By G-Kamboj on
INDIAN NEWS, News

ਅੰਮ੍ਰਿਤਸਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਕਰਵਾਏ ਗਏ ਸਮਾਗਮ ਸਮੇਂ ਹੋਈ ਮਰਿਆਦਾ ਦੀ ਉਲੰਘਣਾ ਦੇ ਮਾਮਲੇ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਅਕਾਲ ਤਖ਼ਤ ਤੋਂ ਖਿਮਾ ਯਾਚਨਾ ਕੀਤੀ ਹੈ। ਇਸ ਦਾ ਪ੍ਰਗਟਾਵਾ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ […]
By G-Kamboj on
INDIAN NEWS, News

ਚੰਡੀਗਡ਼੍ਹ : ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਖ਼ਿਲਾਫ਼ ਨਵੇਂ ਕਿਸਾਨ ਅੰਦੋਲਨ ਦਾ ਧੂੰਆਂ ਉੱਠਣ ਲੱਗਿਆ ਹੈ। ਹਾਲਾਂਕਿ ਸੂਬਾ ਸਰਕਾਰ ਨੇ ਕੁੱਝ ਰਾਹਤ ਦੇ ਕੇ ਕਿਸਾਨਾਂ ਦਾ ਰੋਸ ਠੰਢਾ ਕਰਨ ਦੀ ਕੋਸ਼ਿਸ਼ ਕੀਤੀ ਹੈ ਪ੍ਰੰਤੂ ਕਈ ਪਿੰਡਾਂ ਵਿੱਚ ਪੰਚਾਇਤਾਂ ਨੇ ਇਸ ਨੀਤੀ ਦੇ ਵਿਰੋਧ ’ਚ ਮਤੇ ਪਾਸ ਕਰ ਦਿੱਤੇ ਹਨ। ਪੰਜਾਬ ਸਰਕਾਰ ਨੇ ਸੋਧੀ ਹੋਈ […]
By G-Kamboj on
INDIAN NEWS, News

ਅਮਰੀਕਾ ਅਤੇ ਪਾਕਿਸਤਾਨ ਵਿਚਾਲੇ ਹਾਲ ਹੀ ਵਿੱਚ ਹੋਏ ਕੂਟਨੀਤਕ ਰਾਬਤੇ ਦਾ ਹਵਾਲਾ ਦਿੰਦੇ ਹੋਏ, ਕਾਂਗਰਸ ਨੇ ਸ਼ਨਿੱਚਰਵਾਰ ਨੂੰ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਜਿਸ ‘ਬਹੁ-ਪ੍ਰਚਾਰਤ ਦੋਸਤੀ’ ਦੇ ਵਾਰ ਵਾਰ ਸੋਹਲੇ ਗਾਏ ਗਏ, ਉਹ ‘ਖੋਖਲੀ’ ਸਾਬਤ ਹੋਈ ਹੈ।ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ‘ਐਕਸ’ ਉੱਤੇ ਇਕ ਪੋਸਟ […]
By G-Kamboj on
INDIAN NEWS, News

ਪੰਜਾਬ ਸਰਕਾਰ ਵਲੋਂ ਸ਼ਨਿਚਵਾਰ ਨੂੰ ਸੈਂਟਰਲ ਪਾਰਕ ’ਚ ਰੱਖਿਆ ‘ਯੁੱਧ ਨਸ਼ਿਆਂ ਵਿਰੁੱਧ’ ਪ੍ਰੋਗਰਾਮ ਸ਼ੋਰ ਸ਼ਰਾਬੇ ਦੀ ਭੇਟ ਚੜ੍ਹ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਮਾਨਸਾ ਦੇ ਵਿਧਾਇਕ ਡਾ ਵਿਜੈ ਸਿੰਗਲਾ ਤੇ ਆਪ ਦੇ ਹੋਰ ਨੇਤਾ ਵੀ ਪ੍ਰੋਗਰਾਮ ’ਚ ਸ਼ਿਰਕਤ ਨਹੀਂ ਕਰ ਸਕੇ। ਇਸ ਦੌਰਾਨ ਪ੍ਰੋਗਰਾਮ ਪ੍ਰਬੰਧਕਾਂ ਅਤੇ ਨਸ਼ਾ ਸ਼ੰਘਰਸ਼ ਕਮੇਟੀ ਦੇ ਆਗੂਆਂ ਵਿਚ ਤਿੱਖੀ ਬਹਿਸ […]
By G-Kamboj on
INDIAN NEWS, News

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਪ੍ਰੋਗਰਾਮ ਵਿੱਚ ਕੀਤੀ ਗਈ ਮਰਿਆਦਾ ਦੀ ਉਲੰਘਣਾ ਸਬੰਧੀ ਅਕਾਲ ਤਖ਼ਤ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਪੁੱਜੀਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ […]