ਜੇ ਖੁਲਾਸਾ ਕਰ ਦਿੱਤਾ ਤਾਂ ‘ਸਰਕਾਰੀ ਹੈਕਰਾਂ’ ਨੂੰ ਬਚਣ ’ਚ ਮਦਦ ਮਿਲ ਜਾਵੇਗੀ: ਐਪਲ

ਜੇ ਖੁਲਾਸਾ ਕਰ ਦਿੱਤਾ ਤਾਂ ‘ਸਰਕਾਰੀ ਹੈਕਰਾਂ’ ਨੂੰ ਬਚਣ ’ਚ ਮਦਦ ਮਿਲ ਜਾਵੇਗੀ: ਐਪਲ

ਨਵੀਂ ਦਿੱਲੀ, 31 ਅਕਤੂਬਰ- ਕਾਂਗਰਸ ਵੱਲੋਂ ਆਈਫੋਨ ਹੈਕਿੰਗ ਦੇ ਲਗਾਏ ਦੋਸ਼ਾਂ ਤੋਂ ਬਾਅਦ ਐਪਲ ਨੇ ਕਿਹਾ ਹੈ ਕਿ ਉਹ ਇਸ ਬਾਰੇ ਜਾਣਕਾਰੀ ਨਹੀਂ ਦੇ ਸਕਦਾ ਕਿਹੜੇ ਖਤਰੇ ਕਾਰਨ ਚਤਿਾਵਨੀ ਜਾਰੀ ਕੀਤੀ ਗਈ ਹੈ, ਕਿਉਂਕਿ ਇਸ ਨਾਲ ‘ਸਰਕਾਰੀ ਹੈਕਰਾਂ’ ਨੂੰ ਬਚਣ ਵਿੱਚ ਮਦਦ ਮਿਲ ਸਕਦੀ ਹੈ। ਕੰਪਨੀ ਨੇ ਕਿਹਾ ਕਿ ਚਤਿਾਵਨੀ ਲਈ ਕਿਸੇ ਖਾਸ ਸਰਕਾਰੀ ਹੈਕਰ […]

2 ਨਵੰਬਰ ਨੂੰ ਈਡੀ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ

2 ਨਵੰਬਰ ਨੂੰ ਈਡੀ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ

ਨਵੀਂ ਦਿੱਲੀ, 31 ਅਕਤੂਬਰ- ਆਮ ਆਦਮੀ ਪਾਰਟੀ (ਆਪ) ਦੀ ਨੇਤਾ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਹੈ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਤਿ ਆਬਕਾਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਤੋਂ ਬਾਅਦ 2 ਨਵੰਬਰ ਨੂੰ ਗ੍ਰਿਫਤਾਰ ਕਰ ਸਕਦਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ […]

ਮੁਹਾਲੀ: ਈਡੀ ਵੱਲੋਂ ਮੁਹਾਲੀ ਤੋਂ ਆਪ ਵਿਧਾਇਕ ਕੁਲਵੰਤ ਸਿੰਘ ਸਣੇ ਪੰਜਾਬ ’ਚ ਕਈ ਥਾਵਾਂ ’ਤੇ ਛਾਪੇ

ਮੁਹਾਲੀ: ਈਡੀ ਵੱਲੋਂ ਮੁਹਾਲੀ ਤੋਂ ਆਪ ਵਿਧਾਇਕ ਕੁਲਵੰਤ ਸਿੰਘ ਸਣੇ ਪੰਜਾਬ ’ਚ ਕਈ ਥਾਵਾਂ ’ਤੇ ਛਾਪੇ

