By G-Kamboj on
INDIAN NEWS, News

ਦੁਬਈ, 14 ਸਤੰਬਰ : ਕਪਤਾਨ ਸੂਰਿਆਕੁਮਾਰ ਯਾਦਵ ਨੇ ਐਤਵਾਰ ਨੂੰ ਏਸ਼ੀਆ ਕੱਪ ਵਿਚ ਰਵਾਇਤੀ ਵਿਰੋਧੀ ਪਾਕਿਸਤਾਨ ਖਿਲਾਫ਼ ਭਾਰਤੀ ਟੀਮ ਦੀ ਸੱਤ ਵਿਕਟਾਂ ਨਾਲ ਜਿੱਤ ਦੇਸ਼ ਦੇ ਹਥਿਆਰਬੰਦ ਬਲਾਂ ਨੂੰ ਸਮਰਪਿਤ ਕੀਤੀ ਹੈ। ਯਾਦਵ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਪਹਿਲਗਾਮ ਦਹਿਸ਼ਤੀ ਹਮਲੇ ਦੇ ਪੀੜਤਾਂ ਨਾਲ ਖੜ੍ਹੀ ਹੈ। ਸੂਰਿਆਕੁਮਾਰ ਨੇ ਇਹ ਟਿੱਪਣੀ ਉਦੋਂ ਕੀਤੀ ਹੈ ਜਦੋਂ […]
By G-Kamboj on
INDIAN NEWS, News, World News

ਹਿਊਸਟਨ, 14 ਸਤੰਬਰ : ਰਾਸ਼ਟਰਪਤੀ ਡੋਨਾਲਡ ਟਰੰਪ ਨੇ ਡੱਲਾਸ ਵਿੱਚ ਭਾਰਤੀ ਮੂਲ ਦੇ ਮੋਟਲ ਮੈਨੇਜਰ ਦਾ ਸਿਰ ਕਲਮ ਕੀਤੇ ਜਾਣ ਮਗਰੋਂ ਆਪਣੇ ਤੋਂ ਪਹਿਲੇ ਰਾਸ਼ਟਰਪਤੀ ਜੋਅ ਬਾਇਡਨ ਦੇ ਕਾਰਜਕਾਲ ਵਿਚ ਬਣੀ ਪਰਵਾਸ ਨੀਤੀ ਦੀ ਨਿਖੇਧੀ ਕੀਤੀ ਹੈ। ਮੋਟਲ ਮੈਨੇਜਰ ਦਾ ਕਤਲ ਕਥਿਤ ਤੌਰ ’ਤੇ ਅਪਰਾਧਿਕ ਪਿਛੋਕੜ ਵਾਲੇ ਗੈਰ-ਦਸਤਾਵੇਜ਼ੀ ਕਿਊਬਾ ਪ੍ਰਵਾਸੀ ਵੱਲੋਂ ਕੀਤਾ ਗਿਆ ਸੀ। ਟਰੰਪ […]
By G-Kamboj on
INDIAN NEWS, News

ਨਵੀਂ ਦਿੱਲੀ, 15 ਸਤੰਬਰ : ਸੰਸਦ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਇਥੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕਰਨ ਅਤੇ ਪੀੜਤ ਲੋਕਾਂ ਨੂੰ ਮਿਲਣ ਵਾਸਤੇ ਪੁੱਜੇ ਹਨ। ਉਨ੍ਹਾਂ ਦਾ ਇੱਥੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਾਰਟੀ ਆਗੂਆਂ ਵੱਲੋਂ ਸਵਾਗਤ ਕੀਤਾ ਗਿਆ। […]
By G-Kamboj on
INDIAN NEWS, News, World News

ਨਿਊਯਾਰਕ, 14 ਸਤੰਬਰ : ਅਮਰੀਕਾ ਨੇ ਆਪਣੇ ਸਹਿਯੋਗੀਆਂ ਨੂੰ ਰੂਸੀ ਤੇਲ ਦੇ ਖਰੀਦਦਾਰਾਂ (ਭਾਰਤ ਤੇ ਚੀਨ) ’ਤੇ ਟੈਰਿਫ ਲਗਾਉਣ ਲਈ ਆਖਿਆ ਹੈ, ਜਿਸ ਮਗਰੋਂ ਜੀ-7 (G7) ਦੇਸ਼ਾਂ ਦੇ ਵਿੱਤ ਮੰਤਰੀਆਂ ਨੇ ਅੱਜ ਮੀਟਿੰਗ ਕਰਕੇ ਰੂਸ ’ਤੇ ਹੋਰ ਪਾਬੰਦੀਆਂ ਅਤੇ ਉਨ੍ਹਾਂ ਦੇਸ਼ਾਂ ’ਤੇ ਸੰਭਾਵਿਤ ਟੈਰਿਫ ਲਾਉਣ ’ਤੇ ਚਰਚਾ ਕੀਤੀ ਹੈ।ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਕਿਹਾ ਕਿ […]
By G-Kamboj on
INDIAN NEWS, News

ਨਵੀਂ ਦਿੱਲੀ, 14 ਸਤੰਬਰ : ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਭਲਕੇ ਪੰਜਾਬ ਦਾ ਦੌਰਾ ਕਰਨਗੇ।ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਦੱਸਿਆ ਕਿ ਇਹ ਦੌਰਾ ਇੱਕ ਦਿਨ ਦਾ ਹੋਵੇਗਾ।ਪਾਰਟੀ ਵੱਲੋਂ ਤੈਅ ਕੀਤੇ ਪ੍ਰੋਗਰਾਮ ਅਨੁਸਾਰ ਰਾਹੁਲ ਗਾਂਧੀ ਸਵੇਰੇ 9.30 ਵਜੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚਣਗੇ। ਉੱਥੋਂ […]