By G-Kamboj on
INDIAN NEWS, News, SPORTS NEWS

ਅਹਿਮਦਾਬਾਦ :- ਕ੍ਰਿਕਟ ਵਿਸ਼ਵ ਕੱਪ 2023 ਦਾ ਫਾਈਨਲ ਮੁਕਾਬਲਾ ਭਾਰਤ ਤੇ ਆਸਟ੍ਰੇਲੀਆ ਵਿਚਕਾਰ ਖੇਡਿਆ ਗਿਆ। ਭਾਰਤ 6 ਵਿਕਟਾਂ ਨਾਲ ਹਾਰ ਗਿਆ।ਭਾਰਤ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕੀਤੀ ਤੇ ਭਾਰਤੀ ਬਲੇਬਾਜ਼ਾਂ ਨੇ ਪੂਰੀ ਤਰ੍ਹਾਂ ਨਿਰਾਸ਼ ਕੀਤਾ ਤੇ ਆਸਟ੍ਰੇਲੀਆ ਨੂੰ 241 ਦਾ ਟਾਰਗੇਟ ਦਿੱਤਾ। ਆਸਟ੍ਰੇਲੀਆ ਨੇ ਇਹ ਟੀਚਾ ਆਸਾਨੀ ਨਾਲ ਹਾਸਲ ਕਰਕੇ ਵਿਸ਼ਵ ਕੱਪ 2023 ਆਪਣੇ […]
By G-Kamboj on
News, SPORTS NEWS

ਅਹਿਮਦਾਬਾਦ, 19 ਨਵੰਬਰ- ਭਾਰਤ ਵੱਲੋਂ ਦਿੱਤੇ ਗਏ 241 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਲਈ ਆਸਟ੍ਰੇਲੀਆ ਦੇ ਓਪਨਿੰਗ ਬੱਲੇਬਾਜ਼ ਟ੍ਰੈਵਿਸ ਹੈੱਡ ਅਤੇ ਡੇਵਿਡ ਵਾਰਨਰ ਕ੍ਰੀਜ਼ ‘ਤੇ ਆ ਗਏ। ਬੁਮਰਾਹ ਨੇ ਪਹਿਲੀ ਹੀ ਗੇਂਦ ‘ਤੇ ਡੇਵਿਡ ਵਾਰਨਰ ਦੇ ਬੱਲੇ ਦਾ ਕਿਨਾਰਾ ਛੁਹਾਇਆ, ਪਰ ਸਲਿਪ ਤੇ ਕੀਪਰ, ਦੋਵਾਂ ਨੇ ਹੀ ਹੱਥ ਅੱਗੇ ਨਹੀਂ ਕੀਤਾ। ਇਹ ਗੇਂਦ ਵਿਕਟ […]
By G-Kamboj on
INDIAN NEWS, News, SPORTS NEWS

ਅਹਿਮਦਾਬਾਦ, 19 ਨਵੰਬਰ- ਭਾਰਤ ਨੇ ਅੱਜ ਇਥੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਆਸਟਰੇਲੀਆ ਨੂੰ ਜਿੱਤ ਲਈ 241 ਦੌੜਾਂ ਦਾ ਟੀਚਾ ਦਿੱਤਾ ਹੈ। ਕਿਕਟ ਵਿਸ਼ਵ ਕੱਪ ਕ੍ਰਿ੍ਕਟ ਫੇ ਫਾਈਨਲ ’ਚ ਅੱਜ ਆਸਟਰੇਲਿਆਈ ਟੀਮ ਦੇ ਕਪਤਾਨ ਪੈਟ ਕਮਿਨਸ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 50 ਓਵਰਾਂ ਵਿੱਚ […]
By G-Kamboj on
INDIAN NEWS, News
ਲਖਨਊ, 19 ਨਵੰਬਰ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੇ ਅੱਜ ਇਥੋਂ ਦੇ ਆਲਮਬਾਗ ਵਿੱਚ ਖਾਲਸਾ ਚੌਕ ਦਾ ਉਦਘਾਟਨ ਕੀਤਾ। ਪਹਿਲਾਂ ਇਹ ਚੋਰਾਹਾ ‘ਟੇਢੀ ਪੁਲੀਆ’ ਵਜੋਂ ਜਾਣਿਆ ਜਾਂਦਾ ਸੀ ਤੇ ਹੁਣ ਇਸ ਨੂੰ ਖਾਲਸਾ ਚੌਕ ਕਿਹਾ ਜਾਵੇਗਾ। ਮੁੱਖ ਮੰਤਰੀ ਨੇ ਇਸ ਮੌਕੇ ਗੁਰੂ ਗੋਬਿੰਦ ਸਿੰਘ ਦੇ ਜੋਤੀ ਜੋਤ ਸਮਾਉਣ ਦਿਵਸ ਸਬੰਧੀ ਕਰਵਾਏ ਸਮਾਗਮ […]
By G-Kamboj on
News, World News

ਖਾਨ ਯੂਨਿਸ (ਗਾਜ਼ਾ ਪੱਟੀ), 19 ਨਵੰਬਰ- ਸੰਯੁਕਤ ਰਾਸ਼ਟਰ ਦੀ ਟੀਮ ਨੇ ਅੱਜ ਗਾਜ਼ਾ ਦੇ ਸਭ ਤੋਂ ਵੱਡੇ ਸ਼ਿਫਾ ਹਸਪਤਾਲ ਦਾ ਦੌਰਾ ਕੀਤਾ ਤੇ ਕਿਹਾ ਕਿ ਹਸਪਤਾਲ ਵਿੱਚ ਸਿਰਫ 291 ਮਰੀਜ਼ ਹੀ ਰਹਿ ਗਏ। ਬਾਕੀ ਮਰੀਜ਼ਾਂ ਨੂੰ ਇਜ਼ਰਾਈਲ ਫੌਜ ਨੇ ਸੁਰੱਖਿਅਤ ਬਾਹਰ ਕੱਢ ਲਿਆ ਹੈ। ਜਿਹੜੇ ਮਰੀਜ਼ ਹਸਪਤਾਲ ’ਚ ਹਨ ਉਨ੍ਹਾਂ ’ਚ 32 ਬੱਚੇ, ਜਿਨ੍ਹਾਂ ਦੀ […]