By G-Kamboj on
FEATURED NEWS, INDIAN NEWS, News, SPORTS NEWS

ਧਰਮਸ਼ਾਲਾ, 28 ਅਕਤੂਬਰ- ਆਸਟਰੇਲੀਆ ਨੇ ਅੱਜ ਇਥੇ ਇਕ ਰੋਜ਼ਾ ਵਿਸ਼ਵ ਕੱਪ ਕ੍ਰਿਕਟ ਦੇ ਰੋਮਾਂਚਕ ਮੈਚ ਵਿੱਚ ਨਿਊਜ਼ੀਲੈਂਡ ਨੂੰ ਪੰਜ ਦੌੜਾਂ ਨਾਲ ਹਰਾ ਦਿੱਤਾ। ਨਿਊਜ਼ੀਲੈਂਡ ਦੇ ਕਪਤਾਨ ਟਾਮ ਲੈਥਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਆਸਟਰੇਲੀਆਂ ਦੀ ਪੂਰੀ ਟੀਮ 49.2 ਓਵਰਾਂ ਵਿੱਚ 388 ਦੌੜਾਂ ਬਣਾ ਕੇ ਆਊਟ ਹੋ ਗਈ। ਟੀਚੇ […]
By G-Kamboj on
INDIAN NEWS, News

ਅੰਮ੍ਰਿਤਸਰ, 28 ਅਕਤੂਬਰ- ਅੰਮ੍ਰਿਤਸਰ ਦੇ ਬਾਨੀ ਤੇ ਚੌਥੀ ਪਾਤਸ਼ਾਹੀ ਗੁਰੂ ਰਾਮਦਾਸ ਦੇ 30 ਅਕਤੂਬਰ ਨੂੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਅਕਾਲ ਤਖ਼ਤ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤ ਨੇ ਹਿੱਸਾ ਲਿਆ। ਇਸ […]
By G-Kamboj on
FEATURED NEWS, INDIAN NEWS, News, World News

ਸੰਯੁਕਤ ਰਾਸ਼ਟਰ, 28 ਅਕਤੂਬਰ- ਸੰਯੁਕਤ ਰਾਸ਼ਟਰ ਮਹਾਸਭਾ ਨੇ ਪ੍ਰਸਤਾਵ ਪਾਸ ਕੀਤਾ, ਜਿਸ ਵਿਚ ਇਜ਼ਰਾਈਲ ਅਤੇ ਗਾਜ਼ਾ ਵਿਚਾਲੇ ਸੰਘਰਸ਼ ਨੂੰ ਰੋਕਣ ਲਈ ਗਾਜ਼ਾ ਵਿਚ ਮਨੁੱਖਤਾਵਾਦੀ ਜੰਗਬੰਦੀ ਦੀ ਮੰਗ ਕੀਤੀ ਗਈ। ਅਰਬ ਦੇਸ਼ਾਂ ਵੱਲੋਂ ਪੇਸ਼ ਇਸ ਪ੍ਰਸਤਾਵ ਨੂੰ ਇਸ 193 ਮੈਂਬਰੀ ਵਿਸ਼ਵ ਸੰਸਥਾ ਨੇ 14 ਦੇ ਮੁਕਾਬਲੇ 120 ਵੋਟਾਂ ਨਾਲ ਪਾਸ ਕਰ ਦਿੱਤਾ, ਜਦਕਿ ਭਾਰਤ ਸਣੇ 45 […]
By G-Kamboj on
FEATURED NEWS, News

ਚੰਡੀਗੜ੍ਹ, 28 ਅਕਤੂਬਰ- ਪੰਜਾਬ ਪੁਲੀਸ ਨੇ ਅੱਜ ਕਿਹਾ ਹੈ ਕਿ ਉਸ ਨੇ ਪਾਬੰਦੀਸ਼ੁਦਾ ਖਾਲਿਸਤਾਨੀ ਸਮਰਥਕ ਸਮੂਹ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਚਾਰ ਅਤਿਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਅਤਿਵਾਦੀਆਂ ਨੂੰ ਹੱਤਿਆਵਾਂ ਕਰਨ ਲਈ ਕਿਹਾ ਗਿਆ ਸੀ। ਪੁਲੀਸ ਨੇ ਇਨ੍ਹਾਂ ਕੋਲੋਂ ਛੇ ਪਿਸਤੌਲ ਅਤੇ 275 ਕਾਰਤੂਸ ਵੀ ਬਰਾਮਦ […]
By G-Kamboj on
INDIAN NEWS, News, SPORTS NEWS

ਬੰਗਲੂਰੂ, 27 ਅਕਤੂਬਰ- ਇੰਗਲੈਂਡ ਨੂੰ ਸਸਤੇ ’ਚ ਸਮੇਟਣ ਤੋਂ ਬਾਅਦ ਬਿਹਤਰੀਨ ਰੌਂਅ ਵਿਚ ਚੱਲ ਰਹੇ ਪਾਥੁਮ ਨਿਸਾਂਕਾ ਤੇ ਸਦੀਰਾ ਸਮਰਵਿਕਰਮਾ ਦੀ ਅਟੁੱਟ ਭਾਈਵਾਲੀ ਦੀ ਬਦੌਲਤ ਸ੍ਰੀਲੰਕਾ ਨੇ ਅੱਜ ਇੱਥੇ 146 ਗੇਂਦਾਂ ਬਾਕੀ ਰਹਿੰਦਿਆਂ 8 ਵਿਕਟਾਂ ਨਾਲ ਵੱਡੀ ਜਿੱਤ ਹਾਸਲ ਕਰ ਕੇ ਸਾਬਕਾ ਚੈਂਪੀਅਨ ਨੂੰ ਵਿਸ਼ਵ ਕੱਪ ’ਚੋਂ ਬਾਹਰ ਹੋਣ ਕੰਢੇ ਖੜ੍ਹਾ ਕਰ ਦਿੱਤਾ। ਸ੍ਰੀਲੰਕਾ ਦੀ […]