ਅਮਰੀਕਾ:ਚਾਕੂ ਨਾਲ ਕੀਤੇ ਹਮਲੇ ’ਚ ਭਾਰਤੀ ਵਿਦਿਆਰਥੀ ਦੀ ਮੌਤ

ਅਮਰੀਕਾ:ਚਾਕੂ ਨਾਲ ਕੀਤੇ ਹਮਲੇ ’ਚ ਭਾਰਤੀ ਵਿਦਿਆਰਥੀ ਦੀ ਮੌਤ

ਵਾਸ਼ਿੰਗਟਨ, 9 ਨਵੰਬਰ- ਅਮਰੀਕਾ ਦੇ ਇੰਡੀਆਨਾ ਸੂਬੇ ਵਿਚ ਸਥਤਿ ਫਿਟਨੈੱਸ ਸੈਂਟਰ ਵਿਚ 24 ਸਾਲਾ ਭਾਰਤੀ ਵਿਦਿਆਰਥੀ ਵਰੁਣ ਰਾਜ, ਜਿਸ ’ਤੇ ਚਾਕੂ ਨਾਲ ਹਮਲਾ ਕੀਤਾ ਗਿਆ, ਦੀ ਇਥੇ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਵਿਦਿਆਰਥੀ, ਜਿਸ ਯੂਨੀਵਰਸਿਟੀ ਵਿੱਚ ਪੜ੍ਹ ਰਿਹਾ ਸੀ, ਨੇ ਇਹ ਜਾਣਕਾਰੀ ਦਿੱਤੀ। ਵਾਲਪੇਰਾਈਸੋ ਯੂਨੀਵਰਸਿਟੀ ਵਿੱਚ ਕੰਪਿਊਟਰ ਸਾਇੰਸ ਦੇ ਵਿਦਿਆਰਥੀ ਵਰੁਣ ਉੱਤੇ 29 […]

ਹਾਈ ਕੋਰਟਾਂ ਜਨਤਕ ਨੁਮਾਇੰਦਿਆਂ ਖ਼ਿਲਾਫ਼ ਮਾਮਲਿਆਂ ਦੀ ਨਿਗਰਾਨੀ ਲਈ ਵਿਸ਼ੇਸ਼ ਬੈਂਚ ਕਾਇਮ ਕਰਨ: ਸੁਪਰੀਮ ਕੋਰਟ

ਹਾਈ ਕੋਰਟਾਂ ਜਨਤਕ ਨੁਮਾਇੰਦਿਆਂ ਖ਼ਿਲਾਫ਼ ਮਾਮਲਿਆਂ ਦੀ ਨਿਗਰਾਨੀ ਲਈ ਵਿਸ਼ੇਸ਼ ਬੈਂਚ ਕਾਇਮ ਕਰਨ: ਸੁਪਰੀਮ ਕੋਰਟ

ਨਵੀਂ ਦਿੱਲੀ, 9 ਨਵੰਬਰ- ਸੁਪਰੀਮ ਕੋਰਟ ਨੇ ਅੱਜ ਅਹਿਮ ਫੈਸਲੇ ਵਿਚ ਸਾਰੀਆਂ ਹਾਈ ਕੋਰਟਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਜਨਤਕ ਨੁਮਾਇੰਦਿਆਂ ਵਿਰੁੱਧ ਲਟਕੇ ਅਪਰਾਧਿਕ ਮਾਮਲਿਆਂ ਦੀ ਨਿਗਰਾਨੀ ਲਈ ਵਿਸ਼ੇਸ਼ ਬੈਂਚ ਕਾਇਮ ਕਰਨ ਤੇ ਖੁਦ-ਬ-ਖ਼ੁਦ ਨੋਟਿਸ ਲੈ ਕੇ ਮਾਮਲੇ ਦਰਜ ਕਰਨ ਤਾਂ ਜੋ ਉਨ੍ਹਾਂ ਦਾ ਜਲਦੀ ਨਬਿੇੜਾ ਕੀਤਾ ਜਾ ਸਕੇ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ […]

ਵਿਰੋਧੀਆਂ ਦਾ ਚੀਰਹਰਨ ਕਰਨ ਦੀ ਬਜਾਏ ਭਗਵੰਤ ਮਾਨ ਨੂੰ ਖੁਦ ਕੰਮ ਕਰਕੇ ਦਿਖਾਉਣ ਦੀ ਲੋੜ 

ਵਿਰੋਧੀਆਂ ਦਾ ਚੀਰਹਰਨ ਕਰਨ ਦੀ ਬਜਾਏ ਭਗਵੰਤ ਮਾਨ ਨੂੰ ਖੁਦ ਕੰਮ ਕਰਕੇ ਦਿਖਾਉਣ ਦੀ ਲੋੜ 

ਸਿਆਸਤਦਾਨਾਂ ਦੀਆਂ ਕੁਚਾਲਾਂ ਦਾ ਝੰਬਿਆ, ਝੰਜੋੜਿਆ, ਬੇਉਮੀਦਾ ਪੰਜਾਬ ਹਰ ਪੰਜ ਸਾਲ ਬਾਅਦ ਇਸ ਉਮੀਦ ਨਾਲ ‘ਬਦਲਾਅ’ ਲਈ ਹੱਥ ਕਰੋਲੇ ਮਾਰਦੈ ਕਿ ਸ਼ਾਇਦ ਮੁੜ ਪੈਰਾਂ ਸਿਰ ਹੋ ਜਾਵੇ। ਪਰ ਹਰ ਵਾਰ ਸੱਤਾਧਾਰੀ ਧਿਰ ਕੋਲੋਂ ਨਾਮੋਸ਼ ਹੋ ਜਾਂਦੈ। ਕਾਂਗਰਸ ਤੇ ਅਕਾਲੀਆਂ ਦੀ ਬੰਨ੍ਹੀ ਹੋਈ ਵਾਰੀ ਅਤੇ ਆਪਹੁਦਰੇ ਫੈਸਲਿਆਂ ਤੋਂ ਦੁਖੀ ਹੋ ਕੇ ਪੰਜਾਬ ਦੇ ਲੋਕਾਂ ਨੇ ਆਪ […]

ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਐੱਸਜੀਪੀਸੀ ਪ੍ਰਧਾਨ ਬਣੇ

ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਐੱਸਜੀਪੀਸੀ ਪ੍ਰਧਾਨ ਬਣੇ

ਅੰਮ੍ਰਤਿਸਰ , 8 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਤਿਸਰ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਤੀਜੀ ਵਾਰ ਸਿੱਖ ਸੰਸਥਾ ਦੇ ਮੁੜ ਪ੍ਰਧਾਨ ਚੁਣੇ ਗਏ। ਉਨ੍ਹਾਂ ਨੇ 118 ਵੋਟਾਂ ਪ੍ਰਾਪਤ ਕਰਕੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੇ ਵਿਰੋਧੀ ਧਿਰ ਦੇ ਉਮੀਦਵਾਰ ਬਾਬਾ ਬਲਬੀਰ ਸਿੰਘ ਘੁੰਨਸ ਨੂੰ ਹਰਾਇਆ, ਜਿਨ੍ਹਾਂ ਨੂੰ ਸਿਰਫ 17 ਵੋਟਾਂ ਮਿਲੀਆਂ। ਇਸ ਤਰ੍ਹਾਂ ਸ੍ਰੀ […]

ਮਨੁੱਖੀ ਤਸਕਰੀ ਮਾਮਲੇ ’ਚ ਐੱਨਆਈਏ ਦੇ 8 ਰਾਜਾਂ ਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ’ਚ ਛਾਪੇ

ਮਨੁੱਖੀ ਤਸਕਰੀ ਮਾਮਲੇ ’ਚ ਐੱਨਆਈਏ ਦੇ 8 ਰਾਜਾਂ ਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ’ਚ ਛਾਪੇ

ਨਵੀਂ ਦਿੱਲੀ/ਜੰਮੂ, 8 ਨਵੰਬਰ- ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਮਨੁੱਖੀ ਤਸਕਰੀ ਵਿਚ ਸ਼ਾਮਲ ਵਿਅਕਤੀਆਂ ਨੂੰ ਫੜਨ ਲਈ ਦੇਸ਼ ਵਿਆਪੀ ਛਾਪੇਮਾਰੀ ਕੀਤੀ ਅਤੇ ਜੰਮੂ ਵਿਚ ਮਿਆਂਮਾਰ ਦੇ ਵਿਅਕਤੀ ਨੂੰ ਹਿਰਾਸਤ ਵਿਚ ਲਿਆ। ਅੱਠ ਰਾਜਾਂ ਅਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਮਾਰੇ ਜਾ ਰਹੇ ਛਾਪੇ ਮਨੁੱਖੀ ਤਸਕਰੀ ਦੇ ਮਾਮਲਿਆਂ ਨਾਲ ਸਬੰਧਤ ਹਨ। ਇਹ ਛਾਪੇ ਤ੍ਰਿਪੁਰਾ, ਅਸਾਮ, ਪੱਛਮੀ […]