By G-Kamboj on
INDIAN NEWS, News, World News

ਨਿਊਯਾਰਕ, 23 ਨਵੰਬਰ- ਅਮਰੀਕਾ ਦੇ ਓਹੀਓ ਰਾਜ ਵਿੱਚ ਗੋਲੀਬਾਰੀ ਕਾਰਨ ਸਿਨਸਿਨਾਟੀ ਯੂਨੀਵਰਸਿਟੀ ਦੇ 26 ਸਾਲਾ ਭਾਰਤੀ ਡਾਕਟਰੇਟ ਵਿਦਿਆਰਥੀ ਦੀ ਆਪਣੀ ਕਾਰ ਅੰਦਰ ਮੌਤ ਹੋ ਗਈ। ਆਦਿਤਿਆ ਅਦਲਖਾ ਪੱਛਮੀ ਹਿੱਲਜ਼ ਵਾਇਡਕਟ ’ਤੇ ਗੱਡੀ ਚਲਾ ਰਿਹਾ ਸੀ, ਜਦੋਂ ਇਸ ਮਹੀਨੇ ਦੇ ਸ਼ੁਰੂ ਵਿੱਚ ਉਸ ਨੂੰ ਗੋਲੀ ਲੱਗੀ। ਪੁਲੀਸ ਨੇ ਕਿਹਾ ਕਿ ਡਰਾਈਵਰ ਵਾਲੇ ਪਾਸੇ ਖਿੜਕੀ ਵਿੱਚ ਘੱਟੋ-ਘੱਟ […]
By G-Kamboj on
INDIAN NEWS, News

ਲਖਨਊ, 23 ਨਵੰਬਰ- ਲਖਨਊ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਦਖਲ ਦੀ ਮੰਗ ਕੀਤੀ ਹੈ। ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਨੇੜੇ ਡਾਂਸ ਪਾਰਟੀ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਇਹ ਮੰਗ ਕੀਤੀ ਗਈ ਹੈ। ਕਮੇਟੀ ਦੇ ਪ੍ਰਧਾਨ ਰਾਜਿੰਦਰ ਸਿੰਘ ਬੱਗਾ ਨੇ […]
By G-Kamboj on
INDIAN NEWS, News

ਮੁੰਬਈ, 23 ਨਵੰਬਰ- ਮੁੰਬਈ ਵਿੱਚ ਮਹਾਦੇਵ ਸੱਟੇਬਾਜ਼ੀ ਐਪ ਨਾਲ ਸਬੰਧਤ 15,000 ਕਰੋੜ ਰੁਪਏ ਦੇ ਕਥਿਤ ਜੂਏ ਅਤੇ ਸਾਈਬਰ ਧੋਖਾਧੜੀ ਦੀ ਐੱਫਆਈਆਰ ਦੀ ਜਾਂਚ ਮੁੰਬਈ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤੀ ਗਈ ਹੈ। ਮਾਮਲੇ ਦੀ ਡੂੰਘੀ ਜਾਂਚ ਦੀ ਲੋੜ ਨੂੰ ਦੇਖਦੇ ਹੋਏ ਮੁੰਬਈ ਪੁਲੀਸ ਕਮਿਸ਼ਨਰ ਵਿਵੇਕ ਫਾਂਸਾਲਕਰ ਨੇ ਇਸ ਨੂੰ ਕ੍ਰਾਈਮ ਬ੍ਰਾਂਚ ਨੂੰ ਤਬਦੀਲ ਕਰ ਦਿੱਤਾ। ਪੁਲੀਸ […]
By G-Kamboj on
INDIAN NEWS, News

ਨਵੀਂ ਦਿੱਲੀ, 23 ਨਵੰਬਰ- ਕੇਂਦਰੀ ਸੰਚਾਰ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਤੋਂ ਬਾਅਦ ਕਿਹਾ ਕਿ ਡੀਪਫੇਕ ਲੋਕਤੰਤਰ ਲਈ ਨਵੇਂ ਖ਼ਤਰੇ ਵਜੋਂ ਉਭਰਿਆ ਹੈ। ਇਸ ਨਾਲ ਨਜਿੱਠਣ ਲਈ ਸਰਕਾਰ ਜਲਦ ਹੀ ਨਵੇਂ ਨਿਯਮ ਲਿਆ ਰਹੀ ਹੈ। ਮੰਤਰੀ ਨੇ ਦਾਅਵਾ ਕੀਤਾ ਕਿ ਸੋਸ਼ਲ ਮੀਡੀਆ ਮੰਚ ਇਸ ਗੱਲ ’ਤੇ […]
By G-Kamboj on
INDIAN NEWS, News

ਉੱਤਰਕਾਸ਼ੀ, 22 ਨਵੰਬਰ- ਜ਼ਿਲ੍ਹੇ ਵਿੱਚ ਉਸਾਰੀ ਅਧੀਨ ਸਿਲਕਿਆਰਾ ਸੁਰੰਗ ਦੇ ਹਿੱਸੇ ਵਿੱਚ 10 ਦਿਨਾਂ ਤੋਂ ਵੱਧ ਸਮੇਂ ਤੋਂ ਫਸੇ 41 ਮਜ਼ਦੂਰਾਂ ਨੂੰ ਕੱਢਣ ਲਈ ਅਮਰੀਕੀ ਅਗਰ ਮਸ਼ੀਨ ਦੀ ਮਦਦ ਨਾਲ ਦੇਰ ਰਾਤ ਡ੍ਰਿਲਿੰਗ ਮੁੜ ਸ਼ੁਰੂ ਕੀਤੀ ਗਈ। ਹੁਣ ਤੱਕ ਮਲਬੇ ਵਿੱਚ 42 ਮੀਟਰ ਡੂੰਘਾਈ ਤੱਕ ਸਟੀਲ ਦੀਆਂ ਪਾਈਪਾਂ ਪਾਈਆਂ ਜਾ ਚੁੱਕੀਆਂ ਹਨ। ਸ਼ੁੱਕਰਵਾਰ ਨੂੰ ਮਸ਼ੀਨ […]