By G-Kamboj on
AUSTRALIAN NEWS, INDIAN NEWS, News

ਕੈਨਬਰਾ : ਆਸਟ੍ਰੇਲੀਆ ਦੇ ਦੱਖਣੀ ਸੂਬੇ ਵਿਚ ਤੂਫਾਨ ਨੇ ਭਾਰੀ ਤਬਾਹੀ ਮਚਾਈ। ਤੂਫਾਨ ਕਾਰਨ ਬਿਜਲੀ ਗੁੱਲ ਹੋ ਗਈ, ਜਿਸ ਕਾਰਨ ਸੂਬੇ ਦੇ ਹਜ਼ਾਰਾਂ ਵਸਨੀਕ ਮੰਗਲਵਾਰ ਨੂੰ ਹਨੇਰੇ ਵਿਚ ਰਹਿਣ ਲਈ ਮਜਬੂਰ ਹੋ ਗਏ। ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਅਨੁਸਾਰ ਮੰਗਲਵਾਰ ਸਵੇਰੇ 7:30 ਵਜੇ ਤੱਕ ਸੂਬੇ ਦੀ ਰਾਜਧਾਨੀ ਐਡੀਲੇਡ ਅਤੇ ਇਸਦੇ ਆਸਪਾਸ ਦੇ ਉਪਨਗਰਾਂ ਵਿੱਚ 7,000 ਤੋਂ […]
By G-Kamboj on
INDIAN NEWS, News

ਪਟਿਆਲਾ, 28 ਨਵੰਬਰ- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਇੱਥੇ ਕੇਂਦਰੀ ਜੇਲ੍ਹ ਵਿਖੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਰਾਜੋਆਣਾ ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਕੀਤੀ ਰਹਿਮ ਦੀ ਅਪੀਲ ਵਾਪਸ ਕਰਵਾਉਣ ਲਈ ਬਜ਼ਿੱਦ ਰਹੇ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਪੰਜ ਦਸੰਬਰ ਤੱਕ ਦਾ ਅਲਟੀਮੇਟਮ […]
By G-Kamboj on
INDIAN NEWS, News

ਮੁਹਾਲੀ, 28 ਨਵੰਬਰ- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ‘ਤੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਿਹਾ ਕਿਸਾਨਾਂ ਦਾ ਧਰਨਾ ਅੱਜ ਜੈਕਾਰਿਆਂ ਅਤੇ ਨਾਆਰਿਆਂ ਦੀ ਗੂੰਜ ਨਾਲ ਸਮਾਪਤ ਕਰਨ ਦਾ ਐਲਾਨ ਕੀਤਾ। ਕਿਸਾਨਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ 19 ਦਸੰਬਰ ਨੂੰ ਮੀਟਿੰਗ ਤੈਅ ਕੀਤੀ ਗਈ ਹੈ। ਅੱਜ ਸਾਰਾ ਦਿਨ ਕਿਸਾਨ ਮੋਰਚੇ ਵਿੱਚ […]
By G-Kamboj on
INDIAN NEWS, News

ਅੰਮ੍ਰਿਤਸਰ- ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ।। ਅੱਜ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇਸ਼-ਵਿਦੇਸ਼ ਦੇ ਲੋਕ ਬੜੀ ਸ਼ਰਧਾ ਭਾਵਨਾ ਨਾਲ ਮਨਾ ਰਹੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਸੁੰਦਰ ਜਲੌਅ ਸਜਾਏ ਗਏ।ਬਾਬੇ ਨਾਨਕ ਦਾ ਅੱਜ 554 ਪ੍ਰਕਾਸ਼ […]
By G-Kamboj on
INDIAN NEWS, News, SPORTS NEWS

ਤਿਰੂਵਨੰਤਪੁਰਮ (ਕੇਰਲਾ), 27 ਨਵੰਬਰ- ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਅਤੇ ਰੁਤੂਰਾਜ ਗਾਇਕਵਾੜ ਤੇ ਇਸ਼ਾਨ ਕਿਸ਼ਨ ਦੀ ਸ਼ਾਨਦਾਰ ਬੱਲੇਬਾਜ਼ੀ ਤੋਂ ਇਲਾਵਾ ਰਵੀ ਬਿਸ਼ਨੋਈ ਤੇ ਪ੍ਰਸਿੱਧ ਕ੍ਰਿਸ਼ਨਾ ਦੀ ਗੇਂਦਬਾਜ਼ੀ ਸਦਕਾ ਭਾਰਤ ਨੇ ਅੱਜ ਇੱਥੇ ਦੂਜੇ ਟੀ-20 ਮੈਚ ਵਿੱਚ ਆਸਟਰੇਲੀਆ ਨੂੰ 44 ਦੌੜਾਂ ਨਾਲ ਹਰਾ ਦਿੱਤਾ। ਮੇਜ਼ਬਾਨ ਟੀਮ ਵੱਲੋਂ ਮਿਲੇ 236 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਮਹਿਮਾਨ ਟੀਮ […]