ਸੁਪਰੀਮ ਕੋਰਟ ਨੇ ਧਾਰਾ 370 ਰੱਦ ਕਰਨ ਦਾ ਫ਼ੈਸਲਾ ਬਰਕਰਾਰ ਰੱਖਿਆ

ਸੁਪਰੀਮ ਕੋਰਟ ਨੇ ਧਾਰਾ 370 ਰੱਦ ਕਰਨ ਦਾ ਫ਼ੈਸਲਾ ਬਰਕਰਾਰ ਰੱਖਿਆ

ਨਵੀਂ ਦਿੱਲੀ, 11 ਦਸੰਬਰ- ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਖ਼ਤਮ ਕਰਨ ਦੇ ਸਰਕਾਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਅਤੇ ਕਿਹਾ ਕਿ ਅਗਲੇ ਸਾਲ 30 ਸਤੰਬਰ ਤੱਕ ਵਿਧਾਨ ਸਭਾ ਚੋਣਾਂ ਕਰਵਾਉਣ ਲਈ ਕਦਮ ਚੁੱਕੇ ਜਾਣ। ਚੀਫ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਹੇਠਲੇ ਸੰਵਿਧਾਨ ਬੈਂਚ ਵਿੱਚ ਜਸਟਿਸ ਬੀਆਰ ਗਵਈ ਜਸਟਿਸ […]

ਭਾਰਤ ’ਚ ਗ਼ੈਰਕਾਨੂੰਨੀ ਢੰਗ ਨਾਲ ਦਾਖ਼ਲ ਹੋਏ ਅਮਰੀਕੀ ਨੂੰ ਦੋ ਸਾਲ ਦੀ ਕੈਦ

ਭਾਰਤ ’ਚ ਗ਼ੈਰਕਾਨੂੰਨੀ ਢੰਗ ਨਾਲ ਦਾਖ਼ਲ ਹੋਏ ਅਮਰੀਕੀ ਨੂੰ ਦੋ ਸਾਲ ਦੀ ਕੈਦ

ਮਹਾਰਾਜਗੰਜ, 9 ਦਸੰਬਰ- ਮਹਾਰਾਜਗੰਜ ਜ਼ਿਲ੍ਹਾ  (ਯੂਪੀ) ਅਦਾਲਤ ਨੇ ਅਮਰੀਕੀ ਨਾਗਰਿਕ ਨੂੰ ਫਰਜ਼ੀ ਵੀਜ਼ਾ ਦਸਤਾਵੇਜ਼ਾਂ ਦੇ ਆਧਾਰ ‘ਤੇ ਭਾਰਤ ਵਿਚ ਦਾਖ਼ਲ ਹੋਣ ਦੇ ਦੋਸ਼ ਵਿਚ ਦੋ ਸਾਲ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ। 29 ਮਾਰਚ 2023 ਨੂੰ ਨੇਪਾਲ ਤੋਂ ਭਾਰਤ ਆ ਰਹੇ 36 ਸਾਲਾ ਅਮਰੀਕੀ ਨਾਗਰਿਕ ਐਰਿਕ ਡੇਨੀਅਲ ਬੈਕਵਿਥ ਨੂੰ ਇਮੀਗ੍ਰੇਸ਼ਨ ਵਿਭਾਗ ਨੇ ਭਾਰਤ-ਨੇਪਾਲ ਸਰਹੱਦ […]

ਐੱਨਆਈਏ ਦੇ ਕਰਨਾਟਕ ਤੇ ਮਹਾਰਾਸ਼ਟਰ ਸਣੇ 44 ਤੋਂ ਵੱਧ ਥਾਵਾਂ ’ਤੇ ਛਾਪੇ

ਐੱਨਆਈਏ ਦੇ ਕਰਨਾਟਕ ਤੇ ਮਹਾਰਾਸ਼ਟਰ ਸਣੇ 44 ਤੋਂ ਵੱਧ ਥਾਵਾਂ ’ਤੇ ਛਾਪੇ

ਨਵੀਂ ਦਿੱਲੀ, 9 ਦਸੰਬਰ- ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਆਈਐੱਸਆਈਐੱਸ ਸਾਜ਼ਿਸ਼ ਮਾਮਲੇ ਵਿਚ 44 ਤੋਂ ਵੱਧ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਸੂਤਰਾਂ ਨੇ ਦੱਸਿਆ ਕਿ ਹੁਣ ਤੱਕ 15 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਏਜੰਸੀ ਕਰਨਾਟਕ, ਮਹਾਰਾਸ਼ਟਰ ਅਤੇ ਹੋਰ ਥਾਵਾਂ ‘ਤੇ ਸਵੇਰ ਤੋਂ 44 ਤੋਂ ਵੱਧ ਥਾਵਾਂ ‘ਤੇ ਤਲਾਸ਼ੀ ਲੈ ਰਹੀ ਹੈ। ਠਾਣੇ, ਪੁਣੇ, ਮੀਰਾ ਭਾਯੰਦਰ […]

ਅਮਰੀਕਾ: ਸਕੂਲੀ ਵਿਦਿਆਰਥੀਆਂ ਦੇ ਹੱਤਿਆਰੇ 17 ਸਾਲ ਅੱਲੜ ਨੂੰ ਸਾਰੀ ਉਮਰ ਜੇਲ੍ਹ ’ਚ ਬਿਤਾਉਣੀ ਪਵੇਗੀ

ਅਮਰੀਕਾ: ਸਕੂਲੀ ਵਿਦਿਆਰਥੀਆਂ ਦੇ ਹੱਤਿਆਰੇ 17 ਸਾਲ ਅੱਲੜ ਨੂੰ ਸਾਰੀ ਉਮਰ ਜੇਲ੍ਹ ’ਚ ਬਿਤਾਉਣੀ ਪਵੇਗੀ

ਪੋਂਟੀਆਕ (ਅਮਰੀਕਾ), 9 ਦਸੰਬਰ- ਅਮਰੀਕਾ ਦੇ ਪੋਂਟੀਆਕ ਵਿਚ ਜੱਜ ਨੇ ਮਿਸ਼ੀਗਨ ਦੇ ਅੱਲੜ ਨੂੰ ਆਕਸਫੋਰਡ ਹਾਈ ਸਕੂਲ ਵਿਚ ਚਾਰ ਵਿਦਿਆਰਥੀਆਂ ਦੀ ਹੱਤਿਆ ਕਰਨ ਅਤੇ ਹੋਰਾਂ ਨੂੰ ਡਰਾਉਣ ਦੇ ਦੋਸ਼ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜੱਜ ਨੇ ਬਚਾਅ ਪੱਖ ਦੇ ਵਕੀਲਾਂ ਦੀ ਘੱਟ ਸਜ਼ਾ ਦੀ ਬੇਨਤੀ ਨੂੰ ਰੱਦ ਕਰ ਦਿੱਤਾ ਅਤੇ ਫੈਸਲਾ ਦਿੱਤਾ ਕਿ […]

ਪੰਜਾਬ ਦੇ ਸਿੱਖਿਆ ਤੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰਾਂ ਦੀਆਂ ਤਨਖਾਹਾਂ ਰੋਕਣ ਦੇ ਹੁਕਮ

ਪੰਜਾਬ ਦੇ ਸਿੱਖਿਆ ਤੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰਾਂ ਦੀਆਂ ਤਨਖਾਹਾਂ ਰੋਕਣ ਦੇ ਹੁਕਮ

ਚੰਡੀਗੜ੍ਹ, 8 ਦਸੰਬਰ- ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸਿੱਖਿਆ ਤੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰਾਂ ਦੀਆਂ ਤਨਖਾਹਾਂ ਰੋਕਣ ਦੇ ਹੁਕਮ ਦਿੱਤੇ ਹਨ। ਕੋਰਟ ਨੇ ਕਿਹਾ ਕਿ ਜਿੰਨੀ ਦੇਰ ਤੱਕ ਅਧਿਆਪਕਾਂ ਦੇ ਇਕ ਸਮੂਹ ਨੂੰ ‘ਸੇਵਾ ਲਾਭ’ ਨਹੀਂ ਮਿਲਦੇ, ਇਨ੍ਹਾਂ ਦੋਵਾਂ ਅਧਿਕਾਰੀਆਂ ਦੀਆਂ ਤਨਖਾਹਾਂ ਰੋਕ ਕੇ ਰੱਖੀਆਂ ਜਾਣ। ਦੱਸ ਦੇਈਏ ਕਿ ਅਧਿਆਪਕਾਂ ਦੇ ਇਸ ਸਮੂਹ […]