ਯਾਤਰੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਅਹਿਮਦਾਬਾਦ ਤੋਂ ਦੁਬਈ ਜਾ ਰਿਹਾ ਸਪਾਈਸ ਜੈੱਟ ਜਹਾਜ਼ ਕਰਾਚੀ ਉਤਾਰਿਆ

ਯਾਤਰੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਅਹਿਮਦਾਬਾਦ ਤੋਂ ਦੁਬਈ ਜਾ ਰਿਹਾ ਸਪਾਈਸ ਜੈੱਟ ਜਹਾਜ਼ ਕਰਾਚੀ ਉਤਾਰਿਆ

ਕਰਾਚੀ, 6 ਦਸੰਬਰ- ਅਹਿਮਦਾਬਾਦ ਤੋਂ ਦੁਬਈ ਜਾ ਰਹੀ ਸਪਾਈਸ ਜੈੱਟ ਦੀ ਉਡਾਣ ਮੈਡੀਕਲ ਐਮਰਜੰਸੀ ਕਾਰਨ ਕਰਾਚੀ ਦੇ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰ ਗਈ। ਸਪਾਈਸਜੈੱਟ ਦੀ ਉਡਾਣ ਐੱਸਜੀ-15 ਨੇ ਮੰਗਲਵਾਰ ਰਾਤ ਕਰੀਬ 9.30 ਵਜੇ ਇੱਥੇ ਐਮਰਜੰਸੀ ਲੈਂਡਿੰਗ ਕੀਤੀ ਅਤੇ ਯਾਤਰੀ ਨੂੰ ਡਾਕਟਰੀ ਸਹਾਇਤਾ ਦਿੱਤੀ ਗਈ। ਬੋਇੰਗ 737 ਜਹਾਜ਼ ਅਹਿਮਦਾਬਾਦ ਤੋਂ ਦੁਬਈ ਜਾ ਰਿਹਾ ਸੀ, ਜਦੋਂ […]

ਭਾਰਤੀ ਜਾਂਚ ਦੇ ਨਤੀਜਿਆਂ ਦੀ ਉਡੀਕ ਕਰਾਂਗੇ: ਅਮਰੀਕਾ

ਭਾਰਤੀ ਜਾਂਚ ਦੇ ਨਤੀਜਿਆਂ ਦੀ ਉਡੀਕ ਕਰਾਂਗੇ: ਅਮਰੀਕਾ

ਵਾਸ਼ਿੰਗਟਨ, 6 ਦਸੰਬਰ- ਅਮਰੀਕਾ ਨੇ ਕਿਹਾ ਹੈ ਕਿ ਉਹ ਵੱਖਵਾਦੀ ਸਿੱਖ ਦੀ ਹੱਤਿਆ ਦੀ ਸਾਜ਼ਿਸ਼ ਵਿੱਚ ਭਾਰਤੀ ਅਧਿਕਾਰੀ ਦੀ ਸ਼ਮੂਲੀਅਤ ਦੇ ਦੋਸ਼ਾਂ ਦੀ ਭਾਰਤ ਦੀ ਜਾਂਚ ਦੇ ਨਤੀਜਿਆਂ ਦੀ ਉਡੀਕ ਕਰੇਗਾ। ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਆਪਣੀ ਰੋਜ਼ਾਨਾ ਪ੍ਰੈਸ ਕਾਨਫਰੰਸ ਵਿੱਚ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ‘ਵਿਦੇਸ਼ ਮੰਤਰੀ ਨੇ ਆਪਣੇ ਵਿਦੇਸ਼ੀ […]