ਮੁਹਾਲੀ, 31 ਅਕਤੂਬਰ- ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਰੀਅਲ ਅਸਟੇਟ ਕਾਰੋਬਾਰੀ ਕੁਲਵੰਤ ਸਿੰਘ ਦੇ ਘਰ ਈਡੀ ਨੇ ਛਾਪੇ ਮਾਰੇ। ਈਡੀ ਦੀ ਵਿਸ਼ੇਸ਼ ਟੀਮ ਅੱਜ ਸਵੇਰੇ ਮੁਹਾਲੀ ਦੇ ਸੈਕਟਰ-71 ਸਥਤਿ ਵਿਧਾਇਕ ਕੁਲਵੰਤ ਸਿੰਘ ਦੇ ਘਰ ਪਹੁੰਚ ਗਈ। ਇਸ ਛਾਪੇ ਪੁਸ਼ਟੀ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਹੈ। ਈਡੀ ਵੱਲੋਂ ਇਹ ਛਾਪੇ ਕਿਸ ਮਾਮਲੇ ਵਿੱਚ […]

ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਚੁੱਕੇ ਕਦਮਾਂ ਬਾਰੇ ਹਲਫ਼ਨਾਮੇ ਦਾਖ਼ਲ ਕਰਨ ਪੰਜਾਬ, ਹਰਿਆਣਾ, ਦਿੱਲੀ, ਯੂਪੀ ਤੇ ਰਾਜਸਥਾਨ: ਸੁਪਰੀਮ ਕੋਰਟ

ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਚੁੱਕੇ ਕਦਮਾਂ ਬਾਰੇ ਹਲਫ਼ਨਾਮੇ ਦਾਖ਼ਲ ਕਰਨ ਪੰਜਾਬ, ਹਰਿਆਣਾ, ਦਿੱਲੀ, ਯੂਪੀ ਤੇ ਰਾਜਸਥਾਨ: ਸੁਪਰੀਮ ਕੋਰਟ

ਨਵੀਂ ਦਿੱਲੀ, 31 ਅਕਤੂਬਰ- ਸੁਪਰੀਮ ਕੋਰਟ ਨੇ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਨੂੰ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਚੁੱਕੇ ਕਦਮਾਂ ਦਾ ਵੇਰਵਾ ਦੇਣ ਵਾਲੇ ਹਲਫ਼ਨਾਮੇ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।ਜਸਟਿਸ ਐੱਸਕੇ ਕੌਲ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਉਨ੍ਹਾਂ ਨੂੰ ਹਫ਼ਤੇ ਦੇ ਅੰਦਰ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। […]

ਕ੍ਰਿਕਟ ਵਿਸ਼ਵ ਕੱਪ: ਭਾਰਤ ਜਿੱਤ ਦੇ ਛੱਕੇ ਨਾਲ ਸੈਮੀਫਾਈਨਲ ਦੀ ਦਹਿਲੀਜ਼ ’ਤੇ

ਕ੍ਰਿਕਟ ਵਿਸ਼ਵ ਕੱਪ: ਭਾਰਤ ਜਿੱਤ ਦੇ ਛੱਕੇ ਨਾਲ ਸੈਮੀਫਾਈਨਲ ਦੀ ਦਹਿਲੀਜ਼ ’ਤੇ

ਲਖਨਊ, 29 ਅਕਤੂਬਰ- ਕਪਤਾਨ ਰੋਹਤਿ ਸ਼ਰਮਾ ਦੇ ਸ਼ਾਨਦਾਰ ਨੀਮ ਸੈਂਕੜੇ ਤੇ ਮੁਹੰਮਦ ਸ਼ਮੀ ਦੀ ਸਟੀਕ ਗੇਂਦਬਾਜ਼ੀ ਸਦਕਾ ਭਾਰਤ ਨੇ ਅੱਜ ਇੱਥੇ ਇੰਗਲੈਂਡ ਨੂੰ 100 ਦੌੜਾਂ ਨਾਲ ਹਰਾ ਕੇ ਕ੍ਰਿਕਟ ਵਿਸ਼ਵ ਕੱਪ ’ਚ ਲਗਾਤਾਰ ਛੇਵੀਂ ਜਿੱਤ ਦਰਜ ਕਰਦਿਆਂ ਸੈਮੀਫਾਈਨਲ ਦੀ ਦਹਿਲੀਜ਼ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਟੀਮ ਛੇ ਮੈਚਾਂ ’ਚ 12 ਅੰਕਾਂ ਨਾਲ ਸੂਚੀ ਵਿਚ […]