By G-Kamboj on
INDIAN NEWS, News, SPORTS NEWS

ਪੁਣੇ, 11 ਨਵੰਬਰ- ਮਿਸ਼ੇਲ ਮਾਰਸ਼ ਦੇ ਲਾਜਵਾਬ ਸੈਂਕੜੇ ਅਤੇ ਡੇਵਿਡ ਵਾਰਨਰ ਤੇ ਸਟੀਵ ਸਮਿੱਥ ਦੇ ਨੀਮ ਸੈਂਕੜਿਆਂ ਦੀ ਬਦੌਲਤ ਆਸਟਰੇਲੀਆ ਨੇ ਅੱਜ ਇੱਥੇ ਇੱਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ ਵਿੱਚ ਬੰਗਲਾਦੇਸ਼ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ। ਬੰਗਲਾਦੇਸ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਅੱਠ ਵਿਕਟਾਂ ’ਤੇ 306 ਦੌੜਾਂ ਬਣਾਈਆਂ। ਆਸਟਰੇਲੀਆ ਨੇ 44.4 ਓਵਰਾਂ ਵਿੱਚ ਦੋ ਵਿਕਟਾਂ ਗੁਆ […]
By G-Kamboj on
INDIAN NEWS, News

ਯਮੁਨਾਨਗਰ, 11 ਨਵੰਬਰ- ਹਰਿਆਣਾ ਵਿਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 18 ਹੋ ਗਈ ਹੈ। ਪਿਛਲੇ 24 ਘੰਟਿਆਂ ਵਿਚ ਯਮੁਨਾਨਗਰ ’ਚ ਛੇ ਮੌਤਾਂ ਹੋਈਆਂ ਹਨ। ਇਸ ਤੋਂ ਪਹਿਲਾਂ ਯਮੁਨਾਨਗਰ ਵਿੱਚ ਹੀ 10 ਜਣਿਆਂ ਦੀ ਮੌਤ ਹੋਈ ਸੀ, ਜਦਕਿ ਦੋ ਜਣੇ ਅੰਬਾਲਾ ਵਿਚ ਮਾਰੇ ਗਏ ਸਨ। ਇਸ ਮਾਮਲੇ ਵਿੱਚ ਪੁਲੀਸ ਨੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ […]
By G-Kamboj on
INDIAN NEWS, News
ਨਵੀਂ ਦਿੱਲੀ, 11 ਨਵੰਬਰ- ਸੰਸਦ ਦੀ ਇਕ ਕਮੇਟੀ ਨੇ ਕਿਹਾ ਹੈ ਕਿ ਮਹਜਿ਼ ਮਾਨਸਿਕ ਬਿਮਾਰੀ ਕਿਸੇ ਦੋਸ਼ੀ ਨੂੰ ਬਰੀ ਕਰਨ ਦਾ ਆਧਾਰ ਨਹੀਂ ਹੋ ਸਕਦੀ ਹੈ ਅਤੇ ਜਾਇਜ਼ ਬਚਾਅ ਦਾ ਦਾਅਵਾ ਕਰਨ ਲਈ ਕਾਨੂੰਨੀ ਤੌਰ ’ਤੇ ਬਿਮਾਰੀ ਸਾਬਤਿ ਕਰਨੀ ਜ਼ਰੂਰੀ ਹੈ। ਭਾਜਪਾ ਦੇ ਸੰਸਦ ਮੈਂਬਰ ਬ੍ਰਜਿਲਾਲ ਦੀ ਪ੍ਰਧਾਨਗੀ ਵਾਲੀ ਗ੍ਰਹਿ ਮਾਮਲਿਆਂ ਨਾਲ ਸਬੰਧਤ ਸੰਸਦ ਦੀ […]
By G-Kamboj on
ENTERTAINMENT, FEATURED NEWS, INDIAN NEWS, News

ਮਾਨਸਾ, 9 ਨਵੰਬਰ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਦੀਵਾਲੀ ‘ਤੇ ਰਿਲੀਜ਼ ਹੋਵੇਗਾ। ਇਸ ਸਬੰਧੀ ਉਨ੍ਹਾਂ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ ‘ਤੇ ਰਿਲੀਜ਼ ਕੀਤਾ ਹੈ ਅਤੇ ਦੀਵਾਲੀ ‘ਤੇ ਪ੍ਰਸ਼ੰਸਕ ਇਸ ਗੀਤ ਨੂੰ ਸੁਣ ਸਕਣਗੇ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ […]
By G-Kamboj on
INDIAN NEWS, News, World News

ਓਟਾਵਾ, 9 ਨਵੰਬਰ- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਓਟਾਵਾ ਵਿੱਚ ਪਾਰਲੀਮੈਂਟ ਹਿੱਲ ’ਤੇ ਰੋਸ਼ਨੀ ਦੇ ਤਿਉਹਾਰ ਦਾ ਜਸ਼ਨ ਮਨਾਉਣ ਲਈ ਦੀਵਾਲੀ ਸਮਾਗਮ ਵਿੱਚ ਸ਼ਿਰਕਤ ਕੀਤੀ। ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਸਮਾਗਮ ਦੀ ਝਲਕ ਨੂੰ ਸਾਂਝਾ ਕਰਦੇ ਹੋਏ ਟਰੂਡੋ ਨੇ ਲਿਖਿਆ,‘ਬੱਸ ਕੁਝ ਹੀ ਦਿਨਾਂ ਵਿੱਚ ਦੇਸ਼ ਅਤੇ ਦੁਨੀਆ ਭਰ ਦੇ ਲੋਕ ਦੀਵਾਲੀ ਅਤੇ ਬੰਦੀ ਛੋੜ […]