By G-Kamboj on
INDIAN NEWS, News

ਨਵੀਂ ਦਿੱਲੀ, 21 ਨਵੰਬਰ- ਨਿਊਯਾਰਕ ਜਾ ਰਿਹਾ ਏਅਰ ਇੰਡੀਆ ਦਾ ਜਹਾਜ਼ ਤਕਨੀਕੀ ਸਮੱਸਿਆ ਕਾਰਨ ਅੱਜ ਸਵੇਰੇ ਮੁੰਬਈ ਪਰਤ ਆਇਆ। ਤਕਨੀਕੀ ਖਰਾਬੀ ਕਾਰਨ ਬੋਇੰਗ 777 ਜਾਂਚ ਲਈ ਮੁੰਬਈ ਹਵਾਈ ਅੱਡੇ ‘ਤੇ ਸੁਰੱਖਿਅਤ ਉਤਾਰ ਲਿਆ। ਏਅਰਈਨ ਨੇ ਬਿਆਨ ਵਿੱਚ ਕਿਹਾ, ‘ਮੁੰਬਈ ਤੋਂ ਨਿਊਯਾਰਕ ਲਈ ਏਆਈ119 ਮਾਮੂਲੀ ਤਕਨੀਕੀ ਸਮੱਸਿਆ ਦੇ ਕਾਰਨ ਪਰਤਿਆ ਅਤੇ ਮੁਸਾਫਰਾਂ ਅਤੇ ਚਾਲਕ ਦਲ ਦੀ […]
By G-Kamboj on
INDIAN NEWS, News

ਨਵੀਂ ਦਿੱਲੀ, 21 ਨਵੰਬਰ- ਸਰਕਾਰ ਨੇ ਅੱਜ ਨਿੱਜੀ ਟੈਲੀਵਿਜ਼ਨ ਚੈਨਲਾਂ ਨੂੰ ਐਡਵਾਈਜ਼ਰੀ ਜਾਰੀ ਕਰਦੇ ਹੋਏ ਕਿਹਾ ਕਿ ਉਹ ਉਤਰਾਖੰਡ ਵਿਚ ਸਿਲਕਿਆਰਾ ਸੁਰੰਗ ਵਿਚ ਫਸੇ 41 ਮਜ਼ਦੂਰਾਂ ਦੇ ਬਚਾਅ ਕਾਰਜ ਬਾਰੇ ਖ਼ਬਰਾਂ ਨੂੰ ਸਨਸਨੀਖੇਜ਼ ਬਣਾਉਣ ਤੋਂ ਬਚਣ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜਾਰੀ ਐਡਵਾਈਜ਼ਰੀ ਵਿੱਚ ਨਿੱਜੀ ਨਿਊਜ਼ ਚੈਨਲਾਂ ਨੂੰ ਆਪਣੀਆਂ ਖ਼ਬਰਾਂ, ਖਾਸ ਕਰਕੇ ਬਚਾਅ ਕਾਰਜਾਂ ਨਾਲ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 20 ਨਵੰਬਰ-ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ 28 ਤੋਂ 29 ਨਵੰਬਰ ਤੱਕ ਚੱਲੇਗਾ। ਮੌਜੂਦਾ ਵਿਧਾਨ ਸਭਾ ਦਾ ਇਹ ਪੰਜਵਾਂ ਸੈਸ਼ਨ ਹੋਵੇਗਾ। ਰਾਜਪਾਲ ਵੱਲੋਂ ਪਿਛਲੇ ਹਫ਼ਤੇ ਬਜਟ ਸੈਸ਼ਨ ਨੂੰ ਮੁਲਤਵੀ ਕਰਨ ਤੋਂ ਬਾਅਦ ਸੈਸ਼ਨ ਬੁਲਾਇਆ ਜਾ ਰਿਹਾ ਹੈ। ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਪੰਜਾਬ ਮੰਤਰੀ ਮੰਡਲ ਦੀ […]
By G-Kamboj on
INDIAN NEWS, News

ਮੋਗਾ, 20 ਨਵੰਬਰ- ਉੱਤਰ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਤੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉੱਤੇ ਕਿਸਾਨ ਜਥੇਬੰਦੀਆਂ ਦੇ ਆਗੂ ਪੁਲੀਸ ਦੀਆਂ ਰੋਕਾਂ ਤੋੜਕੇ ਪਰਾਲੀ ਨਾਲ ਭਰੀਆਂ ਟਰਾਲੀਆਂ ਸਕੱਤਰੇਤ ਲੈ ਕੇ ਪੁੱਜਣ ਵਿਚ ਸਫ਼ਲ ਹੋ ਗਏ। ਇਕੱਠੇ ਕਿਸਾਨਾਂ ਨੇ ਸਰਕਾਰ ਵਲੋਂ ਪਰਾਲੀ ਦਾ ਕੋਈ ਹੱਲ ਨਾ ਹੋਣ ’ਤੇ ਰੋਸ ਪ੍ਰਗਟ ਕੀਤਾ। ਇਸ ਮੌਕੇ ਪੁਲੀਸ ਅਧਿਕਾਰੀਆਂ […]
By G-Kamboj on
INDIAN NEWS, News

ਬਟਾਲਾ, 20 ਨਵੰਬਰ- ਬਟਾਲਾ ਦੇ ਨੇੜਲੇ ਪਿੰਡ ਸਦਾਰੰਗ ਵਿੱਚ ਅੱਜ ਸਵੇਰੇ ਕਰੀਬ ਸਾਢੇ 8 ਵਜੇ 12-13 ਸਾਲਾ ਬੱਚੇ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ‘ਤੇ ਮਾਹੌਲ ਤਣਾਅ ਪੂਰਨ ਹੋ ਗਿਆ। ਬੇਅਦਬੀ ਕਰਨ ਦੀ ਘਟਨਾ ਗੁਰਦੁਆਰੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ‘ਚ ਰਿਕਾਰਡ ਹੋ ਗਈ। ਬੱਚੇ ਨੇ ਪਹਿਲਾਂ ਪ੍ਰਸ਼ਾਦ ਵਿੱਚ ਥੁੱਕਿਆ ਤੇ ਬਾਅਦ ਵਿੱਚ ਗੁਰੂ ਗ੍ਰੰਥ […]