By G-Kamboj on
INDIAN NEWS, News

ਚੰਡੀਗੜ੍ਹ, 28 ਜੁਲਾਈ: ਪਹਿਲਗਾਮ ਅਤਿਵਾਦੀ ਹਮਲੇ ਦੇ ਮੁੱਖ ਸਾਜ਼ਿਸ਼ਘਾੜੇ (Mastermind) ਹਾਸ਼ਿਮ ਮੂਸਾ ਨੂੰ ਅੱਜ ਫ਼ੌਜ ਨੇ ਇੱਕ ਮੁਕਾਬਲੇ ਦੌਰਾਨ ਮਾਰ ਮੁਕਾਇਆ। ਪਹਿਲਗਾਮ ਅਤਿਵਾਦੀ ਹਮਲੇ ਵਿੱਚ 26 ਜਣਿਆਂ ਦੀ ਜਾਨ ਗਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜੰਮੂ ਕਸ਼ਮੀਰ ਦੇ ਦਾਚੀਗਾਮ ਨੇੜਲੇ ਜੰਗਲਾਂ ਵਿੱਚ ਸਰਹੱਦ ਪਾਰ ਅਤਿਵਾਦੀ ਕਾਰਵਾਈਆਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਮੁਕਾਬਲੇ ’ਚ ਅਤਿਵਾਦੀ ਮੂਸਾ ਮਾਰਿਆ ਗਿਆ।ਫ਼ੌਜ […]
By G-Kamboj on
INDIAN NEWS, News

ਨਵੀਂ ਦਿੱਲੀ : ਇੱਥੇ ਅੱਜ ਲੋਕ ਸਭਾ ਵਿੱਚ ਮਿਸਾਲੀ ਪ੍ਰਦਰਸ਼ਨ ਲਈ ਜਿੱਥੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਸਪੀ) ਦੀ ਸੁਪ੍ਰਿਆ ਸੁਲੇ, ਭਾਜਪਾ ਦੇ ਰਵੀ ਕਿਸ਼ਨ ਤੇ ਨਿਸ਼ੀਕਾਂਤ ਦੂਬੇ ਅਤੇ ਸ਼ਿਵ ਸੈਨਾ (ਯੂਬੀਟੀ) ਦੇ ਅਰਵਿੰਦ ਸਾਵੰਤ ਸਣੇ 17 ਸੰਸਦ ਮੈਂਬਰਾਂ ਦਾ ‘ਸੰਸਦ ਰਤਨ’ 2025 ਨਾਲ ਸਨਮਾਨ ਕੀਤਾ ਗਿਆ, ਉੱਥੇ ਹੀ ਕਮੇਟੀ ਵਰਗ ਵਿੱਚ ਜਲੰਧਰ ਤੋਂ ਕਾਂਗਰਸ ਦੇ ਲੋਕ […]
By G-Kamboj on
INDIAN NEWS, News

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੈਪੁਰ ਵਿੱਚ ਰਾਜਸਥਾਨ ਹਾਈ ਕੋਰਟ (ਜੋਧਪੁਰ) ਦੀ ਸਿਵਲ ਜੱਜ ਦੀ ਭਰਤੀ ਦਾ ਇਮਤਿਹਾਨ ਦੇਣ ਗਈ ਅੰਮ੍ਰਿਤਧਾਰੀ ਉਮੀਦਵਾਰ ਗੁਰਪ੍ਰੀਤ ਕੌਰ ਨੂੰ ਕਿਰਪਾਨ ਪਾਉਣ ਕਰਕੇ ਦਾਖ਼ਲਾ ਨਾ ਦੇਣ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤੀ ਸੰਵਿਧਾਨ ਦੀ ਵੱਡੀ ਉਲੰਘਣਾ ਹੈ […]
By G-Kamboj on
INDIAN NEWS, News

ਨਵੀਂ ਦਿੱਲੀ : ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਇਸ ਸਾਲ ਦੇ ਸ਼ੁਰੂ ਵਿੱਚ ਬਟਾਲਾ ਦੇ ਕਿਲਾ ਲਾਲ ਸਿੰਘ ਪੁਲੀਸ ਥਾਣੇ ’ਤੇ ਹੋਏ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਪੰਜਾਬ ਤੋਂ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਕਰਨਬੀਰ (22) ਵਾਸੀ ਗੁਰਦਾਸਪੁਰ ਵਜੋਂ ਹੋਈ ਹੈ, ਜੋ ਕਥਿਤ ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ […]
By G-Kamboj on
INDIAN NEWS, News, World News

ਡੈਨਵਰ : ਅਮਰੀਕਾ ਦੇ ਡੈਨਵਰ ਕੌਮਾਂਤਰੀ ਹਵਾਈ ਅੱਡੇ (Denver International Airport) ਉੱਤੇ ਵੱਡਾ ਜਹਾਜ਼ ਹਾਦਸਾ ਟਲ ਗਿਆ ਜਦੋਂ ਅਮਰੀਕੀ ਏਅਰਲਾਈਨਜ਼ ਦੀ ਉਡਾਣ 3023 ਦੇ ਲੈਂਡਿੰਗ ਗੇਅਰ ਵਿਚ ਅਚਾਨਕ ਤਕਨੀਕੀ ਖਰਾਬੀ ਆ ਗਈ। ਇਸ ਜਹਾਜ਼ ਨੇ ਡੈਨਵਰ ਤੋਂ ਮਿਆਮੀ ਲਈ ਉਡਾਣ ਭਰਨੀ ਸੀ, ਪਰ ਟੇਕਆਫ਼ ਤੋਂ ਠੀਕ ਪਹਿਲਾਂ ਉਸ ਦੇ ਪਹੀਆਂ ਵਿਚ ਅੱਗ ਲੱਗ ਗਈ। ਬੋਇੰਗ […]