ਸਿੱਖਾਂ ਦੀ ਪੱਗ ਦਾ ਮਤਲਬ ਅਤਿਵਾਦ ਨਹੀਂ: ਨਿਊਯਾਰਕ ਮੇਅਰ

ਸਿੱਖਾਂ ਦੀ ਪੱਗ ਦਾ ਮਤਲਬ ਅਤਿਵਾਦ ਨਹੀਂ: ਨਿਊਯਾਰਕ ਮੇਅਰ

ਨਿਊਯਾਰਕ, 30 ਅਕਤੂਬਰ- ਅਮਰੀਕਾ ਦੇ ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ ਨੇ ਸਿੱਖਾਂ ’ਤੇ ਹਾ ਹੀ ਵਿਚ ਹੋਏ ਹਮਲਿਆਂ ਅਤੇ ਨਫ਼ਰਤੀ ਅਪਰਾਧਾਂ ਨੂੰ ਦੇਸ਼ ’ਤੇ ਧੱਬਾ ਕਰਾਰ ਦਿੰਦਿਆਂ ਕਿਹਾ ਕਿ ਸਿੱਖਾਂ ਦੀ ਪੱਗ ਦਾ ਮਤਲਬ ਅਤਿਵਾਦ ਨਹੀਂ ਹੈ, ਸਗੋਂ ਇਹ ਆਸਥਾ ਦਾ ਪ੍ਰਤੀਕ ਹੈ| ਉਨ੍ਹਾਂ ਸਿੱਖਾਂ ਦੀ ਰਾਖੀ ਕਰਨ ਅਤੇ ਸਿੱਖ ਧਰਮ ਬਾਰੇ ਲੋਕਾਂ ਨੂੰ […]

ਇਸ ਸਾਲ ਪੰਜਾਬ ਤੇ ਹਰਿਆਣਾ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਵਰਨਣਯੋਗ ਕਮੀ ਆਈ

ਇਸ ਸਾਲ ਪੰਜਾਬ ਤੇ ਹਰਿਆਣਾ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਵਰਨਣਯੋਗ ਕਮੀ ਆਈ

ਨਵੀਂ ਦਿੱਲੀ, 30 ਅਕਤੂਬਰ- 15 ਸਤੰਬਰ ਤੋਂ ਹੁਣ ਤੱਕ ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੀ ਇਸੇ ਮੁਕਾਬਲੇ ਕ੍ਰਮਵਾਰ 56 ਫੀਸਦੀ ਅਤੇ 40 ਫੀਸਦੀ ਦੀ ਕਮੀ ਆਈ ਹੈ। ਕੇਂਦਰ ਦੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਅਨੁਸਾਰ 15 ਸਤੰਬਰ ਤੋਂ 29 ਅਕਤੂਬਰ ਤੱਕ ਦਿੱਲੀ, ਪੰਜਾਬ, ਹਰਿਆਣਾ ਅਤੇ ਰਾਜਸਥਾਨ ਅਤੇ ਉੱਤਰ ਪ੍ਰਦੇਸ਼ […]

ਪਾਕਿਸਤਾਨ ’ਚ ਆਪਣੇ ਮਿੱਤਰ ਨਾਲ ਵਿਆਹ ਕਰਵਾਉਣ ਵਾਲੀ ਅੰਜੂ ਆਪਣੇ ਬੱਚਿਆਂ ਮਿਲਣ ਲਈ ਭਾਰਤ ਆਉਣ ਦੀ ਤਿਆਰੀ ’ਚ

ਪਾਕਿਸਤਾਨ ’ਚ ਆਪਣੇ ਮਿੱਤਰ ਨਾਲ ਵਿਆਹ ਕਰਵਾਉਣ ਵਾਲੀ ਅੰਜੂ ਆਪਣੇ ਬੱਚਿਆਂ ਮਿਲਣ ਲਈ ਭਾਰਤ ਆਉਣ ਦੀ ਤਿਆਰੀ ’ਚ

ਪਿਸ਼ਾਵਰ, 30 ਅਕਤੂਬਰ- ਦੋ ਬੱਚਿਆਂ ਦੀ 34 ਸਾਲਾ ਭਾਰਤੀ ਮਾਂ, ਜੋ ਆਪਣੇ ਫੇਸਬੁੱਕ ਦੋਸਤ ਨਾਲ ਵਿਆਹ ਕਰਨ ਲਈ ਖੈ਼ਬਰ ਪਖ਼ਤੂਨਖਵਾ ਦੇ ਦੂਰ-ਦੁਰਾਡੇ ਪਿੰਡ ਗਈ ਸੀ, ਪਾਕਿਸਤਾਨ ਸਰਕਾਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਭਾਰਤ ਵਾਪਸ ਆ ਜਾਵੇਗੀ। ਉਸ ਦੇ ਪਾਕਤਿਸਾਨੀ ਪਤੀ ਨੇ ਇਹ ਜਾਣਕਾਰੀ ਦਿੱਤੀ। ਅਗਸਤ ਵਿੱਚ ਪਾਕਿਸਤਾਨ ਨੇ ਅੰਜੂ ਦਾ ਵੀਜ਼ਾ ਸਾਲ ਲਈ ਵਧਾ ਦਿੱਤਾ […]

ਕ੍ਰਿਕਟ ਵਿਸ਼ਵ ਕੱਪ : ਨੈਦਰਲੈਂਡਸ ਨੇ ਬੰਗਲਾਦੇਸ਼ ਨੂੰ 87 ਦੌੜਾਂ ਨਾਲ ਹਰਾਇਆ

ਕ੍ਰਿਕਟ ਵਿਸ਼ਵ ਕੱਪ : ਨੈਦਰਲੈਂਡਸ ਨੇ ਬੰਗਲਾਦੇਸ਼ ਨੂੰ 87 ਦੌੜਾਂ ਨਾਲ ਹਰਾਇਆ

ਕੋਲਕਾਤਾ, 29 ਅਕਤੂਬਰ- ਨੈਦਰਲੈਂਡਸ ਨੇ ਇੱਥੇ ਸਕੌਟ ਐਡਵਰਡਸ ਦੀ ਕਪਤਾਨੀ ਪਾਰੀ (68 ਦੌੜਾਂ) ਅਤੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਬੰੰਗਲਦੇਸ਼ ਨੂੰ 87 ਦੌੜਾਂ ਨਾਲ ਹਰਾ ਕੇ ਕ੍ਰਿਕਟ ਵਿਸ਼ਵ ਕੱਪ ’ਚ ਦੂਜੀ ਜਿੱਤ ਦਰਜ ਕੀਤੀ। ਜਿੱਤ ਲਈ 230 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਬੰਗਲਦੇਸ਼ ਟੀਮ 42.2 ਓਵਰਾਂ ’ਚ 142 ਦੌੜਾਂ ’ਤੇ ਹੀ ਆਊਟ ਹੋ ਗਈ। […]

ਮਨੀਪੁਰ ਹਿੰਸਾ ਕੇਸ: ਐੱਨਆਈਏ ਵੱਲੋਂ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ

ਮਨੀਪੁਰ ਹਿੰਸਾ ਕੇਸ: ਐੱਨਆਈਏ ਵੱਲੋਂ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ

ਨਵੀਂ ਦਿੱਲੀ, 29 ਅਕਤੂਬਰ- ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਮਨੀਪੁਰ ਹਿੰਸਾ ਨਾਲ ਸਬੰਧਤ ਕੌਮਾਂਤਰੀ ਸਾਜ਼ਿਸ਼ ਵਿਚ ਸ਼ਾਮਲ ਹੋਣ ਦੇ ਦੋਸ਼ ਹੇਠ ਗ੍ਰਿਫ਼ਤਾਰ ਇਕ ਵਿਅਕਤੀ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕੀਤਾ ਹੈ। ਏਜੰਸੀ ਨੇ ਵਧੀਕ ਸੈਸ਼ਨਸ ਜੱਜ ਅੱਗੇ ਕਿਹਾ ਕਿ ਮੋਇਰੰਗਥਾਮ ਅਨੰਦ ਸਿੰਘ ਦੇ ਪਾਬੰਦੀਸ਼ੁਦਾ ਸੰਗਠਨਾਂ ਨਾਲ ਸਬੰਧ ਹਨ ਤੇ ਉਸ ਨੂੰ ਖ਼ਤਰਨਾਕ ਹਥਿਆਰਾਂ ਨਾਲ ਗ੍ਰਿਫ਼ਤਾਰ […]