ਪਾਰਟ ਟਾਈਮ ਕੰਮ ਦਾ ਝਾਂਸਾ ਦੇਣ ਵਾਲੀਆਂ 100 ਤੋਂ ਵੱਧ ਵੈੱਬਸਾਈਟਾਂ ਬੰਦ

ਪਾਰਟ ਟਾਈਮ ਕੰਮ ਦਾ ਝਾਂਸਾ ਦੇਣ ਵਾਲੀਆਂ 100 ਤੋਂ ਵੱਧ ਵੈੱਬਸਾਈਟਾਂ ਬੰਦ

ਨਵੀਂ ਦਿੱਲੀ, 6 ਦਸੰਬਰ- ਕੇਂਦਰੀ ਗ੍ਰਹਿ ਮੰਤਰਾਲੇ ਦੀ ਸਿਫ਼ਾਰਸ਼ ਤੋਂ ਬਾਅਦ ਸੰਗਠਤ ਗੈਰ-ਕਾਨੂੰਨੀ ਨਿਵੇਸ਼ ਅਤੇ ਪਾਰਟ-ਟਾਈਮ ਨੌਕਰੀਆਂ ਦੇ ਨਾਂ ‘ਤੇ ਧੋਖਾਧੜੀ ਕਰਨ ਵਾਲੀਆਂ 100 ਤੋਂ ਵੱਧ ਵੈੱਬਸਾਈਟਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਬਿਆਨ ਮੁਤਾਬਕ ਇਨ੍ਹਾਂ ਵੈੱਬਸਾਈਟਾਂ ਨੂੰ ਵਿਦੇਸ਼ਾਂ ‘ਚ ਬੈਠੇ ਲੋਕ ਚਲਾ ਰਹੇ ਸਨ। ਕੇਂਦਰੀ ਗ੍ਰਹਿ ਮੰਤਰਾਲੇ ਦੀ ਇਕਾਈ ‘ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ’ […]

ਆਸਟਰੇਲੀਆ ’ਚ ਕਾਰ ਹਾਦਸੇ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਆਸਟਰੇਲੀਆ ’ਚ ਕਾਰ ਹਾਦਸੇ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਮੈਲਬਰਨ, 6 ਦਸੰਬਰ- ਆਸਟਰੇਲੀਆ ਦੇ ਦੱਖਣ-ਪੱਛਮੀ ਮੈਲਬਰਨ ਵਿੱਚ 26 ਸਾਲਾ ਭਾਰਤੀ ਨੌਜਵਾਨ ਦੀ ਕਾਰ ਹਾਦਸੇ ’ਚ ਮੌਤ ਹੋ ਗਈ। ਖੁਸ਼ਦੀਪ ਸਿੰਘ ਸੋਮਵਾਰ ਰਾਤ ਕਰੀਬ 11.15 ਵਜੇ ਪਾਮਰਸ ਰੋਡ ‘ਤੇ ਗੱਡੀ ਚਲਾ ਰਿਹਾ ਸੀ, ਜਦੋਂ ਉਸ ਦੀ ਗੱਡੀ ਕਈ ਉਲਟ ਬਾਜ਼ੀਆਂ ਖਾ ਗਈ। ਐਮਰਜੰਸੀ ਸੇਵਾਵਾਂ ਦੇ ਤੁਰੰਤ ਪਹੁੰਚਣ ਦੇ ਬਾਵਜੂਦ ਉਸ ਦੀ ਘਟਨਾ ਵਾਲੀ ਥਾਂ ‘ਤੇ […]

ਕੈਨੇਡਾ ਸਰਕਾਰ ਵੱਲੋਂ ਖੁਦਕੁਸ਼ੀਆਂ ਰੋਕਣ ਲਈ ਹੈਲਪਲਾਈਨ ਜਾਰੀ

ਕੈਨੇਡਾ ਸਰਕਾਰ ਵੱਲੋਂ ਖੁਦਕੁਸ਼ੀਆਂ ਰੋਕਣ ਲਈ ਹੈਲਪਲਾਈਨ ਜਾਰੀ

ਵਿਨੀਪੈੱਗ, 5 ਦਸੰਬਰ- ਕੈਨੇਡਾ ਸਰਕਾਰ ਨੇ ਖੁਦਕੁਸ਼ੀਆਂ ਰੋਕਣ ਲਈ ਉਪਰਾਲੇ ਵਜੋਂ ‘ਖ਼ੁਦਕੁਸ਼ੀ ਰੋਕੂ ਸਹਾਇਤਾ ਹੈਲਪਲਾਈਨ 988’ ਸ਼ੁਰੂ ਕੀਤੀ ਹੈ। ਕੈਨੇਡਾ ’ਚ ਹਰ ਸਾਲ ਔਸਤਨ 4,500 ਵਿਅਕਤੀ ਖ਼ੁਦਕੁਸ਼ੀ ਕਰਦੇ ਹਨ ਅਤੇ ਵਰਤਾਰੇ ਨੂੰ ਰੋਕਣ ਲਈ ਸਰਕਾਰ ਨੇ ਹੈਲਪਲਾਈਨ ਜਾਰੀ ਕਰਨ ਦਾ ਇਹ ਕਦਮ ਚੁੱਕਿਆ ਹੈ।ਕੈਨੇਡਾ ਦੀ ਪਬਲਿਕ ਹੈਲਥ ਏਜੰਸੀ ਨੇ ਕਿਹਾ ਕਿ ਇਹ ਹੈਲਪਲਾਈਨ ਅੰਗਰੇਜ਼ੀ ਅਤੇ […]