By G-Kamboj on
FEATURED NEWS, INDIAN NEWS, News

ਗੁਰੂਗ੍ਰਾਮ, 27 ਅਕਤੂਬਰ- ਹਵਾ ਪ੍ਰਦੂਸ਼ਣ ਦੀ ਸਮੱਸਿਆ ਬਾਰੇ ਤਿੰਨ ਗੁਆਂਢੀ ਸੂਬੇ ਦਿੱਲੀ, ਪੰਜਾਬ ਅਤੇ ਹਰਿਆਣਾ ਵਿੱਚ ਟਕਰਾਅ ਵੱਧ ਗਿਆ ਹੈ। ਹਰਿਆਣਾ ਨੇ ਅਜਿਹੀਆਂ ਤਸਵੀਰਾਂ ਜਾਰੀ ਕੀਤੀਆਂ ਹਨ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਨੈਸ਼ਨਲ ਏਰੋਨਾਟਿਕਸ ਐਂਡ ਸਪੇਸ ਐਡਮਨਿਸਟ੍ਰੇਸ਼ਨ (ਨਾਸਾ) ਦੀਆਂ ਹਨ ਤੇ ਇਨ੍ਹਾਂ ਵਿੱਚ ਦਰਸਾਇਆ ਗਿਆ ਹੈ ਕਿ ਹਰਿਆਣਾ ਨਾਲੋਂ ਪੰਜਾਬ ਵਿੱਚ ਜ਼ਿਆਦਾ […]
By G-Kamboj on
INDIAN NEWS, News

ਭਦਰਕ, 27 ਅਕਤੂਬਰ- ਉੜੀਸਾ ਦੇ ਭਦਰਕ ਜ਼ਿਲ੍ਹੇ ਵਿੱਚ 14 ਸਾਲਾ ਲੜਕੀ ਨੇ ਆਪਣੇ ਜ਼ਖ਼ਮੀ ਪਿਤਾ ਨੂੰ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ (ਡੀਐੱਚਐੱਚ) ਲਿਜਾਣ ਲਈ 35 ਕਿਲੋਮੀਟਰ ਦੀ ਦੂਰੀ ਤੱਕ ਰਿਕਸ਼ਾ ਰੇਹੜੀ ਨੂੰ ਖਿੱਚਿਆ। 23 ਅਕਤੂਬਰ ਦੀ ਘਟਨਾ ਦਾ ਖੁਲਾਸਾ ਉਦੋਂ ਹੋਇਆ, ਜਦੋਂ ਕੁਝ ਸਥਾਨਕ ਲੋਕਾਂ ਅਤੇ ਪੱਤਰਕਾਰਾਂ ਨੇ ਭਦਰਕ ਸ਼ਹਿਰ ਦੇ ਮੋਹਤਾਬ ਚੱਕ ਨੇੜੇ ਲੜਕੀ ਨੂੰ ਆਪਣੇ ਪਿਤਾ […]
By G-Kamboj on
INDIAN NEWS, News

ਮਾਲੇਰਕੋਟਲਾ, 27 ਅਕਤੂਬਰ- ਛੋਟੇ ਸਾਹਿਬਜ਼ਾਦਿਆਂ ਲਈ ਹਾਅ ਦਾ ਨਾਅਰਾ ਮਾਰਨ ਵਾਲੇ ਮਾਲੇਰਕੋਟਲਾ ਦੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਦੀ ਆਖ਼ਰੀ ਬੇਗਮ ਮੁਨੱਵਰ ਉਨ ਨਿਸ਼ਾ ਦੇ ਜਨਾਜ਼ੇ ਦੀ ਨਮਾਜ਼ ਵਿਚ ਵੱਡੀ ਗਿਣਤੀ ਵਿਚ ਸਿਆਸੀ, ਧਾਰਮਿਕ ਅਤੇ ਸਮਾਜਸੇਵੀਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਦੀ ਦੇਹ ਨੂੰ ਧਾਰਮਿਕ ਰੀਤ ਅਨੁਸਾਰ ਸ਼ਾਹੀ ਮਕਬਰਿਆਂ ਵਿਚ ਸਪੁਰਦ-ਏ-ਖ਼ਾਕ ਕਰ ਦਿੱਤਾ ਗਿਆ, ਜਿਥੇ […]
By G-Kamboj on
FEATURED NEWS, News

ਮੋਗਾ, 27 ਅਕਤੂਬਰ- ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬੇ ’ਚ ਨਵੀਂ ਖੇਤੀ ਨੀਤੀ ਤਿਆਰ ਹੋ ਚੁੱਕੀ ਹੈ ਅਤੇ ਅਗਲੇ ਦਿਨਾਂ ਵਿਚ ਹੀ ਇਸ ਦਾ ਐਲਾਨ ਹੋ ਜਾਵੇਗਾ। ਖੇਤੀ ਮੰਤਰੀ ਇਥੋਂ ਨੇੜਲੇ ਪਿੰਡ ਸਲ੍ਹੀਣਾ ਵਿਖੇ ਧਾਰਮਿਕ ਜੋੜੇ ਮੇਲੇ ਵਿਚ ਸ਼ਿਰਕਤ ਕਰਨ ਆਏ ਸਨ। ਇਸ ਮੌਕੇ ਖੇਤੀ ਮੰਤਰੀ ਨੇ ਕਿਹਾ ਕਿ ਸੂਬੇ […]
By G-Kamboj on
INDIAN NEWS, News, World News

ਰਾਫਾ (ਗਾਜ਼ਾ ਪੱਟੀ), 26 ਅਕਤੂਬਰ- ਇਜ਼ਰਾਇਲੀ ਫੌਜਾਂ ਅਤੇ ਟੈਂਕਾਂ ਨੇ ਅੱਜ ਉੱਤਰੀ ਗਾਜ਼ਾ ਵਿੱਚ ਜ਼ਮੀਨੀ ਹਮਲਾ ਕੀਤਾ। ਫੌਜ ਨੇ ਕਿਹਾ ਕਿ ਦੋ ਹਫਤਿਆਂ ਤੋਂ ਵੱਧ ਹਵਾਈ ਹਮਲਿਆਂ ਤੋਂ ਬਾਅਦ ਸੰਭਾਵਿਤ ਵੱਡੇ ਜ਼ਮੀਨੀ ਹਮਲੇ ਲਈ ਜੰਗ ਦੇ ਮੈਦਾਨ ਨੂੰ ਤਿਆਰ ਕਰਨ ਲਈ ਕਈ ਅਤਿਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ। ਇਹ ਹਮਲਾ ਉਦੋਂ ਹੋਇਆ ਹੈ ਜਦੋਂ ਸੰਯੁਕਤ […]