By G-Kamboj on
AUSTRALIAN NEWS, News

ਕੈਨਬਰਾ : ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਚੀਨ ਦੇ ਸਰਕਾਰੀ ਦੌਰੇ ਦੌਰਾਨ ਚੀਨੀ ਨੇਤਾਵਾਂ ਨਾਲ ਨਜ਼ਰਬੰਦ ਲੋਕਤੰਤਰ ਬਲਾਗਰ ਦੀ ਰਿਹਾਈ ਦਾ ਮੁੱਦਾ ਉਠਾਉਣਗੇ। ਅਲਬਾਨੀਜ਼ ਨੇ ਕਿਹਾ ਕਿ ਉਸਨੇ ਯਾਂਗ ਹੇਂਗਜੁਨ ਦੇ ਪੁੱਤਰਾਂ ਲਈ ਇੱਕ ਡਰਾਫਟ ਪੱਤਰ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ 2019 ਤੋਂ ਚੀਨ ਵਿੱਚ ਨਜ਼ਰਬੰਦ ਹਨ। ਅਲਬਾਨੀਜ਼ ਨੇ […]
By G-Kamboj on
INDIAN NEWS, News, SPORTS NEWS

ਕੋਲਕਾਤਾ, 31 ਅਕਤੂਬਰ- ਪਾਕਿਸਤਾਨ ਨੇ ਅੱਜ ਇੱਥੇ ਸੱਤ ਵਿਕਟਾਂ ਨਾਲ ਜਿੱਤ ਹਾਸਲ ਕਰ ਕੇ ਬੰਗਲਾਦੇਸ਼ ਨੂੰ ਇੱਕ ਰੋਜ਼ਾ ਵਿਸ਼ਵ ਕੱਪ ’ਚ ਸੈਮੀਫਾਈਨਲ ਦੀ ਦੌੜ ’ਚੋਂ ਬਾਹਰ ਕਰ ਦਿੱਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਬੰਗਲਾਦੇਸ਼ ਦੀ ਟੀਮ 45.1 ਓਵਰਾਂ ਵਿੱਚ 204 ਦੌੜਾਂ ਹੀ ਬਣਾ ਸਕੀ। ਪਾਕਿਸਤਾਨ ਨੇ ਇਹ ਟੀਚਾ 32.3 ਓਵਰਾਂ ਵਿੱਚ ਤਿੰਨ ਵਿਕਟਾਂ ’ਤੇ 205 ਦੌੜਾਂ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 1 ਨਵੰਬਰ-ਤ੍ਰਿਣਮੂਲ ਕਾਂਗਰਸ ਦੀ ਮਹੂਆ ਮੋਇਤਰਾ, ‘ਆਪ’ ਆਗੂ ਰਾਘਵ ਚੱਢਾ, ਕਾਂਗਰਸ ਦੇ ਸ਼ਸ਼ੀ ਥਰੂਰ ਤੇ ਪਾਰਟੀ ਦੇ ਪਬਲੀਸਿਟੀ ਵਿਭਾਗ ਦੇ ਮੁਖੀ ਪਵਨ ਖੇੜਾ ਅਤੇ ਸ਼ਿਵ ਸੈਨਾ (ਯੂਬੀਟੀ) ਸੰਸਦ ਮੈਂਬਰ ਪ੍ਰਿਯੰਕਾ ਚਤੁਰਵੇਦੀ ਨੇ ਆਪਣੇ ਆਈਫੋਨਾਂ ਨਾਲ ‘ਸਰਕਾਰੀ ਹੈਕਰਾਂ’ ਵੱਲੋਂ ਛੇੜਛਾੜ ਕੀਤੇ ਜਾਣ ਦਾ ਦਾਅਵਾ ਕੀਤਾ ਹੈ। ਵਿਰੋਧੀ ਪਾਰਟੀਆਂ ਨਾਲ ਸਬੰਧਤ ਇਨ੍ਹਾਂ ਆਗੂਆਂ ਨੇ ਕਿਹਾ […]
By G-Kamboj on
INDIAN NEWS, News

ਫ਼ਿਰੋਜ਼ਪੁਰ,1 ਨਵੰਬਰ- ਇੱਕ ਦਰਜਨ ਤੋਂ ਵੱਧ ਸੰਗੀਨ ਅਪਰਾਧਿਕ ਮਾਮਲਿਆਂ ਵਿਚ ਨਾਮਜ਼ਦ ਗੈਂਗਸਟਰ ਲਾਡੀ ਸ਼ੂਟਰ ਦੀ ਲੰਘੀ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਰਾਤ ਸਾਢੇ ਨੌਂ ਵਜੇ ਦੇ ਕਰੀਬ ਸ਼ਹਿਰ ਦੀ ਸਭ ਤੋਂ ਵੱਧ ਭੀੜ-ਭੜੱਕੇ ਵਾਲੀ ਸੜਕ ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਘਟਨਾ ਵਾਲੀ ਥਾਂ ਥਾਣਾ ਸਿਟੀ ਤੋਂ ਮਹਿਜ਼ […]
By G-Kamboj on
INDIAN NEWS, News, SPORTS NEWS

ਪੁਣੇ, 31 ਅਕਤੂਬਰ- ਅਫ਼ਗਾਨਿਸਤਾਨ ਨੇ ਅੱਜ ਇੱਥੇ ਇੱਕ ਰੋਜ਼ਾ ਵਿਸ਼ਵ ਕੱਪ ਕ੍ਰਿਕਟ ਮੈਚ ਵਿੱਚ ਸ੍ਰੀਲੰਕਾ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਆਪਣੀਆਂ ਉਮੀਦਾਂ ਨੂੰ ਬਰਕਰਾਰ ਰੱਖਿਆ ਹੈ। ਅਫਗਾਨ ਟੀਮ ਦੀ ਇਹ ਲਗਾਤਾਰ ਦੂਜੀ ਤੇ ਟੂਰਨਾਮੈਂਟ ਵਿੱਚ ਤੀਜੀ ਜਿੱਤ ਹੈ। ਇਸ ਤੋਂ ਪਹਿਲਾਂ ਉਹ ਮੌਜੂਦਾ ਚੈਂਪੀਅਨ ਇੰਗਲੈਂਡ ਤੇ ਪਾਕਿਸਤਾਨ ਨੂੰ ਵੀ ਹਰਾ […]