By G-Kamboj on
INDIAN NEWS, News

ਨਵੀਂ ਦਿੱਲੀ, 2 ਦਸੰਬਰ- ਰਾਸ਼ਟਰੀ ਰਾਜਧਾਨੀ ‘ਚ ਅੱਜ ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ‘ਚ ਰਹੀ। ਅੱਜ ਸਵੇਰੇ 10 ਵਜੇ ਆਨੰਦ ਵਿਹਾਰ ਵਿਖੇ ਹਵਾ ਦੀ ਗੁਣਵੱਤਾ (ਏਕਿਊਆਈ) 347 ਨਾਲ ਬਹੁਤ ਮਾੜੀ’ ਸ਼੍ਰੇਣੀ ਵਿੱਚ ਰਹੀ। ਵਰਨਣਯੋਗ ਹੈ ਕਿ ਪੰਜਾਬ ਤੇ ਹਰਿਆਣਾ ’ਚ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਬੰਦ ਹਨ ਤੇ ਇਸ ਦੇ ਬਾਵਜੂਦ ਦਿੱਲੀ ਦੀ ਹਵਾ […]
By G-Kamboj on
INDIAN NEWS, News

ਨਵੀਂ ਦਿੱਲੀ, 2 ਦਸੰਬਰ- ਦਿੱਲੀ ਆਉਣ ਵਾਲੀਆਂ 18 ਤੋਂ ਵੱਧ ਉਡਾਣਾਂ ਨੂੰ ਅੱਜ ਧੁੰਦਲੇ ਮੌਸਮ ਕਾਰਨ ਜੈਪੁਰ, ਲਖਨਊ, ਅਹਿਮਦਾਬਾਦ ਅਤੇ ਅੰਮ੍ਰਿਤਸਰ ਵੱਲ ਮੋੜ ਦਿੱਤਾ ਗਿਆ। ਇੰਦਰਾ ਗਾਂਧੀ ਇੰਟਰਨੈਸ਼ਨਲ (ਆਈਜੀਆਈ) ਹਵਾਈ ਅੱਡੇ ਦੇ ਸੂਤਰਾਂ ਅਨੁਸਾਰ ਉਡਾਣਾਂ ਨੂੰ ਸਵੇਰੇ 7 ਵਜੇ ਤੋਂ ਸਵੇਰੇ 10 ਵਜੇ ਦੇ ਵਿਚਕਾਰ ਮੋੜਿਆ ਗਿਆ। ਵਿਸਤਾਰਾ ਏਅਰਲਾਈਨ ਨੇ ਐਕਸ ‘ਤੇ ਇੱਕ ਟਵੀਟ ਵਿੱਚ […]
By G-Kamboj on
INDIAN NEWS, News

ਲੰਬੀ, 2 ਦਸੰਬਰ- ਪਿੰਡ ਧੌਲਾ ਵਿੱਚ ਸ਼ੱਕ ਨੇ ਹੱਸਦਾ ਖੇਡਦਾ ਪਰਿਵਾਰ ਬਰਬਾਦ ਕਰ ਦਿੱਤਾ। ਪਿਤਾ ਅਤੇ ਚਾਚੇ ਵੱਲੋਂ ਗੋਲੀ ਮਾਰ ਕੇ ਜ਼ਖ਼ਮੀ ਕੀਤੇ 22 ਸਾਲਾ ਨੌਜਵਾਨ ਨਵਜੋਤ ਦੀ ਇਲਾਜ ਦੌਰਾਨ ਮੌਤ ਹੋ ਗਈ। ਹੱਤਿਆ ਦਾ ਕਾਰਨ ਮ੍ਰਿਤਕ ਦੇ ਪਿਤਾ ਸ਼ਿਵਰਾਜ ਅਤੇ ਚਾਚਾ ਰੇਸ਼ਮ ਸਿੰਘ ਨੂੰ ਸ਼ੱਕ ਸੀ ਕਿ ਇਹ ਲੜਕਾ ਉਨ੍ਹਾਂ ਦੀ ਔਲਾਦ ਨਹੀਂ ਹੈ। […]
By G-Kamboj on
INDIAN NEWS, News, SPORTS NEWS

ਨਿਊਯਾਰਕ- ਯੁਗਾਂਡਾ ਦੀ ਕ੍ਰਿਕਟ ਟੀਮ ਨੇ 2024 ‘ਚ ਹੋਣ ਵਾਲੇ ਆਈ.ਸੀ.ਸੀ. ਟੀ-20 ਵਿਸ਼ਵ ਕੱਪ ‘ਚ ਕੁਆਲੀਫਾਈ ਕਰ ਕੇ ਇਤਿਹਾਸ ਰਚ ਦਿੱਤਾ ਹੈ। ਯੁਗਾਂਡਾ ਪਹਿਲੀ ਵਾਰ ਕਿਸੇ ਆਈ.ਸੀ.ਸੀ. ਟੂਰਨਾਮੈਂਟ ‘ਚ ਕੁਆਲੀਫਾਈ ਕਰਨ ‘ਚ ਸਫ਼ਲ ਹੋਇਆ ਹੈ। ਟੀਮ ਨੇ ਰਵਾਂਡਾ ਦੀ ਟੀਮ ਨੂੰ 9 ਵਿਕਟਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ 2024 ਲਈ ਕੁਆਲੀਫਾਈ ਕੀਤਾ ਹੈ। ਇਸ ਮੁਕਾਬਲੇ […]
By G-Kamboj on
INDIAN NEWS, News

ਚੰਡੀਗੜ੍ਹ, 30 ਨਵੰਬਰ- ਪੰਜਾਬ ਦੇ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿੱਚ ਸਰਦੀਆਂ ਦਾ ਪਹਿਲਾ ਮੀਂਹ ਪਿਆ ਹੈ ਤੇ ਚੰਡੀਗੜ੍ਹ ਵਿੱਚ ਵੀ ਜ਼ੋਰਦਾਰ ਬਾਰਸ਼ ਹੋਈ। ਕਈ ਥਾਵਾਂ ’ਤੇ ਗੜ੍ਹੇ ਵੀ ਪਏ। ਇਸ ਮੀਂਹ ਕਰਕੇ ਲੋਕਾਂ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲ ਗਈ ਹੈ, ਉੱਥੇ ਹੀ ਠੰਢ ਨੇ ਵੀ ਦਸਤਕ ਦੇ ਦਿੱਤੀ ਹੈ। ਅੱਜ ਤੜਕੇ ਪੰਜਾਬ ਦੇ ਕਈ ਜ਼ਿਲ੍ਹਿਆਂ […]