ਦੇਣ ਦੇ ਦੋਸ਼ ਵਿਚ ਸੋਮਵਾਰ ਨੂੰ ਇਕ 66 ਸਾਲਾ ਆਸਟ੍ਰੇਲੀਆਈ ਵਿਅਕਤੀ ਖ਼ਿਲਾਫ਼ ਕਈ ਦੋਸ਼ ਦਰਜ ਕੀਤੇ ਗਏ। ਮੀਡੀਆ ‘ਚ ਪ੍ਰਕਾਸ਼ਿਤ ਖ਼ਬਰ ‘ਚ ਇਹ ਜਾਣਕਾਰੀ ਦਿੱਤੀ ਗਈ। ਵਿਲੀਅਮ ਸਵੈਲੇ ਨੂੰ 5 ਨਵੰਬਰ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 11 ਦਸੰਬਰ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੂੰ ਦੁਨੀਆ ਭਰ ਦੇ ਸਭ ਤੋਂ ਅਮੀਰ ਕ੍ਰਿਕਟ ਬੋਰਡ ਵਜੋਂ ਜਾਣਿਆ ਜਾਂਦਾ ਹੈ। ਤਾਜ਼ਾ ਮੀਡੀਆ ਰਿਪੋਰਟ ਵਿੱਚ ਇਸ ਦੀ ਮੌਜੂਦਾ ਸੰਪਤੀ ਦੇ ਸਹੀ ਅੰਕੜਿਆਂ ਤੋਂ ਪਰਦਾ ਚੁੱਕਿਆ ਗਿਆ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਭਾਰਤੀ ਬੋਰਡ ਨੇ ਆਪਣੇ ਆਸਟਰੇਲਿਆਈ ਹਮਰੁਤਬਾ ਨਾਲੋਂ 28 ਗੁਣਾ ਵੱਧ ਕਮਾਈ […]
By G-Kamboj on
INDIAN NEWS, News

ਮੁੰਬਈ, 11 ਦਸੰਬਰ- ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਪ੍ਰਿੰਟ ਮੀਡੀਆ ਦੇ ਨਾਲ-ਨਾਲ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਕਰਜ਼ਾ ਮੁਆਫੀ ਦੀਆਂ ਪੇਸ਼ਕਸ਼ਾਂ ਨਾਲ ਸਬੰਧਤ ਗੁੰਮਰਾਹਕੁੰਨ ਇਸ਼ਤਿਹਾਰਾਂ ਤੋਂ ਲੋਕਾਂ ਨੂੰ ਸਾਵਧਾਨ ਕੀਤਾ ਹੈ। ਆਰਬੀਆਈ ਵੱਲੋਂ ਜਾਰੀ ਬਿਆਨ ਅਨੁਸਾਰ ਉਸ ਨੇ ਕਰਜ਼ਾ ਮੁਆਫ਼ੀ ਦੀ ਪੇਸ਼ਕਸ਼ ਕਰਕੇ ਕਰਜ਼ਦਾਰਾਂ ਨੂੰ ਲੁਭਾਉਣ ਵਾਲੇ ਕੁਝ ਗੁੰਮਰਾਹਕੁੰਨ ਇਸ਼ਤਿਹਾਰਾਂ ਦਾ ਨੋਟਿਸ ਲਿਆ ਹੈ। ਇਹ ਸੰਸਥਾਵਾਂ […]
By G-Kamboj on
INDIAN NEWS, News

ਨਵੀਂ ਦਿੱਲੀ, 11 ਦਸੰਬਰ- ਖਪਤਕਾਰ ਮਾਮਲਿਆਂ ਦੇ ਸਕੱਤਰ ਰੋਹਿਤ ਕੁਮਾਰ ਸਿੰਘ ਨੇ ਅੱਜ ਕਿਹਾ ਕਿ ਸਰਕਾਰ ਨੂੰ ਉਮੀਦ ਹੈ ਕਿ ਜਨਵਰੀ ਤੱਕ ਪਿਆਜ਼ ਦੀਆਂ ਕੀਮਤਾਂ ਮੌਜੂਦਾ ਔਸਤ ਕੀਮਤ 57.02 ਰੁਪਏ ਪ੍ਰਤੀ ਕਿਲੋ ਤੋਂ ਘੱਟ ਕੇ 40 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਹੇਠਾਂ ਆ ਜਾਣਗੀਆਂ। ਰਾਸ਼ਟਰੀ ਰਾਜਧਾਨੀ ਵਿੱਚ ਪਿਆਜ਼ ਦੀ ਪ੍ਰਚੂਨ ਵਿਕਰੀ ਕੀਮਤ 80 ਰੁਪਏ ਪ੍ਰਤੀ ਕਿਲੋਗ੍ਰਾਮ […]