ਮਲੇਸ਼ੀਆ ਦੀ ਸੈਰ ਕਰਨ ਵਾਲੇ ਭਾਰਤੀਆਂ ਨੂੰ ਵੀਜ਼ੇ ਦੀ ਲੋੜ ਨਹੀਂ

ਮਲੇਸ਼ੀਆ ਦੀ ਸੈਰ ਕਰਨ ਵਾਲੇ ਭਾਰਤੀਆਂ ਨੂੰ ਵੀਜ਼ੇ ਦੀ ਲੋੜ ਨਹੀਂ

ਕੁਆਲਾਲੰਪੁਰ, 27 ਨਵੰਬਰ- ਮਲੇਸ਼ੀਆ 1 ਦਸੰਬਰ ਤੋਂ ਭਾਰਤੀ ਅਤੇ ਚੀਨੀ ਨਾਗਰਿਕਾਂ ਲਈ 30 ਦਿਨਾਂ ਦੀ ਵੀਜ਼ਾ-ਮੁਕਤ ਦਾਖਲਾ ਪ੍ਰਦਾਨ ਕਰੇਗਾ। ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੇ ਹਾਲ ਹੀ ਦੇ ਹਫ਼ਤਿਆਂ ਵਿੱਚ ਥਾਈਲੈਂਡ ਅਤੇ ਸ੍ਰੀਲੰਕਾ ਵੱਲੋਂ ਅਜਿਹੀ ਸਹੂਲਤ ਦੇਣ ਤੋਂ ਬਾਅਦ ਇਹ ਐਲਾਨ ਕੀਤਾ, ਤਾਂ ਜੋ ਦੇਸ਼ ਵਿੱਚ ਸੈਰ ਸਪਾਟਾ ਸਨਅਤ ਨੂੰ ਉਤਸ਼ਾਹਤ ਕੀਤਾ ਜਾ ਸਕੇ। ਮਲੇਸ਼ੀਆ ਦੀ […]

ਨਿਊਯਾਰਕ ਦੇ ਗੁਰਦੁਆਰੇ ’ਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਦੀ ਖਿੱਚ-ਧੂਹ

ਨਿਊਯਾਰਕ ਦੇ ਗੁਰਦੁਆਰੇ ’ਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਦੀ ਖਿੱਚ-ਧੂਹ

ਨਿਊਯਾਰਕ,27 ਨਵੰਬਰ- ਖਾਲਿਸਤਾਨੀਆਂ ਨੇ ਅਮਰੀਕਾ ਵਿੱਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਦੀ ਉਦੋਂ ਖਿੱਚ-ਧੂਹ ਕੀਤੀ, ਜਦੋਂ ਉਹ ਨਿਊਯਾਰਕ ਦੇ ਲੌਂਗ ਆਈਲੈਂਡ ਸਥਿਤ ਹਿਕਸਵਿਲੈ ਗੁਰਦੁਆਰੇ ਦੇ ਦਰਸ਼ਨ ਕਰਨ ਗਏ ਤਾਂ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਤੋਂ ਨਾਰਾਜ਼ ਖਾਲਿਸਤਾਨ ਸਮਰਥਕਾਂ ਦੇ ਸਮੂਹ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਖਿੱਚ ਧੂਹ ਕੀਤੀ। ਸ੍ਰੀ ਸੰਧੂ ਗੁਰਪੁਰਬ ਮੌਕੇ ਅਰਦਾਸ […]

