By G-Kamboj on
INDIAN NEWS, News

ਨਵੀਂ ਦਿੱਲੀ, 25 ਅਕਤੂਬਰ- ਮਿਆਂਮਾਰ, ਨੇਪਾਲ ਅਤੇ ਬੰਗਲਾਦੇਸ਼ ਦੀਆਂ ਜ਼ਮੀਨੀ ਸਰਹੱਦਾਂ ਰਾਹੀਂ ਭਾਰਤ ਵਿੱਚ ਇਸ ਸਾਲ ਅਪਰੈਲ-ਸਤੰਬਰ ਦੌਰਾਨ ਤਸਕਰੀ ਕੀਤੇ ਸੋਨੇ ਦੀ ਬਰਾਮਦਗੀ 43 ਫੀਸਦੀ ਵਧ ਕੇ 2,000 ਕਿਲੋਗ੍ਰਾਮ ਹੋ ਗਈ ਹੈ। ਕੇਂਦਰੀ ਅਸਿੱਧੇ ਕਰ ਅਤੇ ਕਸਟਮ ਬੋਰਡ (ਸੀਬੀਆਈਸੀ) ਦੇ ਚੇਅਰਮੈਨ ਸੰਜੇ ਕੁਮਾਰ ਅਗਰਵਾਲ ਨੇ ਕਿਹਾ ਕਿ ਪਿਛਲੇ ਸਾਲ ਅਪਰੈਲ-ਸਤੰਬਰ ਦੀ ਮਿਆਦ ਵਿੱਚ 1,400 ਕਿਲੋਗ੍ਰਾਮ […]
By G-Kamboj on
INDIAN NEWS, News

ਨਵੀਂ ਦਿੱਲੀ, 25 ਅਕਤੂਬਰ- ਜੀਐੱਸਟੀ ਅਧਿਕਾਰੀਆਂ ਨੇ ਟੈਕਸ ਚੋਰੀ ਦੇ ਮਾਮਲਿਆਂ ਵਿੱਚ ਆਨਲਾਈਨ ਗੇਮਿੰਗ ਕੰਪਨੀਆਂ ਨੂੰ ਹੁਣ ਤੱਕ ਇੱਕ ਲੱਖ ਕਰੋੜ ਰੁਪਏ ਦੇ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਅਧਿਕਾਰੀ ਨੇ ਕਿਹਾ ਕਿ 1 ਅਕਤੂਬਰ ਤੋਂ ਬਾਅਦ ਭਾਰਤ ‘ਚ ਰਜਿਸਟਰਡ ਵਿਦੇਸ਼ੀ ਗੇਮਿੰਗ ਕੰਪਨੀਆਂ ਦਾ ਹਾਲੇ ਡਾਟਾ ਉਪਲਬਧ ਨਹੀਂ ਹੈ। ਸਰਕਾਰ ਨੇ ਜੀਐੱਸਟੀ ਕਾਨੂੰਨ ਵਿੱਚ ਸੋਧ […]
By G-Kamboj on
INDIAN NEWS, News

ਨਵੀਂ ਦਿੱਲੀ, 25 ਅਕਤੂਬਰ- ਐੱਨਸੀਈਆਰਟੀ ਕਮੇਟੀ ਦੇ ਚੇਅਰਮੈਨ ਸੀਆਈ ਇਸਾਕ ਨੇ ਕਿਹਾ ਹੈ ਕਿ ਉਨ੍ਹਾਂ ਨੇ ਸਕੂਲੀ ਪਾਠ ਪੁਸਤਕਾਂ ਵਿੱਚ ‘ਇੰਡੀਆ’ ਦੀ ਥਾਂ ‘ਭਾਰਤ’ ਲਿਖਣ ਸਿਫ਼ਾਰਿਸ਼ ਕੀਤੀ ਹੈ। ਇਸ ਦੇ ਨਾਲ ਕਮੇਟੀ ਨੇ ਪਾਠ ਪੁਸਤਕਾਂ ਵਿੱਚ ‘ਪੁਰਾਤਨ ਇਤਿਹਾਸ’ ਦੀ ਥਾਂ ‘ਕਲਾਸੀਕਲ ਇਤਿਹਾਸ’ ਸ਼ੁਰੂ ਕਰਨ ਤੇ ਸਾਰੇ ਵਿਸ਼ਿਆਂ ਲਈ ਪਾਠਕ੍ਰਮ ਵਿੱਚ ਭਾਰਤੀ ਗਿਆਨ ਪ੍ਰਣਾਲੀ (ਆਈਕੇਐੱਸ) ਨੂੰ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਤੇ ਦੇਸ਼ ਦੇ ਮਹਾਨ ਸਪਿੰਨਰ ਬਿਸ਼ਨ ਸਿੰਘ ਬੇਦੀ ਦਾ ਲੰਮੀ ਬਿਮਾਰੀ ਮਗਰੋਂ ਅੱਜ ਦੇਹਾਂਤ ਹੋ ਗਿਆ। ਉਹ 77 ਸਾਲਾ ਦੇ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਅੰਜੂ, ਪੁੱਤਰ ਅੰਗਦ ਤੇ ਧੀ ਨੇਹਾ ਹਨ। ਬੇਦੀ ਦਾ ਜਨਮ 1946 ਵਿੱਚ ਅੰਮ੍ਰਿਤਸਰ ਵਿੱਚ ਹੋਇਆ ਸੀ। ਖੱਬੂ ਸਪਿੰਨਰ ਬੇਦੀ […]
By G-Kamboj on
INDIAN NEWS, News, SPORTS NEWS

ਚੇਨਈ, 23 ਅਕਤੂਬਰ- ਇਥੇ ਖੇਡੇ ਗਏ ਵਿਸ਼ਵ ਕੱਪ ਕਿ੍ਕਟ ਦੇ ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚਾਲੇ ਹੋਏ ਮੁਕਾਬਲੇ ਵਿੱਚ ਅਫਗਾਨਿਸਤਾਨ ਨੇ ਪਾਕਿਸਤਾਨ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ। ਅਫਗਾਨਿਸਤਾਨ ਨੇ 49 ਓਵਰਾਂ ’ਚ ਦੋ ਵਿਕਟਾਂ ਗਵਾ ਕੇ 286 ਦੌੜਾਂ ਬਣਾਈਆਂ। ਅਫਗਾਨਿਸਤਾਨ ਦੀ ਇਹ ਦੂਜੀ ਵੱਡੀ ਜਿੱਤ ਹੈ। ਪਾਕਿਸਤਾਨ ਦੀ ਪੰਜ ਮੈਚਾਂ ’ਚ ਇਹ ਤੀਜੀ ਹਾਰ ਹੈ।