By G-Kamboj on
INDIAN NEWS, News
ਮੁਹਾਲੀ, 26 ਅਕਤੂਬਰ- ਪੰਜਾਬ ਪੁਲੀਸ ਦੇ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ। ਬੀਤੇ ਦਿਨ ਵਿਜੀਲੈਂਸ ਬਿਊਰੋ ਨੇ ਏਆਈਜੀ ਮਾਲਵਿੰਦਰ ਸਿੱਧੂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ, ਐੱਸਸੀ ਸਰਟੀਫਿਕੇਟਾਂ ਸਬੰਧੀ ਖੁਦ ਜਾਂਚ ਅਧਿਕਾਰੀ ਬਣਨ ਅਤੇ ਆਪਣੇ ਅਧਿਕਾਰਾਂ ਦੀ […]
By G-Kamboj on
INDIAN NEWS, News, World News

ਲੈਵਿਸਟਨ (ਅਮਰੀਕਾ), 26 ਅਕਤੂਬਰ- ਅਮਰੀਕਾ ਦੇ ਮੇਨ ਸੂਬੇ ਦੇ ਲੈਵਿਸਟਨ ‘ਚ ਅੱਜ ਰਾਤ ਇਕ ਵਿਅਕਤੀ ਨੇ ਦੋ ਥਾਵਾਂ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਘੱਟੋ-ਘੱਟ 22 ਮੌਤਾਂ ਹੋ ਗਈਆਂ ਤੇ 50 ਦੇ ਕਰੀਬ ਜ਼ਖ਼ਮੀ ਹੋ ਗਏ। ਹਮਲਾਵਾਰ ਹਾਲੇ ਪੁਲੀਸ ਦੇ ਹੱਥ ਨਹੀਂ ਆਇਆ। ਅਧਿਕਾਰੀਆਂ ਨੇ ਲੋਕਾਂ ਨੂੰ ਘਰ ਦੇ ਅੰਦਰ ਰਹਿਣ ਤੇ ਸੜਕਾਂ ’ਤੇ ਨਾ […]
By G-Kamboj on
INDIAN NEWS, News, World News

ਟੋਰਾਂਟੋ, 26 ਅਕਤੂਬਰ- ਕੈਨੇਡਾ ਨੇ ਅੱਜ ਤੋਂ ਦੇਸ਼ ਵਿਚ ਕੁਝ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦੇ ਭਾਰਤ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਕਦਮ ਬਹੁਤ ਸਾਰੇ ਕੈਨੇਡੀਅਨਾਂ ਲਈ ਚਿੰਤਾ ਭਰੇ ਸਮੇਂ ਤੋਂ ਬਾਅਦ ਚੰਗਾ ਸੰਕੇਤ ਹੈ। ਕੈਨੇਡਾ ਵਿਚ ਭਾਰਤ ਦੇ ਹਾਈ ਕਮਿਸ਼ਨ ਨੇ ਕਿਹਾ ਕਿ ਭਾਰਤ ਦੇ ਨਾਲ-ਨਾਲ ਵਿਦੇਸ਼ਾਂ ਤੋਂ ਅਪਲਾਈ ਕਰਨ […]
By G-Kamboj on
INDIAN NEWS, News, SPORTS NEWS

ਮੁੰਬਈ, 24 ਅਕਤੂਬਰ- ਦੱਖਣੀ ਅਫਰੀਕਾ ਨੇ ਅੱਜ ਇੱਥੇ ਆਈਸੀਸੀ ਇੱਕ ਰੋਜ਼ਾ ਵਿਸ਼ਵ ਕੱਪ ਮੈਚ ਵਿੱਚ ਬੰਗਲਾਦੇਸ਼ ਨੂੰ 149 ਦੌੜਾਂ ਨਾਲ ਹਰਾ ਦਿੱਤਾ। ਕੁਇੰਟਨ ਡੀਕਾਕ ਦੇ ਸ਼ਾਨਦਾਰ ਸੈਂਕੜੇ ਅਤੇ ਹੈਨਰਿਕ ਕਲਾਸਨ ਦੀ ਤੂਫ਼ਾਨੀ ਪਾਰੀ ਦੇ ਦਮ ’ਤੇ ਦੱਖਣੀ ਅਫਰੀਕਾ ਨੇ ਖ਼ਰਾਬ ਸ਼ੁਰੂਆਤ ਤੋਂ ਉੱਭਰ ਕੇ ਪੰਜ ਵਿਕਟਾਂ ’ਤੇ 382 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ। ਟੀਚੇ […]
By G-Kamboj on
INDIAN NEWS, News, World News

ਵਾਸ਼ਿੰਗਟਨ, 25 ਅਕਤੂਬਰ- ਨਿਊਯਾਰਕ ਅਤੇ ਕੈਲੀਫੋਰਨੀਆ ਸਮੇਤ ਅਮਰੀਕਾ ਦੇ ਕਈ ਰਾਜਾਂ ਨੇ ਮੇਟਾ ਪਲੇਟਫਾਰਮ ਇੰਕ ਖ਼ਿਲਾਫ਼ ਮੁਕੱਦਮਾ ਦਾਇਰ ਕੀਤਾ ਹੈ, ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਉਹ ਜਾਣ ਬੁੱਝ ਕੇ ਇੰਸਟਾਗ੍ਰਾਮ ਅਤੇ ਫੇਸਬੁੱਕ ਲਈ ਅਜਿਹੇ ਫੀਚਰ ਤਿਆਰ ਕਰ ਰਹੇ ਹਨ, ਜੋ ਬੱਚਿਆਂ ਨੂੰ ਕੰਪਨੀ ਦੇ ਸੋਸ਼ਲ ਮੀਡੀਆ ਪਲੇਟਫਾਰਮ ਦੇ ਆਦੀ ਬਣਾਉਂਦੇ ਹਨ ਅਤੇ ਨੌਜਵਾਨਾਂ […]