By G-Kamboj on
INDIAN NEWS, News

ਅੰਮ੍ਰਤਿਸਰ, 7 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਤਿਸਰ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਵਾਸਤੇ 8 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਵਾਸਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨ ਦੇ ਉਮੀਦਵਾਰ ਵਾਸਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ। ਸ੍ਰੀ ਧਾਮੀ ਇਸ ਵੇਲੇ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਨ ਉਹ ਪਿਛਲੇ ਦੋ […]
By G-Kamboj on
INDIAN NEWS, News

ਚੰਡੀਗੜ੍ਹ, 6 ਅਕਤੂਬਰ- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਨੇ ਦਾਅਵਾ ਕੀਤਾ ਹੈ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ‘ਹਿਰਾਸਤ’ ਵਿੱਚ ਲੈ ਲਿਆ ਹੈ। ‘ਆਪ’ ਨੇਤਾ ਦੇ ਦਾਅਵੇ ‘ਤੇ ਈਡੀ ਵੱਲੋਂ ਤੁਰੰਤ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ ਹੈ। ਗੱਜਣ ਮਾਜਰਾ ਦੀ ‘ਹਿਰਾਸਤ’ ਦੀਆਂ ਖ਼ਬਰਾਂ ਬਾਰੇ ਸੰਪਰਕ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 6 ਨਵੰਬਰ- ਸ੍ਰੀਲੰਕਾ ਦੇ ਬੱਲੇਬਾਜ਼ ਐਂਜੇਲੋ ਮੈਥਿਊਜ਼ ਨੂੰ ਅੱਜ ਇਥੇ ਆਈਸੀਸੀ ਕ੍ਰਿਕਟ ਵਿਸ਼ਵ ਕੱਪ ਵਿੱਚ ਬੰਗਲਾਦੇਸ਼ ਖ਼ਿਲਾਫ਼ ‘ਟਾਈਮ ਆਊਟ’ ਦਿੱਤਾ ਗਿਆ ਅਤੇ ਉਹ ਕੌਮਾਂਤਰੀ ਕ੍ਰਿਕਟ ਵਿੱਚ ਇਸ ਤਰ੍ਹਾਂ ਆਊਟ ਹੋਣ ਵਾਲੇ ਪਹਿਲੇ ਬੱਲੇਬਾਜ਼ ਬਣ ਗਏ। ਸਦਿਰਾ ਸਮਰਵਿਕਰਮ ਦੇ ਆਊਟ ਹੋਣ ਤੋਂ ਬਾਅਦ ਜਿਵੇਂ ਹੀ ਮੈਥਿਊਜ਼ ਕ੍ਰੀਜ਼ ‘ਤੇ ਪਹੁੰਚੇ ਅਤੇ ਹੈਲਮੇਟ ਪਾਉਣ ਲੱਗੇ ਤਾਂ […]
By G-Kamboj on
INDIAN NEWS, News

ਨਵੀਂ ਦਿੱਲੀ, 6 ਨਵੰਬਰ- ਰਾਜਪਾਲ ਵੱਲੋਂ ਬਿੱਲਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਰੀ ਵਿਰੁੱਧ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਮਾਮਲਾ ਅਦਾਲਤ ਵਿੱਚ ਆਉਣ ਤੋਂ ਪਹਿਲਾਂ ਰਾਜਪਾਲਾਂ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਰਾਜਪਾਲਾਂ ਨੂੰ ਆਤਮ ਪੜਚੋਲ ਕਰਨ ਦੀ ਲੋੜ ਹੈ ਤੇ ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਉਹ […]
By G-Kamboj on
INDIAN NEWS, News

ਚੰਡੀਗੜ੍ਹ, 6 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਹਰੀ ਝੰਡੀ ਦੇ ਦਿੱਤੀ ਹੈ, ਜਿਸ ਤਹਤਿ ਪੰਜਾਬ ਦੇ ਲੋਕਾਂ ਨੂੰ ਤੀਰਥ ਸਥਾਨਾਂ ਦੀ ਯਾਤਰਾ ਕਰਨ ਦੀ ਸਹੂਲਤ ਦਿੱਤੀ ਜਾਵੇਗੀ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਮੁੱਖ […]