By G-Kamboj on
News

ਚੰਡੀਗੜ੍ਹ, 30 ਨਵੰਬਰ- ਜੰਗਲਾਤ ਘਪਲੇ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸੂਬੇ ਦੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਅਤੇ ਪੰਜਾਬ ਦੇ ਕੁਝ ਠੇਕੇਦਾਰਾਂ ’ਤੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿਚ ਛਾਪੇਮਾਰੀ ਕੀਤੀ। ਪੀਐੱਮਐੱਲਏ ਦੀਆਂ ਧਾਰਾਵਾਂ ਤਹਿਤ ਸੂਬੇ ਵਿੱਚ ਕਰੀਬ 14 ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ […]
By G-Kamboj on
INDIAN NEWS, News, World News

ਨਵੀਂ ਦਿੱਲੀ, 30 ਨਵੰਬਰ- ਅਮਰੀਕੀ ਨਿਆਂ ਵਿਭਾਗ ਵੱਲੋਂ ਭਾਰਤੀ ਨਾਗਰਿਕ ‘ਤੇ ਸਿੱਖ ਵੱਖਵਾਦੀ ਨੇਤਾ ’ਤੇ ਗੰਭੀਰ ਦੋਸ਼ ਲਗਾਉਣ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਭਾਰਤ ਨੂੰ ਨਸੀਹਤ ਦਿੱਤੀ ਹੈ। ਜਸਟਿਨ ਟਰੂਡੋ ਨੇ ਕਿਹਾ ਹੈ,‘ਅਮਰੀਕਾ ਵੱਲੋਂ ਜਿਹੜੇ ਦੋਸ਼ਾਂ ਲਾਏ ਹਨ, ਅਸੀਂ ਉਨ੍ਹਾਂ ਬਾਰੇ ਸ਼ੁਰੂ ਤੋਂਂ ਹੀ ਗੱਲ ਕਰਦੇ ਰਹੇ ਹਾਂ। ਅਸੀਂ ਪਹਿਲਾਂ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 29 ਨਵੰਬਰ- ਭਾਰਤੀ ਕ੍ਰਿਕਟ ਬੋਰਡ ਨੇ ਇਕ ਦਿਨਾਂ ਵਿਸ਼ਵ ਕੱਪ ਵਿਚ ਉਪ ਜੇਤੂ ਰਹੀ ਭਾਰਤੀ ਟੀਮ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਅਤੇ ਉਨ੍ਹਾਂ ਦੇ ਸਹਿਯੋਗੀ ਸਟਾਫ ਦਾ ਕਰਾਰ ਵਧਾ ਦਿੱਤਾ ਹੈ। 19 ਨਵੰਬਰ ਨੂੰ ਅਹਿਮਦਾਬਾਦ ਵਿੱਚ ਹੋਏ ਵਿਸ਼ਵ ਕੱਪ ਦੇ ਫਾਈਨਲ ਵਿੱਚ ਭਾਰਤ ਨੂੰ ਆਸਟਰੇਲੀਆ ਨੇ ਹਰਾਇਆ ਸੀ। ਭਾਰਤੀ ਟੀਮ ਨੇ ਟੂਰਨਾਮੈਂਟ ਵਿੱਚ […]
By G-Kamboj on
INDIAN NEWS, News, World News

ਨਵੀਂ ਦਿੱਲੀ, 29 ਨਵੰਬਰ- ਭਾਰਤ ਨੇ ਅਮਰੀਕੀ ਧਰਤੀ ’ਤੇ ਸਿੱਖ ਕੱਟੜਪੰਥੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦੀ ਜਾਂਚ ਲਈ ਉੱਚ ਪੱਧਰੀ ਜਾਂਚ ਕਮੇਟੀ ਕਾਇਮ ਕੀਤੀ ਹੈ। ਸੂਤਰਾਂ ਨੇ ਦੱਸਿਆ ਹੈ ਕਿ ਪਿਛਲੇ ਹਫਤੇ ਦਾਅਵਾ ਕੀਤਾ ਗਿਆ ਸੀ ਕਿ ਅਮਰੀਕੀ ਅਧਿਕਾਰੀਆਂ ਨੇ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ […]
By G-Kamboj on
INDIAN NEWS, News, World News

ਹਜਾਰਾਂ ਦੀ ਤਾਦਾਦ ‘ਚ ਸੰਗਤਾਂ ਨੇ ਭਰੀ ਹਾਜ਼ਰੀ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਪਹਿਲੀ ਵਾਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ ਗਿਆ। ਐਲਬਰਟ ਡਰਾਈਵ ਗੁਰੂਘਰ ਤੋਂ ਨਗਰ ਕੀਰਤਨ ਦੀ ਸ਼ੁਰੂਆਤ ਕੀਤੀ ਗਈ, ਜਿਸਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ […]