By G-Kamboj on
INDIAN NEWS, News, SPORTS NEWS

ਮੁੰਬਈ, 8 ਨਵੰਬਰ- ਆਸਟਰੇਲੀਆ ਦੀਆਂ 91 ਦੌੜਾਂ ’ਤੇ ਸੱਤ ਵਿਕਟਾਂ ਡਿੱਗਣ ਮਗਰੋਂ ਜਦੋਂ ਕਪਤਾਨ ਪੈਟ ਕਮਿੰਸ ਬੱਲੇਬਾਜ਼ੀ ਕਰਨ ਆਇਆ ਤਾਂ ਉਸ ਦਾ ਟੀਚਾ ਕਿਸੇ ਤਰ੍ਹਾਂ 200 ਦੌੜਾਂ ਤੱਕ ਪਹੁੰਚਾਉਣਾ ਸੀ ਤਾਂ ਕਿ ਬੰਗਲਾਦੇਸ਼ ਖ਼ਿਲਾਫ਼ ਵਿਸ਼ਵ ਕੱਪ ਦੇ ਆਖਰੀ ਲੀਗ ਮੈਚ ਤੋਂ ਪਹਿਲਾਂ ਰਨ ਔਸਤ ਬਿਹਤਰ ਰਹੇ ਪਰ ਗਲੇਨ ਮੈਕਸਵੈੱਲ ਦੇ ਮਨ ਵਿਚ ਕੁਝ ਹੋਰ ਸੀ। […]
By G-Kamboj on
AUSTRALIAN NEWS, INDIAN NEWS, News

ਮੈਲਬਰਨ, 8 ਨਵੰਬਰ- ਆਸਟਰੇਲਿਆਈ ਸੂਬੇ ਵਿਕਟੋਰੀਆ ਵਿੱਚ ਬਜ਼ੁਰਗ ਵਿਅਕਤੀ ਵੱਲੋਂ ਕਾਰ ਪੱਬ ਦੇ ਬੀਅਰ ਗਾਰਡਨ ਵਿੱਚ ਜਾ ਵੜਨ ਕਾਰਨ 9 ਅਤੇ 11 ਸਾਲ ਦੇ ਦੋ ਬੱਚਿਆਂ ਸਮੇਤ ਪੰਜ ਭਾਰਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚ ਵਿਵੇਕ ਭਾਟੀਆ (38), ਉਸ ਦਾ ਪੁੱਤਰ ਵਿਹਾਨ (11), ਪ੍ਰਤਿਭਾ ਸ਼ਰਮਾ (44), ਉਸ ਦੀ […]
By G-Kamboj on
INDIAN NEWS, News

ਮਾਨਸਾ, 7 ਨਵੰਬਰ- ਦਿੱਲੀ ਦੇ ਹਵਾ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਬੇਲੋੜਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਬਦਨਾਮ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਦੋਂ ਕੇਂਦਰ ਦੀ ਭਾਜਪਾ ਸਰਕਾਰ ਨਾਲ ਜੁੜੀਆਂ ਹਰਿਆਣਾ ਅਤੇ ਉਤਰ ਪ੍ਰਦੇਸ਼ ਸੂਬੇ ਦੀਆਂ ਸਰਕਾਰਾਂ ਬਿਲਕੁਲ […]
By G-Kamboj on
INDIAN NEWS, News

ਨਵੀਂ ਦਿੱਲੀ, 7 ਨਵੰਬਰ-ਰਾਸ਼ਟਰੀ ਰਾਜਧਾਨੀ ਅਤੇ ਪੰਜਾਬ ਦੇ ਹਵਾਈ ਅੱਡਿਆਂ ਤੋਂ ਏਅਰ ਇੰਡੀਆ ਦੀਆਂ ਉਡਾਣਾਂ ਵਿੱਚ ਯਾਤਰਾ ਕਰਨ ਵਾਲੇ ਮੁਸਾਫਰਾਂ ਦੀ ਵਾਧੂ ਜਾਂਚ ਕੀਤੀ ਜਾਵੇਗੀ ਅਤੇ ਖ਼ਤਰਿਆਂ ਦੀ ਸੰਭਾਵਨਾਂ ਦੇ ਮੱਦੇਨਜ਼ਰ ਦਿੱਲੀ ਹਵਾਈ ਅੱਡੇ ਉੱਤੇ 30 ਨਵੰਬਰ ਤੱਕ ਵਜਿ਼ਟਰ ਐਂਟਰੀ ਟਿਕਟਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ ਅਸਥਾਈ ਏਅਰਪੋਰਟ ਐਂਟਰੀ ਪਾਸ ਜਾਰੀ ਕਰਨ […]
By G-Kamboj on
INDIAN NEWS, News

ਨਵੀਂ ਦਿੱਲੀ, 7 ਨਵੰਬਰ- ਦਿੱਲੀ-ਐੱਨਸੀਆਰ ਵਿਚ ਲਗਾਤਾਰ ਵੱਧ ਰਹੇ ਹਵਾ ਪ੍ਰਦੂਸ਼ਣ ਸਬੰਧੀ ਸੁਪਰੀਮ ਕੋਰਟ ਨੇ ਪੰਜਾਬ, ਹਰਿਆਣਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਸਰਕਾਰਾਂ ਨੂੰ ਤੁਰੰਤ ਪਰਾਲੀ ਸਾੜਨ ਤੋਂ ਰੋਕਣ ਲਈ ਕਿਹਾ ਹੈ। ਅਦਾਲਤ ਨੇ ਕਿਹਾ ਕਿ ਦਿੱਲੀ ਨੂੰ ਸਾਲ-ਦਰ-ਸਾਲ ਇਸ ਦੌਰ ’ਚੋਂ ਗੁਜ਼ਰਨ ਨਹੀਂ ਦਿੱਤਾ ਜਾ ਸਕਦਾ।ਸਰਵਉੱਚ ਅਦਾਲਤ ਨੇ ਕਿਹਾ ਕਿ ਹਰ ਸਮੇਂ ਸਿਆਸੀ ਲੜਾਈ ਨਹੀਂ […]