ਮੁਹਾਲੀ: ਜਗਤਪੁਰਾ ਟੀ-ਪੁਆਇੰਟ ’ਤੇ ਕਿਸਾਨਾਂ ਦਾ ਪ੍ਰਦਰਸ਼ਨ

ਮੁਹਾਲੀ: ਜਗਤਪੁਰਾ ਟੀ-ਪੁਆਇੰਟ ’ਤੇ ਕਿਸਾਨਾਂ ਦਾ ਪ੍ਰਦਰਸ਼ਨ

ਮੁਹਾਲੀ, 27 ਨਵੰਬਰ- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 32 ਕਿਸਾਨ ਜਥੇਬੰਦੀਆਂ ਵੱਲੋਂ ਇਥੇ ਜਗਤਪੁਰਾ ਟੀ-ਪੁਆਇੰਟ (ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ) ਉੱਤੇ ਕੀਤਾ ਜਾ ਪ੍ਰਦਰਸ਼ਨ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਅੱਜ ਕਿਸਾਨ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਨੇ ਮੀਟਿੰਗ ਕੀਤੀ, ਜਿਸ ਵਿੱਚ ਭਲਕੇ 28 ਨਵੰਬਰ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਹੋ ਕੇ ਪੰਜਾਬ ਦੀ ਰਾਜਧਾਨੀ ਦੀ ਘੇਰਾਬੰਦੀ ਕਰਨ […]

ਆਸਟਰੇਲੀਆ: ਹਮਲੇ ਕਾਰਨ ਗੰਭੀਰ ਜ਼ਖ਼ਮੀ ਭਾਰਤੀ ਵਿਦਿਆਰਥੀ ਕੋਮਾ ’ਚ

ਆਸਟਰੇਲੀਆ: ਹਮਲੇ ਕਾਰਨ ਗੰਭੀਰ ਜ਼ਖ਼ਮੀ ਭਾਰਤੀ ਵਿਦਿਆਰਥੀ ਕੋਮਾ ’ਚ

ਮੈਲਬਰਨ, 25 ਨਵੰਬਰ- ਤਸਮਾਨੀਆ ਯੂਨੀਵਰਸਿਟੀ ਵਿੱਚ ਮਾਸਟਰ ਡਿਗਰੀ ਕਰ ਰਿਹਾ ਭਾਰਤੀ ਵਿਦਿਆਰਥੀ ਇਸ ਮਹੀਨੇ ਦੇ ਸ਼ੁਰੂ ਵਿੱਚ ਆਸਟਰੇਲੀਆ ਵਿੱਚ ਹੋਏ ਹਮਲੇ ਤੋਂ ਬਾਅਦ ਕੋਮਾ ਵਿੱਚ ਹੈ। 5 ਨਵੰਬਰ ਨੂੰ 20 ਸਾਲਾਂ ਦੇ ਵਿਦਿਆਰਥੀ ਨੂੰ ਤੜਕੇ 4.20 ਵਜੇ ਦੇ ਕਰੀਬ ਹੋਏ ਹਮਲੇ ਤੋਂ ਤੁਰੰਤ ਬਾਅਦ ਰਾਇਲ ਹੋਬਾਰਟ ਹਸਪਤਾਲ ਲਿਜਾਇਆ ਗਿਆ। ਉਸ ਦਾ ਸੱਜਾ ਫੇਫੜਾ ਲੱਗਪਗ ਖਤਮ […]

1984 ਦੇ ਸਿੱਖ ਵਿਰੋਧੀ ਦੰਗੇ: ਦਿੱਲੀ ਦੇ ਉਪ ਰਾਜਪਾਲ ਨੇ 6 ਦੋਸ਼ੀਆਂ ਬਰੀ ਕਰਨ ਖ਼ਿਲਾਫ਼ ਸੁਪਰੀਮ ਕੋਰਟ ’ਚ ਵਿਸ਼ੇਸ਼ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦਿੱਤੀ

ਨਵੀਂ ਦਿੱਲੀ, 25 ਨਵੰਬਰ- ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ 6 ਦੋਸ਼ੀਆਂ ਨੂੰ ਬਰੀ ਕਰਨ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਪਟੀਸ਼ਨ ਦਾਇਰ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ।ਅਧਿਕਾਰੀਆਂ ਨੇ ਦੱਸਿਆ ਕਿ ਸ੍ਰੀ ਸਕਸੈਨਾ ਨੇ 10 ਜੁਲਾਈ ਦੇ ਦਿੱਲੀ ਹਾਈ ਕੋਰਟ ਦੇ ਉਸ ਹੁਕਮ ਖ਼ਿਲਾਫ਼ ਸੁਪਰੀਮ ਕੋਰਟ […]